ਲੁਧਿਆਣਾ

ਵਲੰਟੀਅਰਾਂ ਨੇ ਬੀਬੀ  ਸਰਵਜੀਤ ਕੌਰ ਮਾਣੰੂਕੇ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ

ਜਗਰਾਓਂ 16 ਨਵੰਬਰ (ਅਮਿਤ ਖੰਨਾ) ਹਲਕਾ ਜਗਰਾਉਂ ਤੋਂ ਆਮ ਆਦਮੀ ਪਾਰਟੀ ਵਲੋਂ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੂੰ ਉਮੀਦਵਾਰ ਐਲਾਨੇ ਜਾਣ ਤੇ ਵਲੰਟੀਅਰਾਂ ਨੇ ਖੁਸ਼ੀ ਜਾਹਿਰ ਕਰਦਿਆਂ ਹਾਈਕਮਾਨ ਦਾ ਧੰਨਵਾਦ ਕੀਤਾ ੍ਟ ਇਸ ਮੌਕੇ ਵਲੰਟ…

ਬਲੌਜ਼ਮਜ਼ ਕਾਨਵੈਂਟ ਸਕੂਲ ਮਾਸਕ ਗਤੀਵਿਧੀ ਕਰਵਾਈ ਗਈ

ਜਗਰਾਓਂ 16 ਨਵੰਬਰ (ਅਮਿਤ ਖੰਨਾ) ਬਲੌਜ਼ਮਜ਼ ਕਾਨਵੈਂਟ ਸਕੂਲ ਦੇ ਬੱਚਿਆਂ ਵੱਲੋਂ ਅੱਜ ਮਾਸਕ ਗਤੀਵਿਧੀ ਕੀਤੀ ਗਈ। ਉਹਨਾਂ ਆਪਣੇ ਅਪ ਅਲੱਗ-ਅਲੱਗ ਤਰ੍ਹਾਂ ਦੇ ਮਖੌਟੇ ਬਣਾ ਕੇ ਉਹਨਾਂ ਨੂੰ ਆਪਣੇ ਚਿਹਰੇ ਉੱਤੇ ਲਗਾਇਆ ਅਤੇ ਆਪਣੇ ਆਪ ਨੂੰ ਅਲੱਗ…

ਪਿੰਡ ਅਕਾਲਗਡ਼੍ਹ ਕਲਾਂ ਬਲਾਕ ਸੁਧਾਰ ਲੁਧਿਆਣਾ ਪੰਚਾਇਤ ਅੰਦਰ ਇਕ ਦੂਜੇ ਉਪਰ ਦੂਸ਼ਣਬਾਜ਼ੀ ਦਾ ਮਸਲਾ ਸਾਹਮਣੇ  

ਸੁਧਾਰ 15 ਨਵੰਬਰ ( ਜਗਰੂਪ ਸੁਧਾਰ ) ਅੱਜ ਪਿੰਡ ਅਕਾਲਗੜ੍ਹ ਕਲਾਂ ਬਲਾਕ ਸੁਧਾਰ ਜਿਲ੍ਹਾ ਲੁਧਿਆਣਾ ਦੀ ਰਵਿਦਾਸ ਧਰਮਸ਼ਾਲਾ ਵਿਖੇ ਸਰਬਜੀਤ ਕੌਰ ਮੈਂਬਰ ਪੰਚਾਇਤ ਦੇ ਖਿਲਾਫ ਜੋ ਸਰਪੰਚ ਵਲੋ ਪਿਛਲੇ ਕੁਛ ਦਿਨਾਂ ਤੋਂ ਝੂਠਾ ਪਰਚਾਰ ਕੀਤਾ ਜਾ …

ਲੋਕ ਸੇਵਾ ਸੁਸਾਇਟੀ ਵੱਲੋਂ  ਡੇਂਗੂ ਨੂੰ ਮੁਕਤ ਕਰਵਾਉਣ ਲਈ  ਜਗਰਾਉਂ ਸ਼ਹਿਰ ਦੇ ਵਿੱਚ ਫੌਗਿੰਗ ਕਰਵਾਈ

  ਜਗਰਾਉਂ (ਅਮਿਤ ਖੰਨਾ )ਲੋਕ ਸੇਵਾ ਸੋਸਾਇਟੀ ਜਗਰਾਓਂ ਵੱਲੋਂ ਸ਼ਹਿਰ ਨੂੰ ਡੇਂਗੂ ਮੁਕਤ ਕਰਵਾਉਣ ਦੀ ਆਰੰਭੀ ਮੁਹਿੰਮ ਤਹਿਤ ਅੱਜ ਪੁਰਾਣੀ ਦਾਣਾ ਮੰਡੀ, ਨਵੀਂ ਦਾਣਾ ਮੰਡੀ, ਲਾਜਪਤ ਰਾਏ ਰੋਡ ਦੇ ਮੁਹੱਲਿਆਂ ਸਮੇਤ ਲੰਮਿਆਂ ਵਾਲੇ ਬਾਗ਼ ਫੌਗਿੰ…

ਬਲੌਜ਼ਮਜ਼ ਸਕੂਲ ਵੱਲੋਂ ਵੀ ਕੀਤਾ ਗਿਆ ਪ੍ਰੋਟੈਸਟ 

ਜਗਰਾਓਂ 13 ਨਵੰਬਰ (ਅਮਿਤ ਖੰਨਾ) ਬਲੌਜ਼ਮਜ਼ ਕਾਨਵੈਂਟ ਸਕੂਲ ਵੱਲੋਂ “ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ ਪੰਜਾਬ" ਦੀਆਂ ਹਦਾਇਤਾਂ ਮੁਤਾਬਿਕ ਸਕੂਲੀ ਬੱਸਾਂ ਨੂੰ ਹਰ ਤਰਾਂ ਦੇ ਟੈਕਸ ਤੋਂ ਮੁਕਤ ਕਰਨ ਲਈ ਪੂਰਨ ਤੌਰ ਤੇ ਪ੍ਰੋ…

ਜਗਰਾਓਂ ਵੈੱਲਫੇਅਰ ਸੁਸਾਇਟੀ ਨੇ ਕਰਵਾਈ ਫੋਗਿੰਗ

ਜਗਰਾਓਂ 13 ਨਵੰਬਰ (ਅਮਿਤ ਖੰਨਾ)  ਜਗਰਾਓਂ ਵੈੱਲਫੇਅਰ ਸੁਸਾਇਟੀ ਵੱਲੋਂ ਸਿੱਧਵਾਂ ਬੇਟ ਵਿਖੇ ਡੇਂਗੂ ਦੀ ਬਿਮਾਰੀ ਤੋਂ ਬਚਾਅ ਲਈ ਫੋਗਿੰਗ ਕਰਵਾਈ ਗਈ। ਇਸ ਮੌਕੇ ਸੁਸਾਇਟੀ ਪ੍ਰਧਾਨ ਗੁਰਿੰਦਰ ਸਿੰਘ ਸਿੱਧੂ ਤੇ ਚੇਅਰਮੈਨ ਰਾਜਿੰਦਰ ਜੈਨ ਨੇ …

2022 ਦੀਆਂ ਚੋਣਾਂ ਨੂੰ ਲੈ ਕੇ ਜਗਰਾਉਂ ਚ ਆਪ ਨੇ ਵੀ ਦੂਸਰੀ ਵਾਰ ਬੀਬੀ ਸਰਵਜੀਤ ਕੌਰ ਮਾਣੂੰਕੇ ਨੂੰ ਉਮੀਦਵਾਰ ਐਲਾਨਿਆ

ਜਗਰਾਓਂ 13 ਨਵੰਬਰ (ਅਮਿਤ ਖੰਨਾ) 2022 ਦੀਆਂ ਚੋਣਾਂ ਨੂੰ ਲੈ ਕੇ ਜਗਰਾਉਂ ਚ ਅਕਾਲੀ ਦਲ ਤੋਂ ਬਾਅਦ ਹੁਣ ਆਪ ਨੇ ਵੀ ਦੂਸਰੀ ਵਾਰ ਇਸ ਹਲਕੇ ਤੋਂ ਬੀਬੀ ਸਰਵਜੀਤ ਕੌਰ ਮਾਣੂੰਕੇ ਨੂੰ ਉਮੀਦਵਾਰ ਐਲਾਨ ਦਿੱਤਾ ਹੈ ੍ਟ ਭਾਵੇਂ ਇਸ ਤੋਂ ਪਹਿਲਾਂ …

ਸਨਮਤੀ ਸਕੂਲ ਵੱਲੋਂ ਵੀ ਕੀਤਾ ਗਿਆ ਪ੍ਰੋਟੈਸਟ 

ਜਗਰਾਓਂ 13 ਨਵੰਬਰ (ਅਮਿਤ ਖੰਨਾ) ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵੱਲੋਂ “ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ ਪੰਜਾਬ ਦੀਆਂ ਹਦਾਇਤਾਂ ਮੁਤਾਬਿਕ ਸਕੂਲੀ ਬੱਸਾਂ ਨੂੰ ਹਰ ਤਰਾਂ ਦੇ ਟੈਕਸ ਤੋਂ ਮੁਕਤ ਕਰਨ…

ਬੀਬੀਐੱਸਬੀ ਕਾਨਵੈਂਟ ਸਕੂਲ ਵੱਲੋਂ ਵਿਿਦਆਰਥੀਆਂ ਚ ਸੋਹਣੀ ਦਸਤਾਰ ਸਜਾਉਣ ਅਤੇ ਟਾਈ ਬੰਨ੍ਹਣ ਦੇ ਮੁਕਾਬਲੇ ਕਰਵਾਏ

ਜਗਰਾਓਂ 12 ਨਵੰਬਰ (ਅਮਿਤ ਖੰਨਾ) ਬੀਬੀਐੱਸਬੀ ਕਾਨਵੈਂਟ ਸਕੂਲ ਸਿੱਧਵਾਂ ਬੇਟ ਵੱਲੋਂ ਵਿਿਦਆਰਥੀਆਂ ਚ ਸੋਹਣੀ ਦਸਤਾਰ ਸਜਾਉਣ ਅਤੇ ਟਾਈ ਬੰਨ੍ਹਣ ਦੇ ਮੁਕਾਬਲੇ ਕਰਵਾਏ ਗਏ। ਇਨਾਂ੍ਹ ਮੁਕਾਬਲਿਆਂ 'ਚ ਅਮਨਦੀਪ ਸਿੰਘ ਅਤੇ ਪ੍ਰਦੀਪ ਸਿੰਘ ਪਹਿਲੇ…

ਭਾਈ ਗਰੇਵਾਲ ਸਮੇਤ ਪਰਿਵਾਰ ਨੇ ਫੁੱਲਾਂ ਦੀ ਵਰਖਾ ਕਰਦਿਆਂ ਪ੍ਰਭਾਤ ਫੇਰੀ ਦਾ ਕੀਤਾ ਸਵਾਗਤ 

ਜਗਰਾਓਂ 12 ਨਵੰਬਰ (ਅਮਿਤ ਖੰਨਾ) ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਤੋਂ ਪ੍ਰਭਾਤ ਫੇਰੀ ਸਜਾਈ ਗਈ। ਸ਼ਹਿਰ ਵਿਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਮਹਿਮਾ ਦਾ ਗੁਣਗਾਨ ਕਰਦੀ ਪ੍ਰਭਾਤ ਫੇਰੀ ਸ਼ੋ੍…