ਲੁਧਿਆਣਾ

ਲੋਕ ਸੇਵਾ ਸੁਸਾਇਟੀ ਵੱਲੋ ਲੜਕੀਆਂ ਦੀ ਲੋਹੜੀ ਮਨਾਉਂਦੇ ਹੋਏ  ਬੱਚਿਆਂ ਦੀਆਂ ਮਾਂਵਾਂ ਨੂੰ ਗਰਮ ਕੰਬਲ ਵੰਡੇ

ਜਗਰਾਓਂ 10 ਜਨਵਰੀ (ਅਮਿਤ ਖੰਨਾ)-ਲੋਕ ਸੇਵਾ ਸੁਸਾਇਟੀ ਜਗਰਾਓਂ ਵੱਲੋਂ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਪਿੰ੍ਰਸੀਪਲ ਚਰਨਜੀਤ ਸਿੰਘ ਭੰਡਾਰੀ, ਸੈਕਟਰੀ ਕੁਲਭੂਸ਼ਨ ਗੁਪਤਾ ਅਤੇ ਕੈਸ਼ੀਅਰ ਮਨੋਹਰ ਸਿੰਘ ਟੱਕਰ ਦੀ ਅਗਵਾਈ ਹੇਠ ਲੜਕੀਆਂ ਦੀ ਲੋ…

ਕਰ ਭਲਾ ਹੋ ਭਲਾ ਦੀ ਨਵੀਂ ਟੀਮ ਦੀ ਚੋਣ ਹੋਈ 

ਜਗਰਾਓਂ 10 ਜਨਵਰੀ (ਅਮਿਤ ਖੰਨਾ)-ਜਗਰਾਉਂ ਦੇ ਨੌਜਵਾਨਾਂ ਦੀ ਸਮਾਜ ਸੇਵੀ ਸੰਸਥਾ ਕਰ ਭਲਾ ਹੋ ਭਲਾ ਦੀ ਨਵੀਂ ਟੀਮ ਦੀ ਚੋਣ ਹੋਈ ਜਿਸ ਵਿਚ ਜਗਦੀਸ਼ ਖੁਰਾਣਾ ਨੂੰ ਪ੍ਰਧਾਨ, ਅਮਿਤ ਅਰੋੜਾ ਨੂੰ ਚੇਅਰਮੈਨ, ਨਾਨੇਸ਼ ਗਾਂਧੀ ਨੂੰ ਵਾਈਸ ਚੇਅਰਮੈਨ,…

ਪੰਜਾਬ ਸਰਕਾਰ ਦੀ ਸ਼ਹਿ ਤੇ ਕਿਸਾਨਾਂ ਦੇ ਭੇਸ ਚ ਭਾਜਪਾ ਵਰਕਰਾਂ ਤੇ ਹਮਲੇ  ਕੀਤੇ

ਜਗਰਾਓਂ 10 ਜਨਵਰੀ (ਅਮਿਤ ਖੰਨਾ)-ਪੀਐੱਮ ਮੋਦੀ ਦੀ ਿਫ਼ਰੋਜ਼ਪੁਰ ਰੈਲੀ ਵਿਚ ਸ਼ਾਮਲ ਹੋਣ ਲਈ ਜਾਂਦੇ ਭਾਜਪਾ ਵਰਕਰਾਂ ਤੇ ਹੋਏ ਹਮਲਿਆਂ ਨੂੰ ਭਾਜਪਾ ਆਗੂਆਂ ਨੇ ਕਾਂਗਰਸ ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਕਾਂਗਰਸ ਦੇ ਗੁੰਡਿਆਂ ਨੇ ਪੁਲਿਸ ਤੇ ਪੰ…

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਭਾਵਨਾ ਨਾਲ ਮਨਾਇਆ 

ਜਗਰਾਓਂ 10 ਜਨਵਰੀ (ਅਮਿਤ ਖੰਨਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਇਲਾਕੇ ਦੀਆਂ ਸੰਗਤਾਂ ਵਲੋਂ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ ੍ਟ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਵਿਖੇ ਪ੍ਰਕਾਸ਼ ਕਰਵਾਏ ਸ੍ਰੀ ਅਖੰਡ ਪਾਠਾਂ ਦੇ ਭੋਗ…

ਐਸ ਐਚ ਓ ਦਾ ਕੀਤਾ ਸਵਾਗਤ

ਹਠੂਰ,10,ਜਨਵਰੀ-(ਕੌਸ਼ਲ ਮੱਲ੍ਹਾ)-ਮਾਰਕੀਟ ਕਮੇਟੀ ਹਠੂਰ ਦੇ ਡਾਇਰੈਕਟਰ ਬੂੜਾ ਸਿੰਘ ਗਿੱਲ ਵੱਲੋ ਅੱਜ ਪੁਲਿਸ ਥਾਣਾ ਹਠੂਰ ਦੇ ਨਵ-ਨਿਯੁਕਤ ਐਸ ਐਚ ਓ ਸਿਵਕੰਵਲ ਸਿੰਘ ਦਾ ਭਰਵਾ ਸਵਾਗਤ ਕੀਤਾ ਗਿਆ।ਇਸ ਮੌਕੇ ਡਾਇਰੈਕਟਰ ਬੂੜਾ ਸਿੰਘ ਗਿੱਲ ਨੇ…

 ਪੰਜਾਬ ਸਰਕਾਰ ਦਾ ਪੁੱਤਲਾ ਸਾੜਿਆ

ਹਠੂਰ,10,ਜਨਵਰੀ-(ਕੌਸ਼ਲ ਮੱਲ੍ਹਾ)-ਦਲਿਤ ਪਰਿਵਾਰ ਦੀ ਮ੍ਰਿਤਕ ਲੜਕੀ ਕੁਲਵੰਤ ਕੌਰ ਰਸੂਲਪੁਰ ਨੂੰ ਜਗਰਾਓ ਪੁਲਿਸ ਵੱਲੋ ਨਜਾਇਜ ਹਿਰਾਸਤ ਵਿਚ ਰੱਖ ਕੇ ਮੌਤ ਦੇ ਮੂੰਹ ਵਿਚ ਭੇਜਣ ਵਾਲੇ ਮੁੱਖ ਦੋਸੀ ਡੀ ਐਸ ਪੀ ਗੁਰਿੰਦਰ ਸਿੰਘ ਬੱਲ,ਚੌਕੀ ਇੰਚ…

ਗਾਲਿਬ ਕਲਾਂ ਦੇ ਸਕੂਲ ਚ ਪ੍ਰਿੰਸੀਪਲ ਮੈਨੀ ਨੇ ਅਹੁਦਾ ਸੰਭਾਲਿਆ  

ਜਗਰਾਉਂ , 10 ਜਨਵਰੀ ( ਬਲਦੇਵ ਜਗਰਾਉਂ)  ਸਿੱਖਿਆ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਪ੍ਰਿੰਸੀਪਲ ਸੰਜੀਵ ਕੁਮਾਰ ਮੈਨੀ ਜੀ ਨੇ ਮਿਤੀ 08/01/2022 ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਲਿਬ ਕਲਾਂ ਵਿਖੇ ਬਤੌਰ ਪ੍ਰਿੰਸੀਪਲ ਅਹੁਦਾ ਸ…

23 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਨਵੀਂ ਸੜਕ ਦਾ ਕੰਮ ਚੇਅਰਮੈਨ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ ਵੱਲੋਂ ਸ਼ੁਰੂ ਕਰਵਾਇਆ 

ਜਗਰਾਓਂ 9 ਜਨਵਰੀ (ਅਮਿਤ ਖੰਨਾ)-ਪਿੰਡ ਸ਼ੇਰਪੁਰ ਕਲਾਂ-ਅਮਰਗੜ੍ਹ ਕਲੇਰਾਂ ਰੋਡ ਤੋਂ ਰਾਮ ਬਾਗ ਨੂੰ ਜਾਣ ਵਾਲੇ ਰਸਤੇ ਤੇ 21 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਤਿਆਰ ਹੋਣ ਸੜਕ,ਪਿੰਡ ਸ਼ੇਰਪੁਰ ਕਲਾਂ ਵਿਖੇ 13 ਲੱਖ ਰੁਪਏ ਦੀ ਲਾਗਤ ਨਾਲ ਬੌਰੀਆ…

ਸ੍ਰੀਮਤੀ ਸਤੀਸ਼ ਗੁਪਤਾ ਸਰਵਹਿੱਤਕਾਰੀ ਵਿੱਦਿਆ ਮੰਦਿਰ ਵਿਖੇ ਮਨਾਇਆ ਗਿਆ ਗੁਰਪੁਰਬ

ਜਗਰਾਓਂ 9 ਜਨਵਰੀ (ਅਮਿਤ ਖੰਨਾ)-ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਦਿਹਾੜਾ ਸ੍ਰੀਮਤੀ ਸਤੀਸ਼ ਗੁਪਤਾ ਸਰਵਹਿੱਤਕਾਰੀ ਵਿੱਦਿਆ ਮੰਦਿਰ ਸੀ. ਸੈ. ਸਕੂਲ, ਜਗਰਾਉਂ ਵਿਖੇ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਤ…

ਵੋਟ ਦੀ ਮਹੱਤਤਾ ਸਬੰਧੀ ਜਾਗਰੂਕ ਕਰਨ ਲਈ ਆਨਲਾਈਨ ਗਤੀਵਿਧੀ ਕਰਵਾਈ

ਜਗਰਾਓਂ 8 ਜਨਵਰੀ (ਅਮਿਤ ਖੰਨਾ)- ੍ਟਬਲੌਜ਼ਮ ਕਾਨਵੈਂਟ ਸਕੂਲ ਦੇ ਬੱਚਿਆਂ ਦੇ 18 ਸਾਲ ਦੇ ਹੋਣ ਜਾਣ ਤੇ ਉਨ੍ਹਾਂ ਨੂੰ ਵੋਟ ਦੀ ਮਹੱਤਤਾ ਸਬੰਧੀ ਜਾਗਰੂਕ ਕਰਨ ਲਈ ਅਧਿਆਪਕਾ ਅਨੂਪ ਕੌਰ ਦੀ ਮਦਦ ਨਾਲ ਆਨਲਾਈਨ ਗਤੀਵਿਧੀ ਕਰਵਾਈ ਗਈ ੍ਟ ਬਹੁਤ ਸ…