ਲੋਕ ਇਨਸਾਫ ਪਾਰਟੀ ਦੇ ਉਮੀਦਵਾਰ ਤੇਜੀ ਸੰਧੂ ਨੂੰ ਪਿੰਡ ਸਿੱਧਵਾਂ ਕਲਾਂ ਵਿੱਚ ਲੱਡੂਆਂ ਨਾਲ ਤੋਲਿਆ
ਤੇਜੀ ਸੰਧੂ ਦੇ ਹੱਕ 'ਚ ਨੁੱਕੜ ਮੀਟਿੰਗ ਦੌਰਾਨ ਪਿੰਡਾਂ ਤੋਂ ਵੱਡਾ ਹੁੰਘਾਰਾ ਜਗਰਾਓਂ 14 ਫ਼ਰਵਰੀ (ਅਮਿਤ ਖੰਨਾ)-ਵਿਧਾਨ ਸਭਾ ਹਲਕਾ ਜਗਰਾਉਂ ਤੋਂ ਲੋਕ ਇਨਸਾਫ ਪਾਰਟੀ ਦੇ ਉਮੀਦਵਾਰ ਤਜਿੰਦਰ ਕੌਰ ਤੇਜੀ ਸੰਧੂ ਵੱਲੋਂ ਵੱਲੋਂ ਕਈ ਪਿੰਡਾ…