ਭਾਜਪਾ ਦੇ ਜ਼ਿਲ੍ਹਾ ਦਿਹਾਤੀ ਗੌਰਵ ਖੁੱਲਰ ਦੀ ਅਗਵਾਈ ਹੇਠ ਵਿਸ਼ਵ ਮੁੱਕੇਬਾਜ਼ੀ ਦੀ ਜੇਤੂ ਸਿਮਰਨਜੀਤ ਕੌਰ ਨੂੰ ਸਨਮਾਨਿਤ ਕੀਤਾ
ਜਗਰਾਓਂ 17 ਨਵੰਬਰ (ਅਮਿਤ ਖੰਨਾ) ਭਾਜਪਾ ਦੇ ਜ਼ਿਲ੍ਹਾ ਦਿਹਾਤੀ ਗੌਰਵ ਖੁੱਲਰ ਦੀ ਅਗਵਾਈ ਹੇਠ ਜ਼ਿਲ੍ਹਾ ਲੁਧਿਆਣਾ ਵਿਧਾਨ ਸਭਾ ਹਲਕਾ ਜਗਰਾਉਂ ਪਿੰਡ ਚਕਰ ਦੇ ਮੈਂਬਰਾਂ ਵੱਲੋਂ ਓਲੰਪੀਆਡ ਵਿੱਚ ਭਾਰਤ ਦੀ ਨੁਮਾਇੰਦਗੀ ਕਰਨ ਵਾਲੀ ਅਤੇ ਵਿਸ਼ਵ…