ਲੁਧਿਆਣਾ

ਸਰਵਹਿੱਤਕਾਰੀ ਸਕੂਲ ਵਿਖੇ ਹਵਨ ਨਾਲ ਨਵੇਂ ਸੈਸ਼ਨ ਦੀ ਸ਼ੁਰੂਆਤ

ਜਗਰਾਉ 21ਮਾਰਚ(ਅਮਿਤਖੰਨਾ)ਸ਼੍ਰੀਮਤੀ ਸਤੀਸ਼ ਗੁਪਤਾ ਸਰਵਹਿੱਤਕਾਰੀ ਵਿਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਜਗਰਾਉ ਵਿਖੇ ਨਵੇਂ ਸ਼ੈਸ਼ਨ ਨਮਿਤ ਹਵਨ ਦਾ ਆਯੋਜਨ ਕੀਤਾ ਗਿਆ। ਇਸ ਸ਼ੁੱਭ ਮੌਕੇ ਤੇ ਸਕੂਲ ਦੇ ਸੁਰੰਖਿਅਕ ਸ੍ਰੀ ਰਵਿੰਦਰ ਸਿੰਘ ਵ…

23ਵੇਂ ਵਿਸ਼ਵ ਕਵਿਤਾ ਦਿਵਸ ਮੌਕੇ ਕਵਿਤਾ ਉਚਾਰਨ ਮੁਕਾਬਲੇ ਦਾ ਆਯੋਜਨ ਕੀਤਾ 

ਜਗਰਾਉ 21ਮਾਰਚ(ਅਮਿਤਖੰਨਾ)21 ਮਾਰਚ, 2022_ ਭਾਸ਼ਾ ਵਿਭਾਗ ਨੇ ਕਾਲਜ ਦੇ "ਭਾਸ਼ਾ ਮੰਚ" ਦੇ ਸਹਿਯੋਗ ਨਾਲ 23ਵੇਂ ਵਿਸ਼ਵ ਕਵਿਤਾ ਦਿਵਸ ਮੌਕੇ ਕਵਿਤਾ ਉਚਾਰਨ ਮੁਕਾਬਲੇ ਦਾ ਆਯੋਜਨ ਕੀਤਾ। ਇਸ ਸਮਾਗਮ ਵਿੱਚ ਵੱਖ-ਵੱਖ ਜਮਾਤਾਂ ਦੇ 25 ਵਿਦਿਆ…

ਪੁਲਿਸ ਵੱਲੋਂ ਕੀਤੀ ਗਈ ਧੱਕੇਸ਼ਾਹੀ ਦੀ ਐੱਸਪੀ ਜਾਂਚ ਕਰਨਗੇ ਜਾਂਚ

ਜਗਰਾਉ 21ਮਾਰਚ(ਅਮਿਤਖੰਨਾ) ਹੋਲੀ ਦੇ ਪਵਿੱਤਰ ਤਿਉਹਾਰ ਵਾਲੇ ਦਿਨ ਜਗਰਾਓਂ ਦੇ ਨਾਮੀ ਵਪਾਰੀ ਨੂੰ ਚੋਰੀ ਦੀ ਕਣਕ ਖਰੀਦਣ ਦੀ ਝੂਠੀ ਸ਼ਿਕਾਇਤ 'ਚ ਪੁਲਿਸ ਵੱਲੋਂ ਕੀਤੀ ਗਈ ਧੱਕੇਸ਼ਾਹੀ ਦੀ ਐੱਸਪੀ ਜਾਂਚ ਕਰਨਗੇ।ਸੋਮਵਾਰ ਆੜ੍ਹਤੀਆ ਐਸੋਸੀਏਸ਼ਨ ਦ…

ਪ੍ਰਧਾਨ ਮੰਤਰੀ ਜਨ ਸੁਰੱਕਸ਼ਾ ਬੀਮਾ ਯੋਜਨਾ ਅਧੀਨ ਪੰਜਾਬ ਐਂਡ ਸਿੰਧ ਬੈਂਕ ਵੱਲੋਂ ਲਾਭਪਾਤਰੀ ਨੂੰ 2 ਲੱਖ ਦੀ ਬੀਮਾ ਰਾਸ਼ੀ ਜਾਰੀ

 ਲੁਧਿਆਣਾ 21 ਮਾਰਚ (ਰਣਜੀਤ ਸਿੱਧਵਾਂ) : ਭਾਰਤ ਸਰਕਾਰ ਵੱਲੋਂ ਚਲਾਈ ਗਈ ਪ੍ਰਧਾਨ ਮੰਤਰੀ ਜਨ ਸੁਰੱਕਸ਼ਾ ਬੀਮਾ ਯੋਜਨਾ ਜਿਸਦੀ ਸਾਲਾਨਾ ਕਿਸ਼ਤ 12 ਰੁਪਏ ਬਣਦੀ ਹੈ ਤਹਿਤ ਪੰਜਾਬ ਐਂਡ ਸਿੰਧ ਬੈਂਕ ਸਮਰਾਲਾ ਵੱਲੋਂ ਪਿੰਡ ਬਘੌਰ ਦੇ ਵਾਸੀ ਗੁਰਿ…

ਲੋਕ ਸੇਵਾ ਸੁਸਾਇਟੀ ਵੱਲੋਂ 23 ਵਾਂ ਸਮੂਹਿਕ ਕੰਨਿਆ ਦਾਨ ਮਹਾਂ ਯੱਗ ਕਰਵਾਇਆ 

ਜਗਰਾਉਂ 20 ਮਾਰਚ (ਅਮਿਤ ਖੰਨਾ ) ਨਾਨਕਸਰ ਸੰਪਰਦਾਇ ਦੇ ਸੱਚਖੰਡ ਵਾਸੀ ਸੰਤ ਬਾਬਾ ਮੈਂਗਲ ਸਿੰਘ ਵੱਲੋਂ ਲੋਕ ਸੇਵਾ ਸੁਸਾਇਟੀ ਨਾਲ ਮਿਲ ਕੇ ਆਰੰਭੀ ਸਮੂਹਿਕ ਕੰਨਿਆ ਦਾਨ ਮਹਾਂ ਯੱਗ ਦੀ ਲੜੀ ਨੰੂ ਨਿਰਵਿਘਨ ਜਾਰੀ ਰੱਖ ਰਹੇ ਉਨ੍ਹਾਂ ਦੇ ਸਪੁ…

ਸ਼੍ਰੀ ਕੇਵਲ ਕ੍ਰਿਸ਼ਨ ਕਾਲੜਾ ਨੂੰ ਦਿੱਤੀਆਂ ਭਾਵ-ਭਿੰਨੀਆ ਸਰਧਾਜਲੀਆਂ  

ਜਗਰਾਓ,ਹਠੂਰ,20,ਮਾਰਚ-(ਕੌਸ਼ਲ ਮੱਲ੍ਹਾ)-ਇਲਾਕੇ ਦੀ ਅਗਾਹਵਧੂ ਵਿਿਦਅਕ ਸੰਸਥਾ ਬੀ. ਬੀ. ਐਸ ਬੀ. ਕਾਨਵੈਂਟ ਸਕੂਲ ਚਕਰ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਨਮੈਨ ਸਤੀਸ ਕਾਲੜਾ ਦੇ ਸਤਿਕਾਰਯੋਗ ਪਿਤਾ ਸ੍ਰੀ ਕੇਵਲ ਕ੍ਰਿਸ਼ਨ ਕਾਲੜਾ ਕੁਝ ਦਿਨ ਪਹਿਲ…

ਗੁਰੂ ਨਾਨਕ ਸਹਾਰਾ ਸੁਸਾਇਟੀ ਵੱਲੋਂ 155 ਵਾਂ ਮਹੀਨਾਵਾਰ ਪੈਨਸ਼ਨ ਵੰਡ ਸਮਾਗਮ ਕਰਵਾਇਆ

ਜਗਰਾਉਂ (ਅਮਿਤ ਖੰਨਾ  )ਗੁਰੂ  ਨਾਨਕ ਸਹਾਰਾ ਸੁਸਾਇਟੀ ਵੱਲੋ 155 ਵਾਂ ਮਹੀਨਾਵਾਰ ਪੈਨਸ਼ਨ ਵੰਡ ਸਮਾਗਮ  ਚੇਅਰਮੈਨ ਗੁਰਮੇਲ ਸਿੰਘ ਢਿੱਲੋਂ ਯੂਕੇ ਦੇ ਪ੍ਰਧਾਨ ਕੈਪਟਨ ਨਰੇਸ਼ ਵਰਮਾ ਦੀ ਯੋਗ ਅਗਵਾਈ ਹੇਠ ਆਰ ਕੇ ਹਾਈ ਸਕੂਲ ਵਿੱਚ ਕਰਵਾਇਆ ਗਿਆ…

ਆਯੁਰਵੈਦ ਸਿਹਤ ਕੇਂਦਰ ਵਿਖੇ ਫਰੀ ਮੈਡੀਕਲ ਕੈਂਪ ਲਗਾਇਆ ਗਿਆ

ਜਗਰਾਉਂ,19 ਮਾਰਚ (ਕੁਲਦੀਪ ਸਿੰਘ ਕੋਮਲ ਮੋਹਿਤ ਗੋਇਲ)ਅੱਜ ਇੱਥੇ ਪੁਰਾਣੇ ਸਿਵਿਲ ਹਸਪਤਾਲ ਅੱਡਾ ਰਾਏਕੋਟ ਵਿਖੇ ਆਯੁਰਵੈਦਿਕ ਦਵਾਈਆਂ ਦਾ ਫਰੀ ਮੈਡੀਕਲ ਕੈਂਪ ਲਗਾਇਆ ਗਿਆ ਅਤੇ 246 ਮਰੀਜ਼ਾਂ ਦਾ ਚੈੱਕ ਅੱਪ ਵੀ ਕੀਤਾ ਗਿਆ। ਅੱਜ ਦੇ ਇਸ ਕੈ…

ਦਵਾਈ ਲੈਣ ਲਈ ਮਰੀਜ ਹੋ ਰਹੇ ਹਨ ਖੱਜਲ ਖੁਆਰ

ਹਠੂਰ,17,ਮਾਰਚ-(ਕੌਸ਼ਲ ਮੱਲ੍ਹਾ)-ਸਰਕਾਰੀ ਹਸਪਤਾਲ ਹਠੂਰ ਵਿਖੇ ਮਰੀਜਾ ਨੂੰ ਜੀਭ ਥੱਲੇ ਰੱਖਣ ਵਾਲੀ ਗੋਲੀ ਲੈਣ ਲਈ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਇਸ ਸਬੰਧੀ ਗੱਲਬਾਤ ਕਰਦਿਆ ਸਤਪਾਲ ਸਿੰਘ ਹਠੂਰ,ਗੁਰਲਾਲ ਸਿੰਘ ਬੁਰਜ ਕੁਲਾਰ…

ਸਕਸੈੱਸ ਆਈਲੈੱਟਸ ਤੇ ਇਮੀਗ੍ਰੇਸ਼ਨ ਸੰਸਥਾ ਧੜਾ ਧੜ ਲਗਵਾ ਰਹੀ ਏ ਸਟੱਡੀ ਤੇ ਵਿਜ਼ਿਟਰ ਵੀਜ਼ੇ  

ਜਗਰਾਉ 17 ਮਾਰਚ (ਅਮਿਤ ਖੰਨਾ) ਇਲਾਕੇ ਦੀ ਨਾਮਵਾਰ ਸਕਸੈੱਸ ਆਈਲੈੱਟਸ ਤੇ ਇਮੀਗ੍ਰੇਸ਼ਨ ਸੰਸਥਾ ਆਏ ਦਿਨ ਧੜਾਧੜ  ਸਟੱਡੀ ਦੇ ਵਿਜ਼ਟਰ ਵੀਜ਼ੇ ਲਗਵਾ ਰਹੀ ਹੈ ਉੱਥੇ ਹੀ ਆਈਲੈੱਟਸ ਚ ਵਿਦਿਆਰਥੀ ਸ਼ਾਨਦਾਰ ਬੈਂਡ ਹਾਸਲ ਕਰ ਕੇ   ਵਿਦੇਸ਼ ਜਾਣ ਦੇ ਸੁ…