ਲੁਧਿਆਣਾ

ਹਰਕਿੰਦਰ ਸਿੰਘ ਇਯਾਲੀ ਵਲੋਂ ਹਲਕੇ ਦੇ ਸ਼ਹਿਰੀ-ਦਿਹਾਤੀ ਵੋਟਰ ਦਾ ਧੰਨਵਾਦ 

ਜਗਰਾਉ 11 ਮਾਰਚ (ਅਮਿਤ ਖੰਨਾ) ਪੰਜਾਬ ਵਿਧਾਨ ਸਭਾ ਚੋਣ ਹਲਕਾ ਦਾਖਾ ਲਈ ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ (ਗਠਜੋੜ) ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦੇ ਤੀਸਰੀ ਵਾਰ ਐੱਮ.ਐੱਲ.ਏ. ਚੁਣੇ ਜਾਣ 'ਤੇ ਇਯਾਲੀ ਦੇ ਚੋਣ ਇੰਚਾਰਜ ਹਰਕ…

ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਨਤੀਜੇ ਮੌਕੇ ਇਨਾਮ ਵੰਡ ਸਮਾਰੋਹ

ਜਗਰਾਉ 9 ਮਾਰਚ (ਅਮਿਤ ਖੰਨਾ) ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਅੱਜ ਬੱਚਿਆਂ ਦੇ ਨਤੀਜੇ ਕੱਢਦੇ ਹੋਏ ਪਿਛਲੇ 2019-20 ਅਤੇ 2020-21 ਵਾਲੇ ਪਹਿਲੇ, ਦੂਜੇ ਅਤੇ ਤੀਜੇ ਦਰਜਿਆਂ ਤੇ ਰਹਿਣ ਵਾਲੇ ਬੱਚਿਆਂ ਲਈ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।…

ਵੱਖ ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ 12 ਮਹਿਲਾਵਾਂ ਦਾ ਕੀਤਾ ਸੁਸਾਇਟੀ ਨੇ ਸਨਮਾਨ

ਜਗਰਾਉਂ ਮਾਰਚ ( ਕੁਲਦੀਪ ਸਿੰਘ ਕੋਮਲ ਮੋਹਿਤ ਗੋਇਲ) ਜਗਰਾਓਂ ਦੀ ਲੋਕ ਸੇਵਾ ਸੁਸਾਇਟੀ ਵੱਲੋਂ ਅੰਤਰਰਾਸ਼ਟਰੀ ਵੋਮੈਨ ਡੇਅ ਮੌਕੇ ਵੱਖ ਵੱਖ ਖੇਤਰ ਵਿਚ ਨਾਮਣਾ ਖੱਟਣ ਵਾਲੀਆਂ 12 ਮਹਿਲਾਵਾਂ ਦਾ ਸਨਮਾਨ ਕੀਤਾ ਗਿਆ। ਅਰੋੜਾ ਪ੍ਰਾਪਰਟੀ ਐਡਵਾਈਜ਼…

ਵਿਆਹ ਦੀ ਵਰ੍ਹੇਗੰਢ ਤੇ ਮੁਬਾਰਕ

ਜਗਰਾਉਂ ਮਾਰਚ (ਕੁਲਦੀਪ ਸਿੰਘ ਕੋਮਲ ਮੋਹਿਤ ਗੋਇਲ) ਵਿਆਹ ਦੀ 50 ਵੀ  (ਗੋਲਡਨ ਜੁਬਲੀ ) ਵਰ੍ਹੇ ਗੰਢ ਤੇ ਕਸ਼ਮੀਰ ਲਾਲ ਅਤੇ ਦਰਸ਼ਨਾਂ ਰਾਣੀ ਨੂੰ ਅਦਾਰਾ ਜਨ ਸ਼ਕਤੀ ਵੱਲੋ  ਬਹੁਤ ਬਹੁਤ ਮੁਬਾਰਕਾਂ

ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਵਲੋਂ ਮਹਿਲਾ ਦਿਵਸ ਮਨਾਇਆ ਗਿਆ

ਜਗਰਾਉਂ, 08  ਮਾਰਚ (ਕੁਲਦੀਪ ਸਿੰਘ ਕੋਮਲ ਮੋਹਿਤ ਗੋਇਲ) ਮਾਨਯੋਗ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸ੍ਰੀ ਪਾਟਿਲ ਕੇਤਨ ਬਾਲੀਰਾਮ ਆਈ ਪੀ ਐੱਸ ਐਸ ਐਸ ਪੀ ਲੁਧਿਆਣਾ ਦਿਹਾਤੀ ਦੀ ਸੁਚੱਜੀ ਰਹ…

ਡੀ.ਏ.ਵੀ ਸੈਟੇਂਨਰੀ ਪਬਲਿਕ ਸਕੂਲ ਮਨਾਇਆ ਗਿਆ ਅੰਤਰਰਾਸ਼ਟਰੀ ਨਾਰੀ ਦਿਵਸ

ਜਗਰਾਉ 8 ਮਾਰਚ (ਅਮਿਤ ਖੰਨਾ)  ਡੀ.ਏ .ਵੀ.ਸੈਟੇਨਰੀ ਪਬਲਿਕ ਸਕੂਲ ਜਗਰਾਉਂ ਵਿਖੇ ਅੰਤਰਰਾਸ਼ਟਰੀ ਨਾਰੀ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ੍ਰੀ ਬ੍ਰਿਜ ਮੋਹਨ ਬੱਬਰ ਜੀ ਨੇ ਨਾਰੀ ਸ਼ਕਤੀ ਤੇ ਆਪਣੇ ਵਿਚਾਰ ਪ੍ਰਗਟ ਕੀਤੇ ।…

ਲਾਜਪਤ ਰਾਏ ਡੀ.ਏ.ਵੀ ਕਾਲਜ, ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ

ਜਗਰਾਉ 8 ਮਾਰਚ (ਅਮਿਤ ਖੰਨਾ) ਲਾਜਪਤ ਰਾਏ ਡੀ.ਏ.ਵੀ ਕਾਲਜ, ਜਗਰਾਉਂ ਵਿਖੇ ਪ੍ਰਿੰਸੀਪਲ (ਡਾ.) ਅਨੁਜ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਐਡਵੋਕੇਟ, ਮੂਨ ਝਾਂਜੀ ਅਤੇ ਸ੍ਰੀਮਤੀ ਕਰਮਜੀਤ ਕੌਰ, ਸਬ-ਇੰ…

ਔਰਤ ਦਿਵਸ ਮਨਾਇਆ

 ਹਠੂਰ,8 ਮਾਰਚ-(ਕੌਸ਼ਲ ਮੱਲ੍ਹਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮੀਰੀ ਪੀਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੁੱਸਾ ਦੀ ਪ੍ਰਬੰਧਕੀ ਕਮੇਟੀ ਦੀ ਅਗਵਾਈ ਹੇਠ ਔਰਤ ਦਿਵਸ ਮਨਾਇਆ ਗਿਆ।ਇਸ ਮੌਕੇ ਸਕੂਲੀ ਵਿਿਦਆਰਥਣਾ ਨੇ ਔਰਤ ਦਿਵਸ ਨਾਲ ਸ…

ਜਗਰਾਉਂ ਟ੍ਰੈਫਿਕ ਪੁਲਿਸ ਵੱਲੋਂ ਬਿਨਾਂ ਹੈਲਮਟ ਘੁੰਮਣ ਵਾਲੇ ਮੋਟਰਸਾਈਕਲ ਸਵਾਰਾਂ ਦੇ ਕੱਟੇ ਚਲਾਨ

ਜਗਰਾਉਂ  7 ਮਾਰਚ ( ਕੁਲਦੀਪ ਸਿੰਘ ਕੋਮਲ ਮੋਹਿਤ ਗੋਇਲ) ਅੱਜ ਇੱਥੇ ਕਮਲ ਚੋਂਕ ਵਿੱਚ ਟਰੈਫਿਕ ਪੁਲਿਸ ਵੱਲੋਂ ਬਿਨਾਂ ਹੈਲਮਟ ਘੁੰਮਣ ਵਾਲੇ ਮੋਟਰਸਾਈਕਲ ਸਵਾਰਾਂ ਨੂੰ ਉਸ ਸਮੇਂ ਭਾਜੜਾਂ ਪੈ ਗਈਆਂ ਜਦੋਂ ਪੁਲਿਸ ਵੱਲੋਂ ਬਿਨਾਂ ਹੈਲਮਟ ਘੁੰਮਣ…

ਜ਼ਿਲ੍ਹੇ ਭਰ 'ਚ 12 ਮਾਰਚ ਤੱਕ ਮਨਾਇਆ ਜਾਵੇਗਾ ਕਾਲਾ ਮੋਤੀਆ ਹਫ਼ਤਾ

ਲੁਧਿਆਣਾ, 07 ਮਾਰਚ (ਰਣਜੀਤ ਸਿੱਧਵਾਂ)  :  ਸਿਵਲ ਸਰਜਨ ਲੁਧਿਆਣਾ ਡਾ.ਐਸ.ਪੀ. ਸਿੰਘ ਦੇ ਦਿਸ਼ਾ ਨਿਰਦੇਸਾਂ ਤਹਿਤ ਜ਼ਿਲ੍ਹੇ ਭਰ ਵਿੱਚ ਵਿਸ਼ਵ ਗਲੋਕੋਮਾ ਹਫ਼ਤਾ 6 ਤੋ 12 ਮਾਰਚ ਤੱਕ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਖਾ…