ਕਿਸਾਨੀ ਅੰਦੋਲਨ ਦੀ ਜਿੱਤ ਲਈ ਗੁਰਦੁਆਰਾ ਬਾਉਲੀ ਸਾਹਿਬ ਸੋਢੀਵਾਲ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸ਼ੁਕਰਾਨਾ
ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਏ ਅਤੇ ਕਿਸਾਨ ਆਗੂ ਮਨਜੀਤ ਸਿੰਘ ਧਨੇਰ ਵੱਲੋਂ ਇਲਾਕੇ ਦੀਆਂ ਸੰਗਤਾਂ ਨੂੰ ਸੰਬੋਧਨ ਕੀਤਾ ਗਿਆ ਜਗਰਾਉਂ, 29 ਜਨਵਰੀ (ਜਸਮੇਲ ਗ਼ਾਲਿਬ ) ਕਿਸਾਨ ਅੰਦੋਲਨ ਦੀ ਜਿੱਤ ਦੀ ਖੁਸ਼ੀ ਚ ਅੱਜ ਲਾਗਲੇ ਪਿੰਡ ਜਨੇਤ…