ਲੁਧਿਆਣਾ

ਸਰਬ-ਸਾਂਝੀ ਵੈਲਫੇਅਰ ਸੋਸਾਇਟੀ ਦੀ ਮਹੀਨਾਵਾਰ ਮੀਟਿੰਗ ਵਿੱਚ ਕਈ ਗੁਰਮਤਿ ਸਮਾਗਮਾਂ ਬਾਰੇ ਵਿਚਾਰ ਕੀਤੀ ਗਈ

ਲੁਧਿਆਣਾ (ਕਰਨੈਲ ਸਿੰਘ ਐੱਮ ਏ) ਗੁਰਦੁਆਰਾ  ਸ੍ਰੀ ਗੁਰੂ ਸਿੰਘ ਸਭਾ, ਫੋਕਲ ਪੁਆਇੰਟ, ਜਮਾਲਪੁਰ ਅਰਬਨ ਅਸਟੇਟ, ਫੇਸ 2 ਵਿਖੇ ਸਿੱਖ ਸੇਵਾ ਮਿਸ਼ਨ ਅਤੇ ਸਰਬ-ਸਾਂਝੀ ਵੈਲਫੇਅਰ ਸੋਸਾਇਟੀ ਦੀ ਮਹੀਨਾਵਾਰ ਹੋਣ ਵਾਲੀ ਮੀਟਿੰਗ ਬੀਤੇ ਦਿਨੀਂ ਸ਼੍ਰੀ…

ਭਗਵੰਤ ਮਾਨ ਦੇ ਮੋਗੇ ਆਉਣ ਤੋਂ ਪਹਿਲਾਂ ਮਜ਼ਦੂਰ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੀ ਨਿਖੇਧੀ।

ਮੁੱਲਾਂਪੁਰ ਦਾਖਾ 7 ਅਪ੍ਰੈਲ (ਸਤਵਿੰਦਰ ਸਿੰਘ ਗਿੱਲ)ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਸਭ ਨੂੰ ਆਸ ਸੀ ਕਿ ਝਾੜੂ ਵਾਲਿਆਂ ਦੀ ਸਰਕਾਰ ਬਣਨ ਨਾਲ ਆਮ ਆਦਮੀ ਦੀ ਪਹੁੰਚ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦੇ ਮੁੱਖੀ, ਮੁੱਖ ਮੰਤਰੀ …

ਮੋਹੀ ਵਿਖੇ ਗੁਰਬਾਣੀ ਦੇ ਉਲਟ ਲੋਕਾਂ ਨੂੰ ਵਹਿਮਾਂ ਭਰਮਾਂ 'ਚ ਪਾਉਣ ਵਾਲੇ ਡੇਰੇ ਦੇ ਖਿਲਾਫ ਸਾਰਾ ਪਿੰਡ ਹੋਇਆ ਇਕੱਠਾ

ਮੁੱਲਾਂਪੁਰ ਦਾਖਾ 7 ਅਪ੍ਰੈਲ (ਸਤਵਿੰਦਰ  ਸਿੰਘ ਗਿੱਲ) ਗੁਰੂ ਗੋਬਿੰਦ ਸਿੰਘ ਮਾਰਗ ਤੇ ਸਥਿਤ ਦਸ਼ਮੇਸ਼ ਪਿਤਾ ਸਾਹਿਬ ਗੁਰੂ ਗੋਬਿੰਦ ਸਿੰਘ ਮਹਾਰਾਜ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਛੱਲਾ ਸਾਹਿਬ ਪਿੰਡ ਮੋਹੀ ਜ਼ਿਲ੍ਹਾ ਲੁਧਿਆਣਾ ਵਿ…

ਦਿੱਲੀ ਮੋਰਚਾ -2 ਦੇ ਸਾਂਝੇ ਫੋਰਮ ਦੇ ਸੱਦੇ 'ਤੇ ਵਿਸ਼ਾਲ ਤੇ ਰੋਹ ਭਰਪੂਰ ਕਿਸਾਨ- ਮਜ਼ਦੂਰ ਰੈਲੀ ਤੇ ਮਾਰਚ ਉਪਰੰਤ ਡੀ.ਸੀ. ਦਫਤਰ ਲੁਧਿਆਣਾ ਵਿਖੇ ਫੂਕਿਆ ਪ੍ਰਧਾਨ ਮੰਤਰੀ ਦਾ ਪੁਤਲਾ 

ਲੁਧਿਆਣਾ 7 ਅਪ੍ਰੈਲ (ਸਤਵਿੰਦਰ ਸਿੰਘ ਗਿੱਲ)ਦਿੱਲੀ ਮੋਰਚਾ -2 ਦੀਆਂ 200 ਕਿਸਾਨ ਜੱਥੇਬੰਦੀਆਂ ਦੇ ਸਾਂਝੇ ਫੋਰਮ ਦੇ ਸੰਗਰਾਮੀ ਸੱਦੇ ਅਨੁਸਾਰ ਇਸ ਦੀਆਂ ਅੰਗ ਜੱਥੇਬੰਦੀਆਂ ਦਸਮੇਸ਼ ਕਿਸਾਨ -ਮਜ਼ਦੂਰ ਯੂਨੀਅਨ (ਰਜਿ:), ਭਾਰਤੀ ਕਿਸਾਨ ਮਜ਼ਦ…

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਸੈਸ਼ਨ 2024-25 ਲਈ ਦਾਖਲਾ ਅਤੇ ਅਕਾਦਮਿਕ ਪ੍ਰੋਗਰਾਮਾਂ ਦਾ ਐਲਾਨ 

ਲੁਧਿਆਣਾ 7 ਅਪ੍ਰੈਲ (ਟੀ. ਕੇ.) ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਅਧਿਕਾਰੀਆਂ ਨੇ ਪੰਜਾਬ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਵਿੱਚ ਰਹਿਣ ਵਾਲੇ ਸੰਭਾਵੀ ਉਮੀਦਵਾਰਾਂ ਤੋਂ  ਵੱਖ-ਵੱਖ ਅੰਡਰ ਗ੍ਰੈਜੂਏਟ ਅਤੇ ਪੋਸਟ ਗ੍ਰੈ…

ਸੁਨੇਤ ਇਲਾਕੇ ਵਿੱਚ ਗ਼ਦਰੀ ਸ਼ਹੀਦ ਬਾਬਾ ਭਾਨ ਸਿੰਘ ਦੀ ਯਾਦਗਾਰ ਨੂੰ ਦਰਸਾਉਂਦੇ ਬੋਰਡ ਲਗਵਾਏ

ਲੁਧਿਆਣਾ 7 ਅਪ੍ਰੈਲ (ਟੀ. ਕੇ. ) ਇਸ ਸਬੰਧੀ ਦੱਸਦਿਆਂ ਸਭਾ ਦੇ ਪ੍ਰਧਾਨ ਐਡਵੋਕੇਟ ਹਰਪ੍ਰੀਤ ਸਿੰਘ ਜ਼ੀਰਖ ਸਕੱਤਰ ਰਾਕੇਸ਼ ਆਜ਼ਾਦ ਨੇ ਕਿਹਾ ਕਿ ਬਾਬਾ ਭਾਨ ਸਿੰਘ ਗ਼ਦਰ ਮੈਮੋਰੀਅਲ ਟ੍ਰੱਸਟ ਵੱਲੋ ਇਲਾਕੇ ਵਿੱਚ ਉਸਾਰੀ ਯਾਦਾਗਰ ਲੋਕਾ ਲਈ ਖਿੱਚ…

ਨਿਆਂ-ਪਾਲਿਕਾ ਅਤੇ ਭਾਰਤੀ ਚੋਣ ਕਮਿਸ਼ਨ ਦੀ ਸੁਤੰਤਰਤਾ 'ਤੇ ਹਮਲੇ  ਚਿੰਤਾ -ਆਈ.ਏ.ਐਲ

ਲੁਧਿਆਣਾ, 7 ਅਪ੍ਰੈਲ (ਟੀ. ਕੇ.) ਇੰਡੀਅਨ ਲਾਇਰਜ਼ ਐਸੋਸੀਏਸ਼ਨ (ਆਈ. ਏ. ਐਲ. ) ਦੀ ਪੰਜਾਬ ਇਕਾਈ ਦੀ ਸੂਬਾ ਕਾਰਜਕਾਰਨੀ ਦੀ ਮੀਟਿੰਗ ਐਡਵੋਕੇਟ ਐਨ.ਕੇ.  ਛਿੱਬੜ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ…

ਟ੍ਰੈਫਿਕ ਇੰਚਾਰਜ ਜਗਰਾਓਂ ਨੇ ਵਾਹਨਾਂ ਦੀ ਕੀਤੀ ਚੈਕਿੰਗ।

ਜਗਰਾਓਂ 02 ਅਪ੍ਰੈਲ  ਕੁਲਦੀਪ ਸਿੰਘ ਕੋਮਲ ਮੋਹਿਤ ਗੋਇਲ  ਐਸਐਸਪੀ ਲੁਧਿਆਣਾ  ਦਿਹਾਤੀ  ਸਰਦਾਰ ਨਵਨੀਤ ਸਿੰਘ ਬੈਂਸ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਲੋਕ ਸਭਾ ਚੁਣਾਵਾਂ ਦੇ ਮੱਦੇ ਨਜ਼ਰ ਚੱਲ ਰਹੀ ਚੈਕਿੰਗ ਦੌਰਾਨ ਡੀਐਸਪੀ ਮਨਜੀਤ ਸਿੰਘ …

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਸਰਬੱਤ ਦੇ ਭਲੇ ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ ਆਯੋਜਿਤ

ਲੁਧਿਆਣਾ, 31ਮਾਰਚ  (ਕਰਨੈਲ ਸਿੰਘ ਐੱਮ.ਏ. )  ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਵੱਲੋਂ ਅੱਜ ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਬੜੀ ਸ਼ਰਧਾ ਭਾਵਨਾ ਦੇ ਨਾਲ ਸਰਬੱਤ ਦੇ ਭਲੇ ਨੂੰ ਸਮਰਪਿਤ  …

ਜਵੱਦੀ ਟਕਸਾਲ ਵਿਖੇ ਗੁਰਮਤਿ ਵਿੱਚ “ਮੀਰੀ-ਪੀਰੀ” ਦਾ ਸੰਕਲਪ ਦੇ ਵਿਸ਼ੇ ਤੇ ਸੈਮੀਨਾਰ ਚੜ੍ਹਦੀਕਲਾ ਨਾਲ ਹੋਇਆ ਸੰਪੰਨ

ਗੁਰਮਤਿ ਵਿੱਚ ਧਰਮ ਅਤੇ ਰਾਜਨੀਤੀ ਦਾ ਸੁਮੇਲ ਹੋਣਾ ਜ਼ਰੂਰੀ ਹੈ – ਸੰਤ ਬਾਬਾ ਅਮੀਰ ਸਿੰਘ ਜੀ ਲੁਧਿਆਣਾ 31 ਮਾਰਚ (ਕਰਨੈਲ ਸਿੰਘ ਐੱਮ.ਏ. ): ਬੀਤੇ ਕੱਲ੍ਹ ਜਵੱਦੀ ਟਕਸਾਲ ਦੇ ਮੌਜੂਦਾ ਮੁਖੀ ਸੰਤ ਬਾਬਾ ਅਮੀਰ ਸਿੰਘ ਜੀ ਦੀ ਸਿੱਖ ਸਮਾਜ ਸਨ…