ਲੁਧਿਆਣਾ

ਮੁੱਲਾਂਪੁਰ ਸ਼ਹਿਰ ਦੇ ਜੁਝਾਰੂ ਵਰਕਰਾਂ ਤੇ ਆਗੂਆਂ ਨਾਲ ਹਰਕਿੰਦਰ ਸਿੰਘ ਇਆਲੀ ਵੱਲੋਂ ਵਿਸ਼ੇਸ਼ ਮੀਟਿੰਗ 

ਚੋਣ ਪ੍ਰਚਾਰ ਤੇ ਵੋਟਾਂ ਦੌਰਾਨ ਨਿਭਾਈ ਸ਼ਲਾਘਾਯੋਗ ਭੂਮਿਕਾ ਦੀ ਕੀਤੀ ਹੌਸਲਾ ਅਫਜ਼ਾਈ  ਹਲਕਾ ਦਾਖਾ ਦੇ ਵੋਟਰਾਂ ਵੱਲੋਂ ਦਿੱਤੇ ਸਮਰਥਨ ਲਈ ਇਆਲੀ ਪਰਿਵਾਰ ਹਮੇਸ਼ਾ ਰਿਣੀ ਰਹੇਗਾ-ਹਰਕਿੰਦਰ ਇਆਲੀ  ਮੁੱਲਾਂਪੁਰ ਦਾਖਾ, 1 ਮਾਰਚ(ਸਤਵਿੰਦਰ ਸਿੰ…

ਸ੍ਰੀ ਗੌਰੀ ਸ਼ੰਕਰ ਸੇਵਾ ਮੰਡਲ ਵਲੋਂ ਭੰਡਾਰੇ ਦੀ ਸ਼ੁਰੂਆਤ ਹਵਨ ਯੱਗ ਨਾਲ ਕੀਤੀ ਗਈ      

ਜਗਰਾਉ 1 ਮਾਰਚ (ਅਮਿਤ ਖੰਨਾ)  ਜਗਰਾਉਂ ਦੀ ਮਸ਼ਹੂਰ ਸਮਾਜ ਸੇਵੀ ਸੰਸਥਾ  ਸ੍ਰੀ ਗੌਰੀ ਸ਼ੰਕਰ ਸੇਵਾ ਮੰਡਲ ਵਲੋਂ ਸ਼੍ਰੀ ਅਮਰਨਾਥ ਯਾਤਰਾ ਤੇ ਲਗਾਏ ਜਾਣ ਵਾਲੇ ਸਾਲਾਨਾ ਭੰਡਾਰੇ ਦੀ ਸ਼ੁਰੂਆਤ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ  ਹਵਨ ਯੱਗ ਨਾਲ ਕ…

ਸ਼ਿਵਰਾਤਰੀ 'ਤੇ ਸ਼ਿਵ ਭਗਤਾਂ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਖੀਰ, ਪੂੜੇ, ਚਨਾਪੁਰੀ, ਕੁਲਚੇ ਛੋਲਿਆਂ ਦੇ ਲੰਗਰ ਲਗਾਏ

ਜਗਰਾਉ 1 ਮਾਰਚ (ਅਮਿਤ ਖੰਨਾ) ਜਗਰਾਉਂ ਵਿੱਚ ਮਹਾਸ਼ਿਵਰਾਤਰੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਮਹਾਸ਼ਿਵਰਾਤਰੀ ਦੇ ਮੌਕੇ 'ਤੇ ਸਾਰੇ ਸ਼ਿਵ ਮੰਦਰਾਂ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ। ਸਵੇਰ ਤੋਂ ਹੀ ਮੰਦਰਾਂ ਵਿ…

ਸਫਾਈ ਸੇਵਕ ਯੂਨੀਅਨ ਜਗਰਾਉਂ ਵਲੋਂ ਸ਼ਿਵਰਾਤਰੀ ਮੌਕੇ ਤੇ ਪੂਰੀਆਂ ਛੋਲੇ ਦਾ ਲੰਗਰ ਲਗਾਇਆ

ਜਗਰਾਉਂ 1 ਮਾਰਚ (ਕੁਲਦੀਪ ਸਿੰਘ ਕੋਮਲ ਮੋਹਿਤ ਗੋਇਲ)ਅੱਜ ਪੁਰੇ ਦੇਸ਼ ਅੰਦਰ ਮਹਾਂ ਸ਼ਿਵਰਾਤਰੀ ਦਾ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਇਸ ਮੌਕੇ ਤੇ ਜਗਰਾਉਂ ਸਫਾਈ ਸੇਵਕ ਯੂਨੀਅਨ ਵੱਲੋਂ ਇਸ ਤਿਉਹਾਰ ਨੂੰ ਬੜੇ ਹੀ ਉਤਸ਼ਾਹ ਨਾ…

ਘਰ-ਘਰ ਜਾ ਕੇ ਪਲਸ ਪੋਲਿਓ ਬੂੰਦਾ ਪਿਆਈਆ

ਹਠੂਰ,1,ਮਾਰਚ-(ਕੌਸ਼ਲ ਮੱਲ੍ਹਾ)- ਸਿਹਤ ਵਿਭਾਗ ਦੀਆ ਸਖਤ ਹਦਾਇਤਾ ਅਨੁਸਾਰ ਪੋਲਿਓ ਦੀ ਬਿਮਾਰੀ ਨੂੰ ਜੜ੍ਹ ਤੋ ਖਤਮ ਕਰਨ ਲਈ ਅੱਜ ਡਾਕਟਰ ਵਰੁਣ ਸਾਗਰ ਐਸ.ਐਮ.ਓ ਹਠੂਰ ਦੇ ਦਿਸਾ ਨਿਰਦੇਸਾ ਹੇਠ ਹਠੂਰ ਇਲਾਕੇ ਵਿਚ ਪੈਦੇ 54 ਪਿੰਡਾ ਦੇ ਜੀਰੋ …

ਸਲਾਨਾ ਇਨਾਮ ਵੰਡ ਸਮਾਰੋਹ ਸਮਾਗਮ ਕਰਵਾਇਆ

ਜਗਰਾਓ,ਹਠੂਰ,1,ਮਾਰਚ-(ਕੌਸ਼ਲ ਮੱਲ੍ਹਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬੀ.ਬੀ.ਐੱਸ.ਬੀ ਕਾਨਵੈੱਟ ਸਕੂਲ ਸਿੱਧਵਾ ਬੇਟ ਦੀ ਪ੍ਰਬੰਧਕੀ ਕਮੇਟੀ ਦੀ ਅਗਵਾਈ ਹੇਠ ਸਕੂਲ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ।ਇਸ ਸਮਾਗਮ ਦੀ ਸ਼ੁਰੂਆਤ…

ਨੈਸਨਲ ਵਿਿਗਆਨ ਦਿਵਸ ਮਨਾਇਆ

ਹਠੂਰ,28,ਫਰਵਰੀ-(ਕੌਸ਼ਲ ਮੱਲ੍ਹਾ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮੀਰੀ ਪੀਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੁੱਸਾ ਦੀ ਪ੍ਰਬੰਧਕੀ ਕਮੇਟੀ ਅਤੇ ਐਕਟੀਵਿਟੀ ਇੰਚਾਰਜ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਨੈਸਨਲ ਵਿਿਗਆਨ ਦਿਵਸ ਮਨਾਇਆ …

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ  ਏਡੀਸੀ ਅਤੇ ਐੱਸਡੀਐੱਮ ਨੂੰ ਮੰਗ ਪੱਤਰ  

ਵੱਡੀ ਗਿਣਤੀ ਵਿਚ ਇਕੱਠੇ ਹੋਏ ਕਿਸਾਨ ਮਜ਼ਦੂਰ ਆਗੂਆਂ ਵੱਲੋਂ ਕਿਸਾਨਾਂ ਦੀ ਆਲੂਆਂ ਦੀ ਫਸਲ ਅਤੇ ਹੋਰ ਫ਼ਸਲਾਂ ਖ਼ਰਾਬ ਹੋਣ ਦਾ ਮੁਆਵਜ਼ਾ  ਕਿਸਾਨ ਅੰਦੋਲਨ ਨਾਲ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰ ਲਈ ਨੌਕਰੀ ਅਤੇ ਮੁਆਵਜ਼ਾ ਦੇਣ ਦੀ ਕੀਤੀ ਮੰਗ…

ਝੂਠਾ ਪਰਚਾ  ਰੱਦ ਕਰਵਾਉਣ ਲਈ ਜਨਤਕ ਆਗੂਆਂ ਦਾ ਵਫ਼ਦ ਉੱਚ ਪੁਲੀਸ ਅਧਿਕਾਰੀ ਨੂੰ ਮਿਲਿਆ 

ਅਪਾਹਜ ਵਿਅਕਤੀ ਤੇ ਹਮਲਾ ਕਰਨ ਵਾਲੇ ਢਾਬੇ ਦੇ ਮਾਲਕ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ   ਜਗਰਾਉਂ,28 ਫ਼ਰਵਰੀ (ਗੁਰਕੀਰਤ ਜਗਰਾਉਂ) ਥਾਣਾ ਦਾਖਾ ਦੀ ਪੁਲਸ ਵੱਲੋਂ ਪਿੰਡ ਮੁਲਾਂਪੁਰ ਦੇ ਮੋਹਤਬਾਰ ਵਿਅਕਤੀਆਂ ਅਤੇ ਅਧਿਆਪਕ ਆਗੂ ਹਰਦੇਵ …

ਯੂਕਰੇਨ ਤੇ ਹਮਲੇ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ  

ਜਗਰਾਉਂ   (ਰਣਜੀਤ ਸਿੱਧਵਾਂ) ਸੀ.ਪੀ.ਆਈ (ਐਮ.ਐਲ) ਨਿਊਡੈਮੋਕਰੇਸੀ ਦੇ ਸੱਦੇ ਤਹਿਤ ਅੱਜ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਜਗਰਾਉਂ ਵਿਖੇ ਯੂਕਰੇਨ ਉਪਰ ਰੂਸੀ ਹਮਲੇ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਰਤੀ ਕਿਸਾ…