'84 ਦੰਗਿਆਂ ਦੇ ਦੋਸ਼ੀ ਦੀ ਪੈਰੋਲ ਲਈ ਸੁਪਰੀਮ ਕੋਰਟ ਨੇ ਸੀਬੀਆਈ ਤੋਂ ਜਵਾਬ ਮੰਗਿਆ
ਨਵੀਂ ਦਿੱਲੀ, ਮਈ 2020 -(ਏਜੰਸੀ)-ਸੁਪਰੀਮ ਕੋਰਟ ਨੇ ਵੀਰਵਾਰ ਨੂੰ ਸਾਬਕਾ ਕਾਂਗਰਸੀ ਕੌਂਸਲਰ ਬਲਵਾਨ ਖੋਖਰ ਦੀ ਅਰਜ਼ੀ 'ਤੇ ਸੀਬੀਆਈ ਤੋਂ ਜਵਾਬ ਮੰਗਿਆ। ਉਹ 1984 ਦੇ ਸਿੱਖ ਵਿਰੋਧੀ ਦੰਗਾ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ …