ਬੇਹੱਦ ਜਰੂਰੀ ਹੈ ਔਖੇ ਸਮੇਂ ਵਿੱਚ ਆਪਣੇ ਆਪ ਨੂੰ ਮਜ਼ਬੂਤ ਬਣਾਉਣਾ ✍️ ਗਗਨਦੀਪ ਧਾਲੀਵਾਲ ਝਲੂਰ (ਬਰਨਾਲਾ)
ਦੋਸਤੋ ਜ਼ਿੰਦਗੀ ਦੇ ਰਾਹਾਂ ਵਿੱਚ ਮੁਸੀਬਤਾਂ ਤਾਂ ਆਉਣਾ ਸੁਭਾਵਿਕ ਹੀ ਹੈ ।ਹਰ ਇੱਕ ਮਨੁੱਖ ਦੀ ਜ਼ਿੰਦਗੀ ਵਿੱਚ ਉਤਰਾ ਚੜਾਅ ਆਉਂਦੇ ਹੀ ਰਹਿੰਦੇ ਹਨ।ਕਈ ਵਾਰ ਅਜਿਹਾ ਸਮਾਂ ਵੀ ਆਉਂਦਾ ਹੈ ਜਦੋਂ ਅਸੀਂ ਬਿਲਕੁਲ ਇਕੱਲੇ ਰਹਿ ਜਾਂਦੇ ਹਾਂ।ਚਾਹ…