ਖਟਿਆਸ ਤੇ ਮਠਿਆਸ ਨਾਲ ਭਰਿਆ ਹੁੰਦਾ ਹੈ -ਨਨਾਣ ਭਰਜਾਈ ਦਾ ਰਿਸ਼ਤਾ ✍️ ਗਗਨਦੀਪ ਧਾਲੀਵਾਲ ਝਲੂਰ (ਬਰਨਾਲਾ)
ਹਰੇ ਹਰੇ ਬਾਗ਼ਾਂ ਵਿੱਚ ਉੱਚੀਆਂ ਹਵੇਲੀਆਂ …. ਨਨਾਣ ਤੇ ਭਰਜਾਈ ਆਪਾ ਗੂੜ੍ਹੀਆਂ ਸਹੇਲੀਆਂ …. ਦੋਸਤੋਂ ਮਨੁੱਖ ਸਮਾਜਿਕ ਪ੍ਰਾਣੀ ਹੋਣ ਕਰਕੇ ਸਮਾਜ ਵਿੱਚ ਵਿਚਰਦਿਆਂ ਕਈ ਰਿਸ਼ਤੇ ਨਿਭਾਉਂਦਾ ਹੈ ।ਇੱਕ ਔਰਤ ਵੀ ਕਈ ਰੂਪਾਂ ਵਿੱਚ ਰਿਸ਼ਤੇ…