ਲੁਧਿਆਣਾ ਵਿਖੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਧਰਨਾ ਅਤੇ ਰੈਲੀ ਸੱਤ ਮਾਰਚ ਨੂੰ ਕੀਤੀ ਜਾਵੇਗੀ
ਲੁਧਿਆਣਾ-03 ਮਾਰਚ- (ਗੁਰਸੇਵਕ ਸੋਹੀ )- ਸੰਯੁਕਤ ਕਿਸਾਨ ਮੋਰਚਾ ਨਾਲ ਸਬੰਧਤ ਪੰਜਾਬ ਦੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੀ ਅੱਜ ਇੱਥੇ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿਖੇ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਹਰਦੀਪ ਸਿੰਘ ਗਿਆਸਪੁਰਾ…