ਪੁਲਿਸ ਜ਼ਿਲ੍ਹਾ ਲੁੁਧਿਆਣਾ ਦਿਹਾਤੀ ਵੱਲੋਂ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ
ਜਗਰਾਓਂ 21 ਨਵੰਬਰ (ਅਮਿਤ ਖੰਨਾ) ਪੁਲਿਸ ਜ਼ਿਲ੍ਹਾ ਲੁੁਧਿਆਣਾ ਦਿਹਾਤੀ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁੁਹਿੰਮ ਤਹਿਤ ਪੁੁਲਿਸ ਚੌਕੀ ਬੱਸ ਸਟੈਂਡ ਦੇ ਇੰਚਾਰਜ ਅਮਰਜੀਤ ਸਿੰਘ ਤੇ ਪੁਲਿਸ ਪਾਰਟੀ ਵੱਲੋਂ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕ…