ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਹੀ ਸਰਕਾਰ ਬਣੇਗੀ - ਸਰਬਜੀਤ ਕੌਰ ਮਾਣੂੰਕੇ
ਜਗਰਾਉਂ (ਅਮਿਤ ਖੰਨਾ) ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਜਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੀ ਦਾ ਨਾਮ ਘੋਸ਼ਿਤ ਕੀਤਾ ਤਦ ਪਾਰਟੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਭਗਵੰਤ ਮਾਨ ਦੇ ਆਉਣ ਨਾਲ ਆਮ…