ਲੁਧਿਆਣਾ

ਹਲਕਾ 63 ਲੁਧਿਆਣਾ ਕੇਂਦਰੀ 'ਚ ਵੋਟਰ ਜਾਗਰੂਕਤਾ ਲਈ ਨੁੱਕੜ ਨਾਟਕ ਖੇਡਿਆ

ਲੁਧਿਆਣਾ, 25 ਅਪ੍ਰੈਲ (ਟੀ. ਕੇ. ) - ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਲੁਧਿਆਣਾ ਸਾਕਸ਼ੀ ਸਾਹਨੀ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏ.ਆਰ.ਓ-ਕਮ-ਏ.ਸੀ.ਏ. ਗਲਾਡਾ 063-ਲੁਧਿਆਣਾ ਸੈਂਟਰਲ ਓਜਸਵੀ ਅਲੰਕਾਰ, ਆਈ.ਏ.ਐਸ. ਦੀ ਅਗਵਾਈ …

ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਕਣਕ ਦੀ ਖਰੀਦ ਅਤੇ ਲਿਫਟਿੰਗ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼

ਲੁਧਿਆਣਾ, 25 ਅਪ੍ਰੈਲ (ਟੀ. ਕੇ. ) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਲੁਧਿਆਣਾ ਦੀਆਂ ਦਾਣਾ ਮੰਡੀਆਂ ਵਿੱਚ ਕਣਕ ਦੀ ਖਰੀਦ ਨੇ ਤੇਜ਼ੀ ਫੜ ਲਈ ਹੈ। ਪ੍ਰਸ਼ਾਸਨ ਵੱਲੋਂ ਵੱਖ-ਵੱਖ ਅਨਾਜ ਮੰਡੀਆਂ ਵਿੱ…

 ਵਿਦਿਆਰਥਣਾਂ ਵਲੋਂ ਐਮ. ਏ. ਅੰਗਰੇਜ਼ੀ ਪਹਿਲਾ ਸਮੈਸਟਰ ਦੀ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ

ਲੁਧਿਆਣਾ, 25 ਅਪ੍ਰੈਲ(ਟੀ. ਕੇ.)  ਗੁਰੂ ਨਾਨਕ ਖਾਲਸਾ ਕਾਲਜ ਫ਼ਾਰ ਵੂਮੈਨ, ਗੁੱਜਰਖਾਨ ਕੈਂਪਸ, ਮਾਡਲ ਟਾਊਨ, ਲੁਧਿਆਣਾ ਦੀਆਂ ਵਿਦਿਆਰਥਣਾਂ ਨੇ ਦਸੰਬਰ, 2023 ਵਿੱਚ ਹੋਈਆਂ ਐਮ.ਏ (ਅੰਗਰੇਜ਼ੀ) ਸਮੈਸਟਰ-ਪਹਿਲਾ  ਅਤੇ ਐੱਮ.ਏ (ਅੰਗਰੇਜ਼ੀ…

ਚੌਕਸੀ ਵਿਭਾਗ ਵਲੋਂ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਕਾਬੂ

*ਮੁਲਜ਼ਮ ਨੇ ਬੈਂਕ ਖਾਤੇ ਵਿੱਚ ਪਹਿਲਾਂ ਪਵਾਏ ਸੀ 20,000 ਰੁਪਏ ਲੁਧਿਆਣਾ , 25 ਅਪ੍ਰੈਲ(ਟੀ. ਕੇ.)  ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅ…

ਰਣਜੋਧ ਸਿੰਘ ਦੀ ਕ੍ਰਿਤ 'ਸ੍ਰੀ ਭਗਵਤ ਗੀਤਾ ਸਾਰ-ਵਿਸਥਾਰ ਲੋਕ ਅਰਪਣ

ਲੁਧਿਆਣਾ, 25 ਅਪ੍ਰੈਲ (ਟੀ. ਕੇ.) ਰਾਮਗੜ੍ਹੀਆ ਗਰਲਜ਼ ਕਾਲਜ ਲੁਧਿਆਣਾ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵੱਲੋਂ ਪੁਸਤਕ ਪੜਚੋਲ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਰਣਜੋਧ ਸਿੰਘ ਦੀ ਕ੍ਰਿਤ 'ਸ੍ਰੀ ਭਗਵਤ ਗੀਤਾ ਸਾਰ - ਵਿਸਥਾਰ' ਲੋਕ ਅਰ…

ਚੌਕਸੀ ਵਿਭਾਗ ਵਲੋਂ ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਕਾਬੂ

ਲੁਧਿਆਣਾ , 25 ਅਪ੍ਰੈਲ(ਟੀ. ਕੇ.)  ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਐਚ.ਓ. ਐਨ.ਆਰ.ਆਈ. ਥਾਣਾ ਲੁਧਿਆਣਾ ਦੇ ਰੀਡਰ ਵਜੋਂ ਤਾਇਨਾਤ ਸਿਪਾਹੀ ਬਲਰਾਜ ਸਿੰਘ ਨੂੰ 20,000 ਰੁ…

ਖ਼ਾਲਸਾ ਕਾਲਜ ਫਾਰ ਵਿਮੈਨ ਵਿਚ ਵਿਦਿਆਰਥਣਾਂ ਨੂੰ ਦਿੱਤੀ ਨਿੱਘੀ ਵਿਦਾਇਗੀ

ਲੁਧਿਆਣਾ, 25 ਅਪ੍ਰੈਲ (ਟੀ. ਕੇ.) ਖ਼ਾਲਸਾ ਕਾਲਜ ਫ਼ਾਰ ਵਿਮੈਨ, ਸਿਵਲ ਲਾਈਨਜ਼, ਲੁਧਿਆਣਾ ਦੇ ਹਿਊਮੈਨਟੀਜ਼ ਵਿਭਾਗ ਵੱਲੋਂ ਐਮ. ਏ. ਭਾਗ ਦੂਜਾ ਅਤੇ  ਬੀ.ਏ. ਤੀਜੇ ਸਾਲ ਦੀਆਂ ਵਿਦਿਆਰਥਣਾਂ ਨੂੰ ਵਿਦਾਇਗੀ ਪਾਰਟੀ  ਲਈ ਇਕ ਵਿਸ਼ੇਸ਼ ਪ੍ਰੋਗਰ…

ਜੀ.ਟੀ.ਬੀ ਨੈਂਸ਼ਨਲ ਕਾਲਜ ਦਾਖਾ ਦਾ ਸਲਾਨਾਂ ਇਨਾਮ ਵੰਡ ਸਮਾਗਮ ਹੋਇਆ

ਮੁੱਲਾਂਪੁਰ ਦਾਖਾ 25 ਅਪ੍ਰੈਲ (ਸਤਵਿੰਦਰ ਸਿੰਘ ਗਿੱਲ)  ਗੁਰੂ ਤੇਗ ਬਹਾਦਰ ਨੈਂਸ਼ਨਲ ਕਾਲਜ ਦਾਖਾ ਦਾ ਸਲਾਨਾਂ ਇਨਾਮ ਵੰਡ ਸਮਾਗਮ ਹੋਇਆ। ਸਮਾਗਮ ਦੀ ਪ੍ਰਧਾਨਗੀ ਰਣਧੀਰ ਸਿੰਘ ਸੇਖੋਂ ਪ੍ਰਧਾਨ ਕਾਲਜ ਪ੍ਰਬੰਧਕੀ ਕਮੇਟੀ ਨੇ ਕੀਤੀ। ਜਦੋਂ ਕਿ ਸ…

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਗੁਰਿਆਈ ਦਿਵਸ ਨੂੰ ਸਮਰਪਿਤ ਹਫ਼ਤਾਵਾਰੀ ਕੀਰਤਨ ਸਮਾਗਮ ਆਯੋਜਿਤ

 ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਨੂੰ ਅਕਾਲ ਪੁਰਖ ਦੀ ਬੰਦਗੀ ਕਰਨ ਤੇ ਲੋਕਾਈ ਦਾ ਭਲਾ ਕਰਨ ਦਾ ਸ਼ੰਦੇਸ਼ ਦਿੰਦੀਆਂ ਹਨ- ਭਾਈ ਨਰਿੰਦਰ ਸਿੰਘ  ******** ਲੁਧਿਆਣਾ, 7 ਅਪ੍ਰੈਲ  ( ਕਰਨੈਲ ਸਿੰਘ ਐੱਮ.ਏ.) ਅਕਾਲ ਪੁਰਖ…

ਗੁਰਦੁਆਰਾ ਗੁਰਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਹਫਤਾਵਾਰੀ ਨਾਮ ਸਿਮਰਨ ਸਮਾਗਮ ਹੋਏ

ਲੁਧਿਆਣਾ 7 ਅਪ੍ਰੈਲ (ਕਰਨੈਲ ਸਿੰਘ ਐੱਮ.ਏ.)- ਗੁਰਬਾਣੀ ਪ੍ਰਚਾਰ ਪ੍ਰਸਾਰ ਅਤੇ ਪੁਰਾਤਨ ਗੁਰਮਤਿ ਸੰਗੀਤ ਦੀ ਬਹਾਲੀ ਲਈ ਜੀਵਨ ਭਰ ਕਾਰਜਸ਼ੀਲ ਸਿੱਖ ਕੌਮ ਦੀ ਮਾਇਨਾਜ਼ ਸ਼ਖਸ਼ੀਅਤ ਸੱਚ-ਖੰਡ ਵਾਸੀ ਸੰਤ ਬਾਬਾ ਸੁੱਚਾ ਸਿੰਘ ਜੀ ਵੱਲੋਂ ਸਿਰਜਿਤ ਜਵ…