ਸੰਪਾਦਕੀ

ਕਿਸਾਨ ਅੰਦੋਲਨ ਦੇ ਇੱਕ ਵਰ੍ਹੇ ਦਾ ਲੇਖਾ-ਜੋਖਾ ✍️  ਨਰਾਇਣ ਦੱਤ

8 ਅਕਤੂਬਰ 2021 ਭਾਰਤੀ ਇਤਿਹਾਸ ਅੰਦਰ 1947- 1984-2002-2019 ਦੇ ਸਾਲ ਕਾਲੇ ਵਰ੍ਹੇ ਹਨ। ਇਨ੍ਹਾਂ ਦੇ ਜ਼ਖ਼ਮ ਅਜੇ ਤੱਕ ਅੱਲੇ ਹਨ। ਮਨੁੱਖਤਾ ਦੀ ਨਸਲਕੁਸ਼ੀ ਦਾ ਇਹ ਦੌਰ ਸਦੀਆਂ ਬੀਤ ਜਾਣ ਬਾਅਦ ਵੀ ਯਾਦ ਰਹੇਗਾ। 5 ਜੂਨ 2020 ਦਾ ਦਿ…

ਗੁੱਸੇ ‘ਤੇ ਕਾਬੂ ਪਾਉਣਾ ਜ਼ਰੂਰੀ ✍️ ਗੋਬਿੰਦਰ ਸਿੰਘ ਢੀਂਡਸਾ

ਗੁੱਸਾ ਆਉਣਾ ਸੁਭਾਵਿਕ ਗੱਲ ਹੈ ਪਰੰਤੂ ਗੁੱਸੇ ਤੇ ਕਾਬੂ ਕਰਨਾ ਇੱਕ ਕਲਾ ਹੈ। ਗੁੱਸਾ ਕੁਝ ਸਮੇਂ ਲਈ ਆਉਂਦਾ ਹੈ ਤੇ ਪਿੱਛੇ ਡਾਢਾ ਨੁਕਸਾਨ ਛੱਡ ਜਾਂਦਾ ਹੈ। ਗੁੱਸਾ ਮਨੁੱਖੀ ਮਨ ਦਾ ਇੱਕ ਭਾਵ ਹੈ ਅਤੇ ਗੁੱਸੇ ਦੌਰਾਨ ਕਈ ਸਰੀਰਕ ਲੱਛਣ ਪੈਦਾ…

ਲੋਕਤੰਤਰ ਦਾ ਚੌਥਾ ਥੰਮ੍ਹ!✍️ ਸਲੇਮਪੁਰੀ ਦੀ ਚੂੰਢੀ

ਪ੍ਰੈਸ ਨੂੰ ਲੋਕਤੰਤਰ ਦਾ ਚੌਥਾ ਥੰਮ੍ਹ ਕਿਹਾ ਜਾਂਦਾ ਹੈ, ਪਰ ਅੱਜ ਭਾਰਤ ਵਿੱਚ ਪ੍ਰੈਸ ਜੋ ਆਪਣਾ ਰੋਲ ਅਦਾ ਕਰ ਰਹੀ ਹੈ, ਨੂੰ ਲੈ ਕੇ ਜਿਥੇ ਦੇਸ਼ ਸ਼ਰੀਫ ਵਿਅਕਤੀ ਇਸ ਗੱਲ ਨੂੰ ਲੈ ਕੇ ਬਹੁਤ ਚਿੰਤਤ ਹਨ ਉਥੇ ਸੰਸਾਰ ਦੇ ਵੱਖ ਵੱਖ ਦੇਸ਼ਾਂ ਦਾ …

ਬਿੱਲੀ ਥੈਲਿਓੰ ਬਾਹਰ! ✍️  ਸਲੇਮਪੁਰੀ ਦੀ ਚੂੰਢੀ

ਜਿਸ ਦਿਨ ਪੰਜਾਬ ਦੇ ਮੁੱਖ ਮੰਤਰੀ ਸ ਚਰਨਜੀਤ ਸਿੰਘ ਚੰਨੀ ਬਣੇ ਹਨ, ਉਸੇ ਦਿਨ ਤੋਂ ਹੀ ਪੰਜਾਬ ਸਮੇਤ ਸਮੁੱਚੇ ਦੇਸ਼ ਦੇ ਅਤੇ ਵਿਦੇਸ਼ਾਂ ਵਿਚ ਬੈਠੇ ਮਨੂੰਵਾਦੀ ਵਿਚਾਰਧਾਰਾ ਪਾਲਣ ਵਾਲੇ ਲੋਕਾਂ ਨੂੰ ਹਜਮ ਨਹੀਂ ਹੋ ਰਿਹਾ , ਜਿਸ ਕਰਕੇ ਉਹ ਹਰ …

ਕੌਮਾਂਤਰੀ ਅਹਿੰਸਾ ਦਿਵਸ - 2 ਅਕਤੂਬਰ ✍️.  ਗੋਬਿੰਦਰ ਸਿੰਘ ਢੀਂਡਸਾ

ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਜਨਮ ਮਿਤੀ 2 ਅਕਤੂਬਰ ਨੂੰ ਵਿਸ਼ਵ ਭਰ ਵਿੱਚ ਕੌਮਾਂਤਰੀ ਅਹਿੰਸਾ ਦਿਵਸ ਮਨਾਇਆ ਜਾਂਦਾ ਹੈ। ਭਾਰਤ ਵਿੱਚ ਇਸ ਨੂੰ ਗਾਂਧੀ ਜਯੰਤੀ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਪਿਤਾ ਕਰਮਚੰਦ ਗਾਂਧੀ ਅਤੇ ਮਾਤਾ ਪੁਤ…

ਅੰਧ-ਵਿਸ਼ਵਾਸ਼ੀ ਸਿੱਖਿਆ ✍️ ਸਲੇਮਪੁਰੀ ਦੀ ਚੂੰਢੀ

 ਭਾਰਤੀ ਸਿੱਖਿਆ ਪ੍ਰਣਾਲੀ ਸਾਨੂੰ 'ਬੰਦੇ ਦਾ ਪੁੱਤ' ਬਣਾਉਣ ਵਿਚ  ਸਫਲ ਨਹੀਂ ਹੋ ਰਹੀ, ਜਿਸ ਦਾ ਮੁੱਖ ਕਾਰਨ ਸਾਡੀ ਸਿੱਖਿਆ ਪ੍ਰਣਾਲੀ ਉਪਰ 'ਮਨੂੰਵਾਦੀ ਵਿਚਾਰਧਾਰਾ' ਦਾ ਹਾਵੀ ਹੋਣਾ ਹੈ। ਮਨੂੰਵਾਦੀ ਵਿਚਾਰਧਾਰਾ ਜਿਥੇ ਮਨੁੱਖ ਨੂੰ ਮਨੁੱਖ…

ਤੁਸੀ ਹੀ ਦੱਸੋ ਕੀ ਅਜ਼ਾਦ ਹਾਂ ਮੈਂ ✍️ ਗਗਨਦੀਪ ਧਾਲੀਵਾਲ ਝਲੂਰ (ਬਰਨਾਲਾ)

ਸੰਨ 1947 ਤੋਂ ਲੈਕੇ ਹੁਣ ਤੱਕ ਦਾ ਬੇਰੁਜ਼ਗਾਰ ਹਾਂ ਮੈਂ । ਬੇਰੁਜ਼ਗਾਰੀ ਬਹੁਤ ਹੀ ਭਿਆਨਕ ਸਮੱਸਿਆ ਹੈ।ਭਾਰਤ ਵਿੱਚ ਵੱਧ ਰਹੀ ਬੇਰੁਜ਼ਗਾਰੀ ਇੱਕ ਗੰਭੀਰ ਮੁੱਦਾ ਬਣ ਰਿਹਾ ਹੈ ।ਭਾਰਤ ਵਿਚ ਇਸਦੇ ਵਧਣ ਦੀ ਰਫ਼ਤਾਰ ਸਭ ਦੇਸ਼ਾਂ ਨਾਲੋਂ ਬੜੀ…

ਇੱਕ ਚੰਗਾ ਵਿਦਿਆਰਥੀ ਬਣ ਸਕਦਾ ਹੈ ਆਉਣ ਵਾਲੇ ਸਮੇਂ ਦਾ ਭਵਿੱਖ ✍️ ਗਗਨਦੀਪ ਧਾਲੀਵਾਲ ਝਲੂਰ (ਬਰਨਾਲਾ)

ਦੋਸਤੋਂ ਇੱਕ ਚੰਗਾ ਵਿਦਿਆਰਥੀ ਉਹ ਹੁੰਦਾ ਹੈ ਜੋ ਸਖਤ ਮਿਹਨਤ ਲਗਨ ਨਾਲ ਵਿੱਦਿਆ ਹਾਸਿਲ ਕਰਕੇ ਆਪਣੇ ਟੀਚੇ ਮਿੱਥ ਕੇ ਮੰਜਿਲ ਦੀ ਪ੍ਰਾਪਤੀ ਵੱਲ ਵੱਧਦਾ ਹੈ।ਆਪਣੇ ਦੇਸ਼ ਦਾ ਨਾਮ ਰੌਸ਼ਨ ਕਰਦਾ ਹੈ।ਵਿਦਿਆਰਥੀ ਦਾ ਮੁੱਖ ਕਰਤੱਵ ਵਿੱਦਿਆ ਪ੍ਰਾ…

ਪਿਆਰ ਮੁਹੱਬਤਾਂ ਦੀ ਅਨੌਖੀ ਦਾਸਤਾਨ ‘ਕਿਸਮਤ 2’ ✍️  ਹਰਜਿੰਦਰ ਸਿੰਘ ਜਵੰਦਾ 

 ਕਿਸਮਤ ਫ਼ਿਲਮ ਨੂੰ ਮਿਲੀ ਰਿਕਾਰਡ ਤੋੜ ਸਫ਼ਲਤਾ ਤੋਂ ਬਾਅਦ ਦਰਸ਼ਕਾਂ ਦੀਆਂ ਨਜ਼ਰਾਂ ‘ਕਿਸਮਤ 2’ ‘ਤੇ ਟਿਕੀਆਂ ਹੋਈਆਂ ਹਨ ਜੋ ਐਮੀ ਵਿਰਕ ਤੇ ਸਰਗੁਣ ਮਹਿਤਾ ਦੀ ਅਧੂਰੀ ਪਿਆਰ ਕਹਾਣੀ ਨੂੰ ਨਵੇਂ ਰੂਪ ਨਾਲ ਪਰਦੇ ‘ਤੇ ਰੂਪਮਾਨ ਕਰੇਗੀ। ਪਿਆਰ ਮੁ…

ਦਲਿਤ ਮੁੱਖ ਮੰਤਰੀ ਅਤੇ ਚੁਣੌਤੀਆਂ ✍️ ਸਲੇਮਪੁਰੀ ਦੀ ਚੂੰਢੀ -

ਦੇਸ਼ ਦੇ ਇਤਿਹਾਸ ਦੇ ਪੰਨਿਆਂ ਵਿਚ ਇਕ ਨਵੇਂ ਅਧਿਆਏ ਦੀ ਸ਼ੁਰੂਆਤ ਸ਼ੁਰੂ ਹੋ ਗਈ ਹੈ, ਕਿ ਹਜਾਰਾਂ  ਸਾਲਾਂ ਤੋਂ ਸਮਾਜਿਕ, ਆਰਥਿਕ, ਅਤੇ ਰਾਜਨੀਤਕ ਵਿਤਕਰਿਆਂ ਦਾ ਸ਼ਿਕਾਰ ਹੁੰਦੇ ਆ ਰਹੇ ਦਲਿਤ ਵਰਗ ਵਿਚ ਪੰਜਾਬ ਜਿਸ ਨੂੰ ਦੇਸ਼ ਦੀ ਖੜਕ, ਖੇਡ ਅ…

ਇਕ ਖਿਆਲ ✍️ ਡਾ ਮਿੱਠੂ ਮੁਹੰਮਦ ਮਹਿਲਕਲਾਂ (ਬਰਨਾਲਾ )

ਮਾਂ ਦੀ ਕਬਰ ਉਤੇ ਜਾ ਕੇ ਪੈ ਗਿਆ। ਕਿਸੇ ਨੇ ਆਣ ਕੇ ਫੋਟੋ ਖਿਚੀ ਕਿ ਕਮਲਾ ਲਗਦਾ। ਜਦੋਂ ਉਹ ਉਠਿਆ ਤਾਂ ਸਵਾਲ ਕੀਤਾ ਕਿ ਤੈਨੂੰ ਪਤਾ ਨਹੀ ਕਿ ਤੂੰ ਕਬਰ ਉਤੇ ਪਿਆਂ? ਜਵਾਬ ਜੋ ਦਿਤਾ ਉਸਨੇ ਅਖਾਂ ਭਰ ਦਿਤੀਆਂ। ਕਹਿੰਦਾ ਰੋਜ ਦਿਹਾੜੀ ਮਜਦੂਰ…

ਸ਼ਹੀਦ ਸ੍ ਫਤਿਹ ਸਿੰਘ ਜੀ ਭਾਟ ਦੇ 150ਵੀ ਸਲਾਨਾਂ ਸ਼ਹੀਦੀ ਯਾਦਗਾਰ ਨੂੰ ਸਮਰਪਿਤ।

ਇਤਿਹਾਸ ਦੇ ਕੁੱਝ ਅਨਕਹੇ ਵਰਕੇ ਸ਼ਹੀਦ ਸ੍ ਫਤਿਹ ਸਿੰਘ ਜੀ ਭਾਟ ਦੇ 150ਵੀ ਸਲਾਨਾਂ ਸ਼ਹੀਦੀ ਯਾਦਗਾਰ ਨੂੰ ਸਮਰਪਿਤ। ਸਿੱਖ ਰਾਜ ਦੇ ਖਤਮ ਹੋਣ ਦੇ 10 ਸਾਲਾਂ ਅੰਦਰ ਹੀ ਅੰਗਰੇਜ਼ਾਂ ਨੇ ਪੰਜਾਬ ਤੇ ਮੁਕੰਮਲ ਤੌਰ ਤੇ ਹਕੂਮਤ ਕਰ ਲਈ ਸੀ ਅਤੇ ਪ…

ਮੁਹੱਬਤਾਂ ਦੀ ਬਾਤ ਪਾਉਂਦੀ ਭਾਵਨਾਤਮਿਕ ਤੇ ਰੁਮਾਂਟਿਕ ਫ਼ਿਲਮ ਹੋਵੇਗੀ ‘ਕਿਸਮਤ-2’ -ਅੰਕਿਤ ਵਿਜ਼ਨ ,ਨਵਦੀਪ ਨਰੂਲਾ

- ਸ੍ਰੀ ਨਰੋਤਮ ਜੀ ਪ੍ਰੋਡਕਸ਼ਨ  ਦੇ ਬੈਨਰ ਨੇ ਪੰਜਾਬੀ ਸਿਨਮੇ ਨੂੰ ਅਨੇਕਾਂ ਚੰਗੀਆਂ ਤੇ ਸਮਾਜਿਕ ਸੇਧ ਦਿੰਦੀਆਂ ਮਨੋਰੰਜਨ ਭਰਪੂਰ ਫ਼ਿਲਮਾਂ ਦਿੱਤੀਆ ਹਨ ਜੋ ਦਰਸ਼ਕਾਂ ਦੀਆਂ ਪਸੰਦ ਬਣੀਆ ਹਨ। ‘ਹੀਰੋ ਨਾਮ ਯਾਦ ਰੱਖਣਾ, ਸਰਘੀ, ਮੁੰਡਾ ਹੀ ਚਾਹ…

ਸੋਹਣਾ ਸਫ਼ਰ ਜ਼ਿੰਦਗੀ ਦਾ ✍️ ਵੀਰਪਾਲ ਕੌਰ ਕਮਲ

ਜ਼ਿੰਦਗੀ ਇੱਕ ਸਫ਼ਰ ਹੀ ਤਾਂ ਹੈ, ਪੈਂਡਾ ਦਰ ਪੈਂਡਾ ਤੈਅ ਕਰਦੇ ਜਾਣਾ ਹੀ  ਹੈ -ਜ਼ਿੰਦਗੀ ।ਜ਼ਿੰਦਗੀ ਨੂੰ ਜਿਊਣ ਦਾ ਸਫ਼ਰ ਐਨਾ ਕੁ ਲੰਮਾ ਤਾਂ ਹੈ ਕਿ ਜਦ ਤਕ ਸਰੀਰ ਵਿੱਚ ਸਾਹ ਚਲਦੇ ਹਨ ,ਇਹ ਸਫਰ ਨਹੀਂ ਰੁਕ ਦਾ ਜਦੋਂ ਸਾਹਾਂ ਦੀ ਡੋਰ ਟੁੱਟਦੀ …

ਅੰਗਰੇਜ਼ਾਂ ਨੇ ਦਲਿਤਾਂ ਨੂੰ ਲੁੱਟਿਆ! ✍️ ਸਲੇਮਪੁਰੀ ਦੀ ਚੂੰਢੀ -

ਦਲਿਤ ਵਰਗ ਦੇ ਲੋਕ ਹਿੰਦੂ ਲੋਕਾਂ ਨਾਲ ਰਲਕੇ ਅਕਸਰ ਰੌਲਾ ਪਾਉਂਦੇ ਹਨ ਕਿ ਅੰਗਰੇਜ਼ਾਂ ਨੇ ਆਪਣੇ ਕਾਰਜਕਾਲ ਦੌਰਾਨ ਦੇਸ਼ ਨੂੰ ਬਹੁਤ ਲੁੱਟਿਆ, ਜਦਕਿ ਹੁਣ ਦਲਿਤ ਵਰਗ ਦੇ ਲੋਕ  ਇਸ ਗੱਲ ਨੂੰ ਲੈ ਕੇ ਬਹੁਤ ਪ੍ਰੇਸ਼ਾਨ ਹਨ, ਕਿ ਹਿੰਦੂ ਧਰਮ ਦੀ ਹ…

ਅਵਤਾਰ ਸਿੰਘ ਪਾਸ਼ ਦੇ ਜਨਮ ਦਿਨ ਨੂੰ ਸਮਰਪਿਤ ✍️ ਗਗਨਦੀਪ ਧਾਲੀਵਾਲ

ਸਭ ਤੋਂ ਖ਼ਤਰਨਾਕ ਹੁੰਦਾ ਹੈ ਸੁਪਨਿਆਂ ਦਾ ਮਰ ਜਾਣਾ-ਅਵਤਾਰ ਸਿੰਘ ਪਾਸ਼ ਦੋਸਤੋਂ ਪੰਜਾਬੀ ਸਾਹਿਤ ਜਗਤ ਵਿੱਚ ਅਨੇਕਾਂ ਹੀ ਸਾਹਿਤਕਾਰ ਪੈਦਾ ਹੋਏ ਹਨ ਜਿੰਨਾਂ ਨੇ ਪੰਜਾਬੀ ਸਾਹਿਤ ਦੇ ਖੇਤਰ ਵਿੱਚ ਬਹੁਮੁੱਲਾ ਯੋਗਦਾਨ ਪਾਇਆ ਹੈ।ਅਸੀਂ ਅੱ…

ਮਨੁੱਖ ਦੀਆਂ ਕਿਸਮਾਂ✍️ ਸਲੇਮਪੁਰੀ ਦੀ ਚੂੰਢੀ

 ਆਮ ਤੌਰ 'ਤੇ ਸੰਸਾਰ ਵਿੱਚ ਮਨੁੱਖ ਦੀਆਂ ਤਿੰਨ ਕਿਸਮਾਂ ਹਨ, ਜਿਨ੍ਹਾਂ ਵਿੱਚ ਇੱਕ ਔਰਤ, ਦੂਜੀ ਮਰਦ ਅਤੇ ਤੀਜੀ ਕਿੰਨਰ ਹੈ, ਪਰ ਇਨ੍ਹਾਂ ਮਨੁੱਖਾਂ ਵਿਚ ਤਿੰਨ ਹੋਰ ਕਿਸਮ ਦੇ ਮਨੁੱਖ ਹੁੰਦੇ ਹਨ ਜਿਨ੍ਹਾਂ ਵਿਚ :- -ਪਹਿਲੀ ਕਿਸਮ ਦੇ ਉਹ ਮ…

7 ਸਤੰਬਰ ਪਹਿਲਾ ਪ੍ਰਕਾਸ਼ ਦਿਹਾੜਾ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦਾ ਆਉ ਸੰਖੇਪ ਝਾਤ ਮਾਰੀਏ ਇਤਿਹਾਸ ਤੇ ✍️ ਮਨਜੀਤ ਸਿੰਘ ਹਡਰਸਫੀਲਡ ਇੰਗਲੈਂਡ

ਗੁਰੂ ਸਾਹਿਬ ਸਿਖ ਧਰਮ ਦਾ ਪਹਿਲਾ ,ਪਵਿਤਰ ,ਧਾਰਮਿਕ ਗਰੰਥ ਹੈ ਤੇ ਸਿਖਾਂ ਲਈ ਗੁਰੂ ਗੋਬਿੰਦ ਸਿੰਘ ਜੀ ਤੋ ਬਾਅਦ 11 ਜਗਦੀ ਜੋਤ ਗੁਰੂ ਸਹਿਬਾਨ ਹਨ ,ਜਿਸ ਵਿਚ 1469 -1708 ਤਕ  ਸਿਖ ਗੁਰੂਆਂ ਦੀ ਰਚੀ ਤੇ ਇੱਕਤਰ ਕੀਤੀ ਬਾਣੀ ਦਾ ਭਰਪੂਰ ਖ…

ਸਿੱਖ ਰਾਜ ਦੇ ਆਖਰੀ ਮਹਾਰਾਜਾ – ਮਹਾਰਾਜਾ ਦਲੀਪ ਸਿੰਘ ਦੇ ਜਨਮ ਦਿਨ ਤੇ ਵਿਸ਼ੇਸ਼  

ਮਹਾਰਾਜਾ ਦਲੀਪ ਸਿੰਘ ਦਾ ਜਨਮ 6 ਸਤੰਬਰ 1838 ਨੂੰ ਮਹਾਰਾਣੀ ਜਿੰਦ ਕੌਰ ਦੀ ਕੁੱਖੋਂ ਹੋਇਆ। ਉਹ ਮਹਾਰਾਜਾ ਰਣਜੀਤ ਸਿੰਘ ਦਾ ਸਭ ਤੋਂ ਛੋਟਾ ਸਪੁੱਤਰ ਸੀ। ਉਸਦੇ ਜਨਮ ਤੋਂ ਲਗਭਗ ਸਾਲ ਬਾਅਦ ਹੀ ਮਹਾਰਾਜਾ ਚੜ੍ਹਾਈ ਕਰ ਗਿਆ। ਲਾਹੌਰ ਦਰਬਾਰ ਵ…

ਅਧਿਆਪਕ ਦਿਵਸ ‘ਤੇ ਵਿਸ਼ੇਸ਼ —ਡਾਕਟਰ ਸਰਵਪੱਲੀ ਰਾਧਾਕ੍ਰਿਸ਼ਨਨ ✍️ ਗਗਨਦੀਪ ਧਾਲੀਵਾਲ ਝਲੂਰ (ਬਰਨਾਲਾ)

ਸਮਾਜ ਵਿੱਚ ਅਧਿਆਪਕ ਕਿੱਤਾ ਬਹੁਤ ਸਨਮਾਨ ਯੋਗ ਹੈ। ਵਿਸ਼ਵ ਪੱਧਰ ’ਤੇ ਅਧਿਆਪਕ ਵਰਗ ਨੂੰ ਵੱਡਾ ਮਾਣ-ਸਨਮਾਨ ਤੇ ਸਤਿਕਾਰ ਮਿਲਦਾ ਹੈ। ਵਿਦਿਆਰਥੀ ਨੂੰ ਜ਼ਿੰਮੇਵਾਰ ਨਾਗਰਿਕ ਬਣਾਉਣ,ਨੈਤਿਕ ਕਦਰਾਂ ਕੀਮਤਾਂ ਸਿਖਾਉਣ ,ਸਹੀ ਸੇਧ ਦੇਣ ,ਕਾਮਯਾਬੀ …