ਪਿੰਡ ਲੋਧੀਵਾਲਾ ਦੀ ਅਨਾਜ ਮੰਡੀ ਵਿਖੇ ਸਰਕਲ ਪ੍ਰਧਾਨ ਜਗਦੇਵ ਸਿੰਘ ਗਿੱਦੜਵਿੰਡੀ ਨੇ ਕਰਾਈ ਕਣਕ ਦੀ ਖ਼ਰੀਦ ਸ਼ੁਰੂ
ਜਗਰਾਉ 11 ਅਪ੍ਰੈਲ (ਅਮਿਤਖੰਨਾ) ਮਾਰਕੀਟ ਕਮੇਟੀ ਜਗਰਾਉਂ ਅਧੀਨ ਪੈਂਦੇ ਪਿੰਡ ਲੋਧੀਵਾਲਾ ਦੀ ਅਨਾਜ ਮੰਡੀ ਵਿਖੇ ਅੱਜ ਆਮ ਆਦਮੀ ਪਾਰਟੀ ਦੇ ਸਰਕਲ ਪ੍ਰਧਾਨ ਜਗਦੇਵ ਸਿੰਘ ਗਿੱਦੜਵਿੰਡੀ ਨੇ ਕਣਕ ਦੀ ਖਰੀਦ ਸ਼ੁਰੂ ਕਰਵਾਈ।ਸਰਕਲ ਪ੍ਰਧਾਨ ਜਗਦੇਵ…