ਲੁਧਿਆਣਾ

ਗਣਤੰਤਰ ਦਿਵਸ ਤੇ ਵਿਸ਼ੇਸ਼ -ਬੀ. ਬੀ. ਅੇਸ. ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ (ਜਗਰਾਂਉੇ)  

ਸਿੱਧਵਾਂਬੇਟ, 26  ਜਨਵਰੀ  (ਜਸਮੇਲ ਗ਼ਾਲਿਬ)  ਇਲਾਕੇ ਦੀ ਨਾਮਵਾਰ ਵਿਿਦਅਕ ਸੰਸਥਾ ਬੀ. ਬੀ. ਅੇਸ. ਬੀ. ਕਾਨਵੈਂਟ ਸਕੂਲ ਸਿਧਵਾਂ ਬੇਟ (ਜਗਰਾਂਉ) ਵਿਖੇ ਗਣਤੰਤਰ ਦਿਵਸ ਨਾਲ ਸਬੰਧਿਤ ਆਨ ਲਾਈਨ ਐਕਟੀਵਿਟੀ ਕਰਵਾਈ ਗਈ। ਇਸ ਐਕਟੀਵਿਟੀ ਵਿੱਚ …

ਸ਼ੇਰਪੁਰ ਖੁਰਦ ਕਿਸਾਨ ਅੰਦੋਲਨ ਦੀ ਜਿੱਤ ਦੀ ਖੁਸ਼ੀ ਚ ਗੁਰਦੁਆਰਾ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਏ

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਇਕਾਈ ਸ਼ੇਰਪੁਰ ਖੁਰਦ, ਸਮੂਹ ਗ੍ਰਾਮ ਪੰਚਾਇਤ ਅਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਕਿਸਾਨੀ ਅੰਦੋਲਨ ਦੀ ਜਿੱਤ ਦੀ ਖੁਸ਼ੀ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ    ਜਗਰਾਉਂ…

ਕਾਂਗਰਸ ਪਾਰਟੀ ਦੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਦੀ ਚੋਣ ਪ੍ਰਚਾਰ ਨੂੰ ਉਸਾਰੂ ਬਣਾਉਣ ਲਈ ਮੀਟਿੰਗ ਕੀਤੀ

ਜਗਰਾਓਂ 24 ਨਵੰਬਰ (ਅਮਿਤ ਖੰਨਾ)  ਵਿਧਾਨ ਸਭਾ ਚੋਣ ਹਲਕਾ ਦਾਖਾ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਦੀ ਚੋਣ ਮੁਹਿੰਮ ਦੇ ਇੰਚਾਰਜ ਕਾਂਗਰਸ ਦੇ ਲੁਧਿਆਣਾ ਦਿਹਾਤੀ ਪ੍ਰਧਾਨ ਕਰਨਜੀਤ ਸਿੰਘ ਸੋਨੀ ਗਾਲਿਬ ਵਲੋਂ ਕਾਂਗਰਸ ਪ…

ਕਰ ਭਲਾ ਹੋ ਭਲਾ ਸੰਸਥਾ ਵੱਲੋਂ ਬਾਬਾ ਮਰਦਾਨਾ ਜੀ ਦੇ 19ਵੇਂ ਸਾਲਾਨਾ ਸਮਾਗਮ ਮੌਕੇ ਲੰਗਰ ਲਗਾਇਆ 

ਜਗਰਾਓਂ 24ਨਵੰਬਰ (ਅਮਿਤ ਖੰਨਾ)  ਕਰ ਭਲਾ ਹੋ ਭਲਾ ਸੰਸਥਾ ਵੱਲੋਂ ਬਾਬਾ ਮਰਦਾਨਾ ਜੀ ਦੇ 19ਵੇਂ ਸਾਲਾਨਾ ਸਮਾਗਮ ਮੌਕੇ ਲੰਗਰ ਲਗਾਇਆ ਗਿਆ। ਸਥਾਨਕ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਸਾਇੰਸ ਕਾਲਜ ਵਿਖੇ ਲਗਾਏ ਲੰਗਰ ਵਿਚ ਸੰਸਥਾ ਦੇ ਚੇਅਰਮ…

ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਮਨਾਇਆ ਗਿਆ ਰਾਸ਼ਟਰੀ ਬਾਲੜੀ ਦਿਵਸ 

ਜਗਰਾਓਂ 24 ਨਵੰਬਰ (ਅਮਿਤ ਖੰਨਾ)  ਸ਼੍ਰੀ ਮਤੀ ਸਤੀਸ਼ ਗੁਪਤਾ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਮਨਾਇਆ ਗਿਆ ਰਾਸ਼ਟਰੀ ਬਾਲੜੀ ਦਿਵਸ ਇਸ ਦੀ ਸ਼ੁਰੂਆਤ ਵੰਦਨਾ ਦੁਆਰਾ ਕੀਤੀ ਗਈ। ਉਪਰੰਤ ਦੀਦੀ ਸੁਮਨ ਨੇ ਬਾਲੜੀ ਦਿਵਸ ਬਾਰੇ ਜਾਣਕਾਰੀ ਦਿੰਦਿਆ…

ਪੱਤਰਕਾਰ ਓਮ ਪ੍ਰਕਾਸ਼ ਭੰਡਾਰੀ ਦੇ ਜਨਮ ਦਿਵਸ ਨੂੰ ਸਮਰਪਿਤ ਪੈਨਸ਼ਨ ਵੰਡ ਸਮਾਰੋਹ ਕਰਵਾਇਆ

ਜਗਰਾਓਂ 24 ਨਵੰਬਰ (ਅਮਿਤ ਖੰਨਾ)  ਗੁਰੂ ਨਾਨਕ ਸਹਾਰਾ ਸੋਸਾਇਟੀ ਜਗਰਾਓ ਵਲੋਂ ਚੇਅਰਮੈਨ ਗੁਰਮੇਲ ਸਿੰਘ ਢਿੱਲੋਂ ਅਤੇ ਪ੍ਰਧਾਨ ਕੈਪਟਨ ਨਰੇਸ਼ ਵਰਮਾ ਦੀ ਯੋਗ ਅਗਵਾਈ ਹੇਠ ਸਥਾਨੀਆ ਆਰ ਕੇ ਸੀਨੀਅਰ ਸੈਕੰਡਰੀ ਸਕੂਲ ਜਗਰਾਓਂ ਵਿੱਖੇ 154 ਵਾ ਸ…

ਕੰਵਰ ਨਰਿੰਦਰ ਸਿੰਘ ਨੂੰ ਭਾਜਪਾ ਦਾ ਉਮੀਦਵਾਰ ਐਲਾਨੇ ਜਾਣ ਉਪਰਤ ਭਾਜਪਾ ਵਰਕਰਾਂ ਨਾਲ ਕੀਤੀ ਮੀਟਿੰਗ 

ਜਗਰਾਓਂ 23 ਨਵੰਬਰ (ਅਮਿਤ ਖੰਨਾ) ਹਲਕਾ ਜਗਰਾਓਂ ਤੋਂ ਕੰਵਰ ਨਰਿੰਦਰ ਸਿੰਘ ਨੂੰ ਭਾਜਪਾ ਦਾ ਉਮੀਦਵਾਰ ਐਲਾਨੇ ਜਾਣ ਉਪਰੰਤ ਭਾਜਪਾ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਕੰਵਰ ਨਰਿੰਦਰ ਸਿੰਘ ਨੇ ਪਾਰਟੀ ਹਾਈਕਮਾਨ ਸਮੇਤ ਜ਼ਿਲ੍ਹਾ ਪ੍ਰਧਾਨ…

ਪੰਜਾਬ ਵਿਧਾਨ ਸਭਾ ਚੋਣਾਂ ਅਤੇ ਗਣਤੰਤਰ ਦਿਵਸ ਦੇ ਮੱਦੇਨਜ਼ਰ ੰਜਾਬ ਪੁਲਿਸ ਅਤੇ ਪੈਰਾਮਿਲਟਰੀ ਫੋਰਸ ਦੇ ਜਵਾਨਾਂ ਵਲੋਂ ਫਲੈਗ ਮਾਰਚ ਕੀਤਾ

ਜਗਰਾਓਂ 23 ਨਵੰਬਰ (ਅਮਿਤ ਖੰਨਾ) ਪੰਜਾਬ ਵਿਧਾਨ ਸਭਾ ਚੋਣਾਂ ਅਤੇ ਗਣਤੰਤਰ ਦਿਵਸ ਦੇ ਮੱਦੇਨਜ਼ਰ ਜਗਰਾਉਂ ਚ ਜ਼ਿਲ੍ਹਾ ਪੁਲਿਸ ਮੁਖੀ ਐੱਸ. ਐੱਸ. ਪੀ. ਕੇਤਨ ਪਾਟਿਲ ਬਲਿਰਾਮ ਦੇ ਦਿਸ਼ਾ-ਨਿਰਦੇਸ਼ਾਂ ਹੇਠ ਐੱਸ. ਪੀ. (ਡੀ.) ਗੁਰਦੀਪ ਸਿੰਘ ਅਤੇ ਡ…

ਆਮ ਆਦਮੀ ਪਾਰਟੀ ਦੇ ਹਲਕਾ ਰਾਏਕੋਟ ਤੋਂ ਉਮੀਦਵਾਰ ਸ੍ਰ ਹਾਕਮ ਸਿੰਘ ਠੇਕੇਦਾਰ ਨੇਂ ਪਿੰਡ ਹੇਰਾਂ ਵਿਖੇ ਜਨਸਭਾ ਕੀਤੀ।

ਗੁਰੂਸਰ ਸੁਧਾਰ , 23 ਜਨਵਰੀ ( ਜਗਰੂਪ ਸਿੰਘ ਸੁਧਾਰ) ਆਮ ਆਦਮੀ ਪਾਰਟੀ ਦੇ ਹਲਕਾ ਰਾਏਕੋਟ  ਤੋਂ ਉਮੀਦਵਾਰ ਹਾਕਮ ਸਿੰਘ ਠੇਕੇਦਾਰ ਵੱਲੋਂ ਪਿੰਡ ਵੜੈਚ ਚ ਕੀਤੀ ਜਨਸਭਾ ਨੂੰ ਸੰਬੋਧਨ ਹੁੰਦੇ ਆਖਿਆ ਕੇ ਪੰਜਾਬ ਦੇ ਲੋਕ ਇਸ ਵਾਰੀ ਆਮ ਆਦਮੀ ਪਾ…

ਕਰੋਨਾ ਦਾ ਮੈਗਾ ਵੇਕਸਿਨੇਸ਼ਨ ਕੈਂਪ ਲਗਾਇਆ

ਗੁਰੂਸਰ ਸੁਧਾਰ , 23 ਜਨਵਰੀ  (ਜਗਰੂਪ ਸਿੰਘ ਸੁਧਾਰ) ਅੱਜ ਨਵੀਂ ਆਬਾਦੀ ਅਕਾਲਗੜ੍ਹ ਵਿਚ ਅਗਰਵਾਲ ਧਰਮਸ਼ਾਲਾ ਵਿਖੇ ਕਰੋਨਾ ਮਹਾਂਮਾਰੀ ਤੋਂ ਬਚਾ।ਲਈ ਐਸ ਐਮ ਓ ਸੁਧਾਰ ਦੇ ਦਿਸ਼ਾ ਨਿਰਦੇਸ਼ਾ ਹੇਠ ਡਾਕਟਰ ਲੱਕੀ ਗਾਬਾ ਨੋਡਲ ਅਫ਼ਸਰ ਕੋਵੀਡ 1…