ਭਾਰਤ

ਕੇਂਦਰ ਨੇ ਹਾੜ੍ਹੀ ਦੀਆਂ ਫਸਲਾਂ ਦਾ ਨਵਾਂ ਐੱਮ.ਐੱਸ.ਪੀ ਕੀਤਾ ਜਾਰੀ,ਕਣਕ ‘ਤੇ 50 ਰੁਪਈਏ ਦਾ ਵਾਧਾ

ਨਵੀਂ ਦਿੱਲੀ ,ਸਤੰਬਰ 2020  -(ਏਜੰਸੀ)- ਖੇਤੀ ਸੁਧਾਰ ਬਿਲਾਂ ਨੂੰ ਲੈ ਕੇ ਸੰਸਦ ਤੋਂ ਸੜਕ ਤਕ ਮਚੇ ਸਿਆਸੀ ਘਮਸਾਨ ਵਿਚ ਇਕ ਪਾਸੇ ਜਿੱਥੇ ਵਿਰੋਧੀ ਸਰਕਾਰ ’ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਖ਼ਤਮ ਕਰਨ ਦਾ ਇਲਜ਼ਾਮ ਲਗਾ ਰਹੇ ਹਨ ਉੱ…

ਅੱਜ ਦੇਸ਼ ਦੇ ਖੇਤੀ ਇਤਿਹਾਸ ਦੇ ਸੁਨਹਿਰੀ ਪਲ-ਮੋਦੀ

ਸੰਸਦ 'ਚ ਖੇਤੀ ਨਾਲ ਜੁੜੇ ਬਿੱਲ ਪਾਸ ਹੋਣ 'ਤੇ ਪੀਐੱਮ ਮੋਦੀ ਨੇ ਅੰਨਦਾਤਾਵਾਂ ਨੂੰ ਦਿੱਤੀ ਵਧਾਈ ਨਵੀਂ ਦਿੱਲੀ,ਸਤੰਬਰ 2020 (ਏਜੰਸੀ)- ਸੰਸਦ 'ਚ ਅੱਜ ਖੇਤੀ ਨਾਲ ਜੁੜੇ ਤਿੰਨ ਬਿੱਲਾਂ 'ਤੇ ਅੰਤਿਮ ਮੋਹਰ ਲੱਗ ਗਈ ਹੈ। ਵਿਰੋਧੀਆਂ ਦੇ …

ਭਾਰੀ ਹੰਗਾਮੇ ਦੌਰਾਨ ਰਾਜ ਸਭਾ 'ਚ ਖੇਤੀ ਸਬੰਧੀ ਬਿੱਲ ਪਾਸ

ਕੁਸ ਖਾਸ ਤੱਥ ਜਿਨ੍ਹਾਂ ਨੂੰ ਸੁਣਨਾ ਅਤੇ ਪੜ੍ਹਨਾ ਜਰੂਰੀ ਨਵੀਂ ਦਿੱਲੀ, ਸਤੰਬਰ 2020 -(ਏਜੰਸੀ)- ਸੰਸਦ ਦੇ ਮੌਨਸੂਨ ਸੈਸ਼ਨ ਦਾ ਅੱਜ 7ਵਾਂ ਦਿਨ ਹੈ। ਕਿਸਾਨਾਂ ਨਾਲ ਜੁੜੇ ਤਿੰਨ ਬਿੱਲਾਂ 'ਤੇ ਅੱਜ ਸੰਸਦ ਦੀ ਆਖਰੀ ਮੋਹਰ ਲੱਗ ਗਈ ਹੈ। …

ਦੇਸ਼ ’ਚ ਕਰੋਨਾ ਨਾਲ ਪੀੜਤ ਲੋਕਾਂ ਦੀ ਗਿਣਤੀ 54 ਲੱਖ ਨੂੰ ਪਾਰ, 86 ਹਜ਼ਾਰ ਤੋਂ ਵੱਧ ਮੌਤਾਂ

ਨਵੀਂ ਦਿੱਲੀ, ਸਤੰਬਰ 2020 -(ਏਜੰਸੀ)- ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕਰੋਨਾ ਵਾਇਰਸ ਦੇ 92,605 ਨਵੇਂ ਮਰੀਜ਼ ਸਾਹਮਣੇ ਆਏ ਤੇ ਇਸ ਨਾਲ ਕਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 54,00,619 ਹੋ ਗਈ ਹੈ। ਤਾਜ਼ਾ ਅੰਕੜਿਆਂ ਮੁਤਾਬਕ ਬੀਤ…

ਹੁਣ ਡਾਕਟਰਾਂ ਨਾਲ ਬਦਸਲੂਕੀ ਪਵੇਗੀ ਮਹਿੰਗੀ, ਰਾਜ ਸਭਾ 'ਚ ਪਾਸ ਹੋਇਆ ਮਹਾਮਾਰੀ ਰੋਗ ਸੋਧ ਐਕਟ

ਨਵੀਂ ਦਿੱਲੀ, ਸਤੰਬਰ 2020 - (ਏਜੰਸੀ) -ਡਾਕਟਰਾਂ ਤੇ ਸਿਹਤ ਕਾਮਿਆਂ ਨਾਲ ਕੁੱਟਮਾਰ ਤੇ ਬਦਸਲੂਕੀ ਹੁਣ ਮਹਿੰਗੀ ਪਵੇਗੀ। ਰਾਜ ਸਭਾ ਨੇ ਸ਼ਨਿਚਰਵਾਰ ਨੂੰ ਇਹ ਬਿੱਲ ਪਾਸ ਕਰ ਦਿੱਤਾ, ਜਿਸ 'ਚ ਕੋਵਿਡ-19 ਮਹਾਮਾਰੀ ਜਿਹੀ ਕਿਸੇ ਸਥਿਤੀ 'ਚ ਡਾ…

ਪਾਕਿਸਤਾਨ 'ਚ ਸਿੱਖ ਕੁੜੀ ਅਗਵਾ, ਸਿੱਖਾਂ 'ਚ ਰੋਸ ਦੀ ਲਹਿਰ

ਨਵੀਂ ਦਿੱਲੀ, ਸਤੰਬਰ 2020 -(ਏਜੰਸੀ)- ਪਾਕਿਸਤਾਨ ਦੇ ਗੁਰਦੁਆਰੇ ਦੇ ਗ੍ੰਥੀ ਦੀ ਨਾਬਾਲਗ ਧੀ ਨੂੰ ਅਗਵਾ ਕਰਨ ਨਾਲ ਦਿੱਲੀ ਦੇ ਸਿੱਖਾਂ 'ਚ ਰੋਸ ਦੀ ਲਹਿਰ ਹੈ। ਉਨ੍ਹਾਂ ਨੇ ਪਾਕਿਸਤਾਨ 'ਚ ਰਹਿ ਰਹੇ ਘੱਟ ਗਿਣਤੀਆਂ ਦੀ ਸੁਰੱਖਿਆ 'ਤੇ ਚਿੰਤ…

ਲੋਕ ਸਭਾ ਵੱਲੋਂ ਵਿਵਾਦਿਤ ਖੇਤੀ ਬਿੱਲ ਪਾਸ

ਨਵੀਂ ਦਿੱਲੀ,  ਸਤੰਬਰ 2020-(ਏਜੰਸੀ )   ਕੇਂਦਰ ਸਰਕਾਰ ਦੇ ਤਿੰਨ ਬਿੱਲਾਂ ਨੂੰ ਸੰਸਦ ਵਿਚ ਪਾਸ ਕਰਵਾਉਣ ਨੂੰ ਲੈ ਕੇ ਪੂਰੇ ਦੇਸ਼ ਵਿਚ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ, ਇਹ ਤਿੰਨੋਂ ਬਿੱਲ ਖੇਤੀ ਨਾਲ ਜੁੜੇ ਹਨ, ਪਰ ਸਾਰੇ ਵਿਰੋਧਾਂ ਤੋਂ…

ਕਿਸਾਨਾਂ ਨਾਲ ਜੁੜੇ ਨਵੇਂ ਬਿੱਲ ਦੇ ਵਿਰੋਧ ’ਚ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਦਿੱਤਾ ਅਸਤੀਫ਼ਾ

ਨਵੀਂ ਦਿੱਲੀ, ਸਤੰਬਰ 2020 -(ਜਨ ਸਕਤੀ ਬਿਉਰੋ )-   ਸਰਕਾਰ ਦੇ ਖੇਤੀ ਬਿੱਲ ਨੂੰ ਲੈ ਕੇ ਕੇਂਦਰ ਦੀ ਐੱਨਡੀਏ ਸਰਕਾਰ ਵਿਚ ਮਤਭੇਦ ਸਾਫ ਤੌਰ ’ਤੇ ਉੱਭਰਦੇ ਨਜ਼ਰ ਆ ਰਹੇ ਹਨ। ਰਾਸ਼ਟਰੀ ਲੋਕਤੰਤਰਿਕ ਗੱਠਜੋੜ ਵਿਚ ਭਾਜਪਾ ਦੇ ਸਭ ਤੋਂ ਪੁਰਾਣੇ …

ਸਾਂਸਦ ਮੈਬਰਾਂ ਦੀ ਤਨਖ਼ਾਹ 'ਚ ਹੋਵੇਗੀ 30 ਫ਼ੀਸਦੀ ਦੀ ਕਟੌਤੀ

ਲੋਕ ਸਭਾ 'ਚ ਪਾਸ ਹੋਇਆ ਇਹ ਅਹਿਮ ਬਿੱਲ ਨਵੀਂ ਦਿੱਲੀ,ਸਤੰਬਰ 2020 (ਏਜੰਸੀ)- ਕੋਰੋਨਾ ਮਹਾਮਾਰੀ ਦੀ ਚੁਣੌਤੀ ਨਾਲ ਨਜਿੱਠਣ ਲਈ ਸੰਸਦ ਮੈਂਬਰਾਂ ਦੇ ਤਨਖ਼ਾਹ-ਭੱਤੇ 'ਚ 30 ਫ਼ੀਸਦੀ ਕਟੌਤੀ ਸਬੰਧੀ ਬਿੱਲ ਲੋਕ ਸਭਾ ਨੇ ਮੰਗਲਵਾਰ ਨੂੰ ਸਰਬ …

ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ਵਲੋਂ ਕਿਸਾਨ ਵਿਰੋਧੀ ਆਰਡੀਨੈਂਸਾਂ ਖਿਲਾਫ ਸੰਸਦ ਦੇ ਬਾਹਰ ਰੋਸ ਪ੍ਰਦਰਸ਼ਨ

  ਨਵੀਂ ਦਿੱਲੀ , ਸਤੰਬਰ 2020 - ਰਾਜ ਸਭਾ 'ਚ ਪੰਜਾਬ ਰਾਜ ਦੀ ਨੁਮਾਇੰਦਗੀ ਕਰ ਰਹੇ ਸੰਸਦ ਮੈਂਬਰਾਂ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ਨੇ ਅੱਜ ਦੁਪਹਿਰ 2 ਵਜੇ ਪਾਰਲੀਮੈਂਟ ਕੰਪਲੈਕਸ ਦੇ ਸਾਹਮਣੇ ਖੇਤੀ ਆਰਡੀਨੈਂਸਾਂ ਖਿ…

ਸਰਕਾਰ ਨੇ ਪਿਆਜ਼ ਦੀ ਬਰਾਮਦ ’ਤੇ ਰੋਕ ਲਾਈ

ਨਵੀਂ ਦਿੱਲੀ, ਸਤੰਬਰ  2020- (ਏਜੰਸੀ ) ਸਰਕਾਰ ਨੇ ਪਿਆਜ਼ ਦੀਆਂ ਸਾਰੀਆਂ ਕਿਸਮਾਂ ਦੀ ਬਰਾਮਦ ’ਤੇ ਫੌਰੀ ਰੋਕ ਲਾ ਦਿੱਤੀ ਹੈ। ਸਰਕਾਰ ਦੀ ਇਸ ਪੇਸ਼ਕਦਮੀ ਦਾ ਮੁੱਖ ਮੰਤਵ ਪਿਆਜ਼ ਦੀ ਉਪਲਬਧਤਾ ਨੂੰ ਵਧਾਉਣਾ ਤੇ ਘਰੇਲੂ ਮਾਰਕੀਟ ’ਚ ਵਧਦੀਆਂ…

ਜੇਈਈ (ਮੇਨ) ਦੇ ਨਤੀਜੇ ਦਾ ਐਲਾਨ 24 ਉਮੀਦਵਾਰਾਂ ਨੇ ਲਏ 100 ਫੀਸਦ ਨੰਬਰ

ਨਵੀਂ ਦਿੱਲੀ, ਸਤੰਬਰ 2020 -(ਏਜੰਸੀ)- ਕੌਮੀ ਟੈਸਟਿੰਗ ਏਜੰਸੀ ਨੇ ਜੇਈਈ(ਮੁੱਖ) ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਹੈ। ਇੰਜਨੀਅਰਿੰਗ ਕੋਰਸਾਂ ’ਚ ਦਾਖ਼ਲਿਆਂ ਲਈ ਇਸ ਪ੍ਰੀਖਿਆ ਵਿੱਚ 24 ਵਿਦਿਆਰਥੀਆਂ ਨੇ 100 ਫੀਸਦ ਅੰਕ ਹਾਸਲ ਕੀਤੇ ਹਨ…

ਜਾਗੋ ਪਾਰਟੀ ਦਿੱਲੀ ਵੱਲੋਂ ਸ੍ਰੀ ਅਕਾਲ ਤਖ਼ਤ ਵਿਖੇ ਸਰਬੱਤ ਖ਼ਾਲਸਾ ਬੁਲਾਉਣ ਦੀ ਮੰਗ

ਨਵੀਂ ਦਿੱਲੀ , ਸਤੰਬਰ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)-ਜਗ ਆਸਰਾ ਗੁਰੂ ਓਟ (ਜਾਗੋ) ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 'ਤੇ ਪੰਥ ਵਿਰੋਧੀ ਹੋਣ ਦਾ ਦੋਸ਼ ਲਗਾਇਆ ਹੈ। ਇਸ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ…

ਮੋਦੀ ਨੇ ਮਾਰਕਸ਼ੀਟ ਨੂੰ ਦੱਸਿਆ 'ਪ੍ਰੈਸ਼ਰ ਸ਼ੀਟ'

ਇਸ ਨਾਲ ਨਾ ਹੋਵੇ ਵਿਦਿਆਰਥੀਆਂ ਦਾ ਮੁਲਾਂਕਣ-ਮੋਦੀ   ਨਵੀਂ ਦਿੱਲੀ,ਸਤੰਬਰ 2020 -(ਏਜੰਸੀ)- ਰਾਸ਼ਟਰੀ ਸਿੱਖਿਆ ਨੀਤੀ ਦੇ ਰਾਹੀਂ ਸਕੂਲ ਸਿੱਖਿਆ 'ਚ ਹੋਣ ਵਾਲੇ ਬਦਲਾਵਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਦੇਸ਼ ਦ…

ਸੈਣੀ ਦੀ ਅਗਾਊਂ ਜ਼ਮਾਨਤ ਅਰਜ਼ੀ ਕਮੀਆਂ ਕਾਰਨ ‘ਡਿਫੈਕਟਿਡ ਲਿਸਟ’ ਵਿੱਚ ਪਾਈ

ਨਵੀ ਦਿੱਲੀ, ਸਤੰਬਰ 2020 -(ਏਜੰਸੀ)- ਮੁਹਾਲੀ ਦੇ ਵਸਨੀਕ ਅਤੇ ਸਿਟਕੋ ਦੇ ਜੂਨੀਅਰ ਇੰਜੀਨੀਅਰ (ਜੇਈ) ਬਲਵ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤ-ਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ …

ਕੇਂਦਰ ਵਲੋਂ ਵਿੱਤੀ ਘਾਟਾ ਮਾਲੀਆ ਗਰਾਂਟ ਤਹਿਤ ਪੰਜਾਬ ਨੂੰ 6ਵੀਂ ਕਿਸ਼ਤ ਦੇ ਰੂਪ 'ਚ 638 ਕਰੋੜ ਰੁਪਏ ਜਾਰੀ

ਦਿੱਲੀ, ਸਤੰਬਰ 2020 -(ਏਜੰਸੀ)- 15ਵੇਂ ਵਿੱਤ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਤਹਿਤ ਕੇਂਦਰ ਸਰਕਾਰ ਵਲੋਂ 14 ਸੂਬਿਆਂ ਨੂੰ ਜਾਰੀ ਕੀਤੀ ਵਿੱਤੀ ਘਾਟਾ ਮਾਲੀਆ ਗਰਾਂਟ ਤਹਿਤ ਪੰਜਾਬ ਨੂੰ 6ਵੀਂ ਕਿਸ਼ਤ ਦੇ ਰੂਪ 'ਚ 638 ਕਰੋੜ ਰੁਪਏ ਹੋਰ ਮਿਲੇ ਹਨ…

ਨਹੀਂ ਰਹੇ ਸਾਬਕਾ ਰਾਸ਼ਟਰਪਤੀ ਪ੍ਰਣਾਬ ਮੁਖਰਜੀ, ਬੇਟੇ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ

ਨਵੀਂ ਦਿੱਲੀ, ਅਗਸਤ 2020 -(ਏਜੰਸੀ )-  ਸਾਬਕਾ ਰਾਸ਼ਟਰਪਤੀ ਪ੍ਰਣਾਬ ਮੁਖਰਜੀ ਨਹੀਂ ਰਹੇ। ਅੱਜ ਉਨ੍ਹਾਂ ਦਾ ਦੇਹਾਂਤ ਹੋ ਗਿਆ। ਕਈ ਦਿਨਾਂ ਤੋਂ ਸਾਬਕਾ ਰਾਸ਼ਟਰਪਤੀ ਪ੍ਰਣਾਬ ਮੁਖਰਜੀ ਕੋਮਾ 'ਚ ਸਨ। 84 ਸਾਲਾਂ ਮੁਖਰਜੀ ਨੂੰ ਵੈਂਟੀਲੇਟਰ '…

ਇਕ ਵੋਟਰ ਸੂਚੀ ਨਾਲ ਸਮੁੱਚੇ ਦੇਸ਼ 'ਚ ਚੋਣਾਂ ਕਰਵਾਉਣ ਦੀ ਤਿਆਰੀ

  ਨਵੀਂ ਦਿੱਲੀ, ਅਗਸਤ 2020-(ਏਜੰਸੀ ) ਸਰਕਾਰ ਲੋਕਸਭਾ, ਵਿਧਾਨਸਭਾ ਤੇ ਸਥਾਨਕ ਸਰਕਾਰਾਂ ਦੀਆਂ ਚੋਣਾਂ ਲਈ ਇਕ ਵੀ ਵੋਟਰ ਸੂਚੀ ਬਣਾਉਣ ਦੀਆਂ ਸੰਭਾਵਨਾਵਾਂ 'ਤੇ ਵਿਚਾਰ ਕਰ ਰਹੀ ਹੈ। ਅਧਿਕਾਰੀਆਂ ਨੇ ਸ਼ਨਿਚਰਵਾਰ ਨੂੰ ਇਹ ਜਾਣਕਾਰੀ ਦਿੱ…

ਪੀਐੱਮ ਮੋਦੀ ਨੇ ਭਾਰਤ ਨੂੰ ਖਿਡੌਣਾ ਹੱਬ ਬਣਾਉਣ ਦਾ ਦਿੱਤਾ ਨਵਾਂ ਮੰਤਰ, ਦੇਸੀ ਕੁੱਤਿਆਂ ਨੂੰ ਅਪਣਾਉਣ ਲਈ ਕੀਤਾ ਪ੍ਰੇਰਿਤ

ਨਵੀਂ ਦਿੱਲੀ,ਅਗਸਤ 2020-(ਏਜੰਸੀ )   ਆਤਮਨਿਰਭਰ ਭਾਰਤ ਮੁਹਿੰਮ ਦੀ ਨੀਂਹ ਲਈ ਸਭ ਤੋਂ ਜ਼ਰੂਰੀ ਹੈ ਕਲਪਨਾਸ਼ੀਲਤਾ, ਨਵੀਨਤਾ, ਆਤਮਵਿਸ਼ਵਾਸ ਤੇ ਟੀਮ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੁਝ ਇਸੇ ਗੱਲ ਦਾ ਸੰਕੇਤ ਦਿੰਦਿਆਂ ਐਤਵਾਰ ਨੂੰ ਦੇਸ਼ …

ਕੋਰੋਨਾ ਦਾ ਕਹਿਰ ਜਾਰੀ ਭਾਰਤ ਵਿੱਚ ਕੱਲ 1030 ਮੌਤਾਂ

ਇਕ ਦਿਨ 'ਚ 77 ਹਜ਼ਾਰ ਤੋਂ ਜ਼ਿਆਦਾ ਨਵੇਂ ਮਾਮਲੇ     ਨਵੀਂ ਦਿੱਲੀ , ਅਗਸਤ 2020 -(ਏਜੰਸੀ)- ਦੇਸ਼ 'ਚ ਇਕ ਦਿਨ 'ਚ 77 ਹਜ਼ਾਰ ਤੋਂ ਜ਼ਿਆਦਾ ਨਵੇਂ ਮਾਮਲਿਆਂ ਨਾਲ ਕੁਲ ਇਨਫੈਕਟਿਡਾਂ ਦਾ ਅੰਕੜਾ 34.53 ਲੱਖ ਨੂੰ ਪਾਰ ਕਰ ਗਿਆ ਹੈ। ਵੱਖ-…