ਭਾਰਤ

ਮੋਦੀ ਨੇ ਜ਼ਾਬਤੇ ਦੀ ਉਲੰਘਣਾ ਨਹੀਂ ਕੀਤੀ: ਚੋਣ ਕਮਿਸ਼ਨ

ਨਵੀਂ ਦਿੱਲੀ, ਮਈ ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਾਟਨ ਵਿਚ ਦਿੱਤੇ ਭਾਸ਼ਣ ਲਈ ਕਲੀਨ ਚਿੱਟ ਦੇ ਦਿੱਤੀ ਹੈ। ਕਮਿਸ਼ਨ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਆਦਰਸ਼ ਚੋਣ ਜ਼ਾਬਤੇ ਜਾਂ ਇਸਦੀ ਐਡਵਾਈਜ਼ਰੀ ਦੀ ਉਲੰਘਣਾ ਨਹੀਂ ਕੀਤੀ। …

ਕੇਜਰੀਵਾਲ ਵਿਰੁੱਧ ਮਾਣਹਾਨੀ ਦਾ ਕੇਸ ਕਰਾਂਗਾ- ਹੰਸ

ਨਵੀਂ ਦਿੱਲੀ, ਮਈ(ਜਨ ਸ਼ਕਤੀ ਨਿਊਜ) ਭਾਜਪਾ ਦੇ ਉੱਤਰ-ਪੱਛਮੀ ਦਿੱਲੀ ਤੋਂ ਲੋਕ ਸਭਾ ਉਮੀਦਵਾਰ ਤੇ ਗਾਇਕ ਹੰਸਰਾਜ ਹੰਸ ਨੇ ਕਿਹਾ ਕਿ ਉਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਮਾਣਹਾਨੀ ਦਾ ਮੁਕੱਦਮਾ ਦਰਜ ਕਰਵਾਉਣਗੇ ਕਿਉਂਕਿ …

ਕਿਸਾਨਾਂ ਦੀਆਂ ਜ਼ਮੀਨਾਂ ਬਚਾਉਣੀਆਂ ਵੀ ਦੇਸ਼ ਪ੍ਰੇਮ- ਪ੍ਰਿਯੰਕਾ

ਰਾਏ ਬਰੇਲੀ, ਮਈ (ਜਨ ਸ਼ਕਤੀ ਨਿਊਜ) ਕਾਂਗਰਸੀ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨਾਂ ਦੀਆਂ ਜ਼ਮੀਨਾਂ ਬਚਾਉਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜ਼ਮੀਨਾਂ ਦੀ ਰੱਖਿਆ ਕਿਸੇ ਦੇਸ਼ ਪ੍ਰੇਮ ਤੋਂ…

ਬਸਪਾ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਕਾਂਗਰਸ: ਮਾਇਆਵਤੀ

ਲਖਨਊ, ਅਪਰੈਲ ਬਸਪਾ ਸੁਪਰੀਮੋ ਮਾਇਆਵਤੀ ਨੇ ਕਾਂਗਰਸ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਦੇ ਮਾਮਲੇ ’ਚ ਕਾਂਗਰਸ ਭਾਜਪਾ ਤੋਂ ਘੱਟ ਨਹੀਂ ਹੈ। ਮਾਇਆਵਤੀ ਨੇ ਇੱਥੇ ਇਕ ਬਿਆਨ ਵਿਚ ਕਿਹਾ ਕਿ ਮੱਧ ਪ੍ਰਦੇਸ਼ ਦੀ ਗ…

ਭਾਰਤੀ ਫੌਜ ਨੇ ਹਿਮ ਮਾਨਵ ਦੇ ਪੈਰਾਂ ਦੇ ਨਿਸ਼ਾਨ ਮਿਲਣ ਦਾ ਦਾਅਵਾ ਕੀਤਾ

ਨਵੀਂ ਦਿੱਲੀ, ਅਪਰੈਲ ਨੇਪਾਲ ਵਿੱਚ ਇਕ ਚੋਟੀ ਨੂੰ ਸਰ ਕਰਨ ਦੀ ਮੁਹਿੰਮ ’ਤੇ ਨਿਕਲੇ ਭਾਰਤੀ ਫ਼ੌਜ ਦੇ ਪਰਬਤਾਰੋਹੀਆਂ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਹਿਮ ਮਾਨਵ, ਜਿਸ ਨੂੰ ਪੌਰਾਣਿਕ ਕਥਾਵਾਂ ਵਿੱਚ ਯੇਤੀ ਕਿਹਾ ਜਾਂਦਾ ਹੈ, ਦੇ ਪੈਰਾਂ…

ਸਿੱਖ ਕਤਲੇਆਮ: ਸੁਪਰੀਮ ਕੋਰਟ ਵੱਲੋਂ 15 ਬਰੀ

ਨਵੀਂ ਦਿੱਲੀ, ਅਪਰੈਲ ਸੰਨ 1984 ਵਿੱਚ ਹੋਏ ਸਿੱਖ ਕਤਲੇਆਮ ਦੌਰਾਨ ਪੂਰਬੀ ਦਿੱਲੀ ਦੇ ਤ੍ਰਿਲੋਕਪੁਰੀ ਵਿੱਚ ਮਾਰੇ ਗਏ 95 ਸਿੱਖਾਂ ਦੇ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਵੱਲੋਂ ਦੋਸ਼ੀ ਕਰਾਰ ਦਿੱਤੇ ਗਏ 15 ਵਿਅਕਤੀਆਂ ਨੂੰ ਸੁਪਰੀਮ ਕੋਰਟ ਨੇ …

ਚੋਣ ਜ਼ਾਬਤਾ: ਮੋਦੀ ਨੂੰ ਕਲੀਨ ਚਿੱਟ

ਨਵੀਂ ਦਿੱਲੀ, ਅਪਰੈਲ  ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਰਧਾ ਵਿੱਚ ਚੋਣ ਰੈਲੀ ਦੌਰਾਨ ਕੀਤੀ ਤਕਰੀਰ ਲਈ ਕਲੀਨ ਚਿੱਟ ਦੇ ਦਿੱਤੀ ਹੈ। ਕਾਂਗਰਸ ਤੇ ਹੋਰਨਾਂ ਵਿਰੋਧੀ ਪਾਰਟੀਆਂ ਨੇ ਕਮਿਸ਼ਨ ਨੂੰ ਕੀਤੀ ਸ਼ਿਕਾਇਤ ਵਿੱਚ ਮੋਦੀ…

ਸ੍ਰੀਨਗਰ-ਲੇਹ ਮਾਰਗ ਚਾਰ ਮਹੀਨਿਆਂ ਬਾਅਦ ਖੁੱਲ੍ਹਿਆ

ਜ਼ੋਜੀਲਾ (ਜੰਮੂ-ਕਸ਼ਮੀਰ),  ਅਪਰੈਲ  ਕਸ਼ਮੀਰ ਵਾਦੀ ਨੂੰ ਲੱਦਾਖ ਖੇਤਰ ਨਾਲ ਜੋੜਨ ਵਾਲਾ 434 ਕਿਲੋਮੀਟਰ ਲੰਬਾ ਸ੍ਰੀਨਗਰ-ਲੇਹ ਸ਼ਾਹਰਾਹ, ਚਾਰ ਮਹੀਨਿਆਂ ਬਾਅਦ ਅੱਜ ਆਵਾਜਾਈ ਲਈ ਖੁੱਲ੍ਹ ਗਿਆ। ਭਾਰੀ ਬਰਫ਼ਬਾਰੀ ਕਾਰਨ ਇਹ ਮਾਰਗ ਬੰਦ ਹੋ ਗਿਆ …

ਕੇਜਰੀਵਾਲ ਤੇ ਹੋਰਨਾਂ ਖ਼ਿਲਾਫ਼ ਗੈਰਜ਼ਮਾਨਤੀ ਵਾਰੰਟ

ਨਵੀਂ ਦਿੱਲੀ-  ਦਿੱਲੀ ਦੀ ਅਦਾਲਤ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ਸਵਰਾਜ ਇੰਡੀਆ ਦੇ ਪ੍ਰਮੁੱਖ ਯੋਗੇਂਦਰ ਯਾਦਵ ਖ਼ਿਲਾਫ਼ ਅਪਰਾਧਿਕ ਮਾਣਹਾਨੀ ਦੇ ਮਾਮਲੇ ’ਚ ਪੇਸ਼ ਹੋਣ ਵਿੱਚ ਨਾਕਾਮ ਰਹਿਣ ’ਤੇ …

ਚੀਫ ਜਸਟਿਸ ਖ਼ਿਲਾਫ਼ ਸਾਜ਼ਿਸ਼ ਰਚੇ ਜਾਣ ਦਾ ਦਾਅਵਾ

ਚੀਫ ਜਸਟਿਸ ਖਿ਼ਲਾਫ਼ ਦੋਸ਼ਾਂ ਦੀ ਆਜ਼ਾਦਾਨਾ ਜਾਂਚ ਮੰਗੀ ਚੀਫ ਜਸਟਿਸ ਦਾ ਆਪਣੇ ਖਿ਼ਲਾਫ਼ ਕੇਸ ਦੀ ਸੁਣਵਾਈ ਕਰਨਾ ਗਲਤ- ਹੇਗੜੇ ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਉਸ ਵਕੀਲ ਨੂੰ ਨੋਟਿਸ ਜਾਰੀ ਕੀਤਾ ਹੈ ਜਿਸ ਨੇ ਦਾਅਵਾ ਕੀ…

ਸ੍ਰੀਲੰਕਾ ’ਚ ਲੜੀਵਾਰ ਧਮਾਕੇ; ਤਿੰਨ ਭਾਰਤੀਆਂ ਸਣੇ 215 ਹਲਾਕ

ਕੋਲੰਬੋ, ਅਪਰੈਲ    ਸ੍ਰੀਲੰਕਾ ਵਿੱਚ ਈਸਟਰ ਮੌਕੇ ਅੱਜ ਫਿਦਾਈਨ ਹਮਲਿਆਂ ਸਮੇਤ ਲੜੀਵਾਰ ਅੱਠ ਬੰਬ ਧਮਾਕੇ ਹੋਏ, ਜਿਨ੍ਹਾਂ ਵਿੱਚ 215 ਲੋਕ ਮਾਰੇ ਗਏ ਅਤੇ 500 ਦੇ ਕਰੀਬ ਜ਼ਖ਼ਮੀ ਹੋ ਗਏ। ਇਹ ਧਮਾਕੇ ਤਿੰਨ ਗਿਰਜਾ ਘਰਾਂ ਅਤੇ ਤਿੰਨ ਹੋਟਲਾਂ…

ਰਾਫ਼ਾਲ ਸੌਦਾ: ਮੋਦੀ ਸਰਕਾਰ ਨੂੰ ਝਟਕਾ

ਨਵੀਂ ਦਿੱਲੀ,  ਅਪਰੈਲ  ਸੁਪਰੀਮ ਕੋਰਟ ਨੇ ਲੋਕ ਸਭਾ ਚੋਣਾਂ ਤੋਂ ਇਕ ਦਿਨ ਪਹਿਲਾਂ ਅੱਜ ਕੇਂਦਰ ਸਰਕਾਰ ਨੂੰ ਝਟਕਾ ਦਿੰਦਿਆਂ ਰਾਫ਼ਾਲ ਕਰਾਰ ਮਾਮਲੇ ਵਿੱਚ ਆਪਣੇ ਹੀ ਫੈਸਲੇ ’ਤੇ ਨਜ਼ਰਸਾਨੀ ਲਈ ਪਟੀਸ਼ਨਰਾਂ ਵੱਲੋਂ ਦਾਇਰ ਸੱਜਰੇ (ਲੀਕ) ਦਸਤਾ…

ਭਾਜਪਾ ਦੀ ਜਿੱਤ ਨਾਲ ਸ਼ਾਂਤੀ ਵਾਰਤਾ ਦੀ ਸੰਭਾਵਨਾ ਵੱਧ: ਇਮਰਾਨ

ਇਸਲਾਮਾਬਾਦ, ਅਪਰੈਲ  ਪਾਕਿਸਤਾਨ ਦੇ ਵਜ਼ੀਰ-ਏ-ਆਜ਼ਮ ਇਮਰਾਨ ਖ਼ਾਨ ਦਾ ਮੰਨਣਾ ਹੈ ਕਿ ਆਮ ਚੋਣਾਂ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਾਰਟੀ ਦੇ ਜਿੱਤਣ ਮਗਰੋਂ ਭਾਰਤ ਨਾਲ ਸ਼ਾਂਤੀ ਵਾਰਤਾ ਅਤੇ ਕਸ਼ਮੀਰ ਮੁੱਦਾ ਹੱਲ ਹੋਣ ਦੀਆਂ ਸੰਭਾਵਨਾਵਾ…

ਮੋਦੀ ਨੇ ਬਾਲਾਕੋਟ ਕਾਰਵਾਈ ਬਦਲੇ ਮੰਗੀਆਂ ਵੋਟਾਂ

ਔਸਾ (ਮਹਾਰਾਸ਼ਟਰ),  ਅਪਰੈਲ  ਪ੍ਰਧਾਨ ਮੰਤਰੀ ਨੇ ਮੰਗਲਵਾਰ ਨੂੰ ਕਾਂਗਰਸ ’ਤੇ ਹਮਲਾ ਤੇਜ਼ ਕਰਦਿਆਂ ਕਿਹਾ ਕਿ ਜੇ ਉਨ੍ਹਾਂ ਦੇ ਨੇਤਾਵਾਂ ਨੇ ਸਮਝਦਾਰੀ ਨਾਲ ਕੰਮ ਲਿਆ ਹੁੰਦਾ ਤਾਂ ਪਾਕਿਸਤਾਨ ਨਾ ਬਣਦਾ। ਮਹਾਰਾਸ਼ਟਰ ਦੇ ਲਾਤੂਰ ਜ਼ਿਲ੍ਹੇ ਵਿੱ…

ਨਨਕਾਣਾ ਸਾਹਿਬ ਲਈ ਰੇਲਵੇ ਸਟੇਸ਼ਨ ਮਨਜ਼ੂਰ

ਇਸਲਾਮਾਬਾਦ,  ਅਪਰੈਲ  ਪਾਕਿਸਤਾਨ ਕੈਬਨਿਟ ਨੇ ਮੰਗਲਵਾਰ ਨੂੰ ਪੰਜਾਬ ਵਿੱਚ ਸਿੱਖਾਂ ਦੇ ਪਵਿੱਤਰ ਸ਼ਹਿਰ ਨਨਕਾਣਾ ਸਾਹਿਬ ਵਿੱਚ ਰੇਲਵੇ ਸਟੇਸ਼ਨ ਬਣਾਉਣ ਦੀ ਮਨਜ਼ੂਰੀ ਦੇ ਦਿੱਤੀ। ਇਸ ਦੇ ਨਾਲ ਹੀ ਕੈਬਨਿਟ ਨੇ ਸਟੇਸ਼ਨ ਦਾ ਨਾਂ ਗੁਰੂ ਨਾਨਕ ਦੇਵ…

ਭਾਜਪਾ ਵੱਲੋਂ ਚੋਣ ਕਮਿਸ਼ਨ ਕੋਲ ‘ਆਪ’ ਦੀ ਸ਼ਿਕਾਇਤ

ਨਵੀਂ ਦਿੱਲੀ,  ਦਿੱਲੀ ਦੀ ਭਾਜਪਾ ਇਕਾਈ ਵੱਲੋਂ ਆਮ ਆਦਮੀ ਪਾਰਟੀ ਦੇ ਇਸ਼ਤਿਹਾਰਾਂ ਦੀ ਸ਼ਿਕਾਇਤ ਚੋਣ ਕਮਿਸ਼ਨ ਨੂੰ ਕੀਤੀ ਗਈ ਹੈ ਤੇ ਉਸ ਵਿੱਚ ਅਜਿਹੇ ਇਸ਼ਤਿਹਾਰਾਂ ਨੂੰ ਝੂਠੇ ਕਰਾਰ ਦਿੱਤਾ ਗਿਆ ਹੈ। ਦਿੱਲੀ ਭਾਜਪਾ ਦੇ ਮੀਤ ਪ੍ਰਧਾਨ ਜੈ ਪ੍ਰਕ…

ਪਾਕਿਸਤਾਨ ਨੇ ਭਾਰਤੀ ਉਡਾਣਾਂ ਲਈ ਆਰਜ਼ੀ ਲਾਂਘਾ ਖੋਲ੍ਹਿਆ

ਨਵੀਂ ਦਿੱਲੀ, ਪਾਕਿਸਤਾਨ ਨੇ ਆਪਣੇ 11 ਹਵਾਈ ਰਸਤਿਆਂ ਵਿੱਚੋਂ ਇਕ ਨੂੰ ਭਾਰਤ ਤੋਂ ਪੱਛਮੀ ਮੁਲਕਾਂ ਨੂੰ ਜਾਣ ਵਾਲੀਆਂ ਉਡਾਣਾਂ ਲਈ ਖੋਲ੍ਹ ਦਿੱਤਾ ਹੈ। ਸਰਕਾਰ ਦੇ ਸਿਖਰਲੇ ਅਧਿਕਾਰੀ ਨੇ ਅੱਜ ਦੱਸਿਆ ਕਿ ਏਅਰ ਇੰਡੀਆ ਤੇ ਤੁਰਕੀ ਏਅਰਲਾਈਨਜ਼…

ਲੋਕ ਸਭਾ ਚੋਣਾਂ ਦੇ ਚੌਥੇ ਪੜਾਅ ਲਈ ਨੋਟੀਫਿਕੇਸ਼ਨ ਜਾਰੀ

ਨਵੀਂ ਦਿੱਲੀ,  ਅਪਰੈਲ ਚੋਣ ਕਮਿਸ਼ਨ ਨੇ ਅੱਜ ਚੌਥੇ ਪੜਾਅ ਦੀਆਂ 29 ਅਪਰੈਲ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਾਸਤੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਹ ਚੋਣਾਂ ਨੌਂ ਸੂਬਿਆਂ ਦੀਆਂ 71 ਲੋਕ ਸਭਾ ਸੀਟਾਂ ਲਈ ਕਰਵਾਈਆਂ ਜਾਣਗੀਆਂ। 29 …

ਕਾਂਗਰਸ ਦਾ ਵੱਡੇ ਵਾਅਦਿਆਂ ਵਾਲਾ ਚੋਣ ਮੈਨੀਫੈਸਟੋ ਜਾਰੀ

ਨਵੀਂ ਦਿੱਲੀ, ਅਪਰੈਲ ਕਾਂਗਰਸ ਨੇ ਆਗਾਮੀ ਲੋਕ ਸਭਾ ਚੋਣਾਂ ਲਈ ਅੱਜ ਆਪਣਾ ਚੋਣ ਮੈਨੀਫੈਸਟੋ ਜਾਰੀ ਕਰ ਦਿੱਤਾ। ਪਾਰਟੀ ਨੇ ਸੱਤਾ ਵਿੱਚ ਆਉਣ ’ਤੇ ਦੇਸ਼-ਧ੍ਰੋਹ ਨਾਲ ਸਬੰਧਤ ਕਾਨੂੰਨ ਰੱਦ ਕਰਨ ਅਤੇ ਸਾਰੇ ਕਾਨੂੰਨਾਂ, ਨੇਮਾਂ ਤੇ ਪ੍ਰਬੰਧਾਂ ’…

ਕੇਰਲ ਤੋਂ ਵੀ ਚੋਣ ਲੜਨਗੇ ਰਾਹੁਲ

ਨਵੀਂ ਦਿੱਲੀ, ਮਾਰਚ ਦੱਖਣੀ ਭਾਰਤ ਵਿਚ ਕਾਂਗਰਸ ਨੂੰ ਮਜ਼ਬੂਤ ਕਰਨ ਦੇ ਮੰਤਵ ਨਾਲ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੇ ਕੇਰਲ ਦੇ ਲੋਕ ਸਭਾ ਹਲਕੇ ਵਾਇਨਾਡ ਤੋਂ ਚੋਣ ਲੜਨ ਦਾ ਫ਼ੈਸਲਾ ਕੀਤਾ ਹੈ। ਹਾਲਾਂਕਿ ਆਪਣੇ ਰਵਾਇਤੀ ਹਲਕੇ ਅਤੇ ਕਾਂਗਰਸ …