ਸੱਚੀਆਂ ਘਟਨਾਵਾਂ ‘ਤੇ ਅਧਾਰਤ ਇੱਕ ਵਿਲੱਖਣ ਕਹਾਣੀ ਪਰਦੇ ਤੇ ਪੇਸ਼ ਕਰੇਗੀ ਫ਼ਿਲਮ 'ਸੀ ਯੂ ਇਨ ਕੋਰਟ'- ਡਾ. ਆਸੂਪ੍ਰਿਆ
ਸਿਨੇਮਾ ਮਨੋਰੰਜਨ ਨਾਲ ਨਾਲ ਸਮਾਜਿਕ ਮੁੱਦਿਆਂ ਨੂੰ ਵੀ ਪਰਦੇ ਤੇ ਉਤਾਰਨ ਵਿੱਚ ਸਫ਼ਲ ਰਿਹਾ ਹੈ। ਅਜਿਹੇ ਸਿਨੇਮੇ ਨੂੰ ਦਰਸ਼ਕ ਵੱਖਰੀ ਸੋਚ ਅਤੇ ਨਜ਼ਰੀਏ ਨਾਲ ਵੇਖਦਾ ਹੈ। ਭਾਵੇਂ ਕਿ ਅਜਿਹੀਆਂ ਫਿਲਮਾਂ ਬਹੁਤ ਘੱਟ ਬਣਦੀਆਂ ਹਨ ਪਰ ਜੋ ਬਣਦੀਆਂ …