ਬਲੌਜ਼ਮਜ਼ ਵਿਖੇ ਬਾਲ ਦਿਵਸ ਮਨਾਇਆ ਗਿਆ
ਜਗਰਾਓਂ 12 ਨਵੰਬਰ (ਅਮਿਤ ਖੰਨਾ) ਬਲੌਜ਼ਮਜ਼ ਕਾਨਵੈਂਟ ਸਕੌਲ ਵਿਖੇ ਅੱਜ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਅੱਜ ਜੂਨੀਅਰ ਵਿੰਗ ਦੇ ਬੱਚਿਆਂ ਵੱਲੋਂ ਬਾਲ ਦਿਵਸ ਮਨਾਇਆ ਗਿਆ। ਬੱਚਿਆਂ ਨੇ ਸਕੂਲ ਦੇ ਖੁੱਲ…
ਜਗਰਾਓਂ 12 ਨਵੰਬਰ (ਅਮਿਤ ਖੰਨਾ) ਬਲੌਜ਼ਮਜ਼ ਕਾਨਵੈਂਟ ਸਕੌਲ ਵਿਖੇ ਅੱਜ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਅੱਜ ਜੂਨੀਅਰ ਵਿੰਗ ਦੇ ਬੱਚਿਆਂ ਵੱਲੋਂ ਬਾਲ ਦਿਵਸ ਮਨਾਇਆ ਗਿਆ। ਬੱਚਿਆਂ ਨੇ ਸਕੂਲ ਦੇ ਖੁੱਲ…
ਜਗਰਾਓਂ 11 ਨਵੰਬਰ (ਅਮਿਤ ਖੰਨਾ) ਏਸ਼ੀਆ ਦੀ ਦੂਜੀ ਵੱਡੀ ਅਨਾਜ ਮੰਡੀ ਜਗਰਾਓਂ ਦੀਆਂ ਖ਼ਸਤਾ ਹਾਲਤ ਸੜਕਾਂ ਦੇ ਨਵੀਨੀਕਰਨ ਦੇ ਜਗਰਾਓਂ ਮਾਰਕੀਟ ਕਮੇਟੀ ਵੱਲੋਂ 58 ਲੱਖ ਰੁਪਏ ਖਰਚ ਕੀਤੇ ਗਏ। ਬੁੱਧਵਾਰ ਨੂੰ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈ…
ਜਗਰਾਓਂ 11 ਨਵੰਬਰ (ਅਮਿਤ ਖੰਨਾ) ਮਰਹੂਮ ਕੇਂਦਰੀ ਗ੍ਹਿ ਮੰਤਰੀ ਬੂਟਾ ਸਿੰਘ ਦੀ ਧੀ ਐਡਵੋਕੇਟ ਗੁਰਕੀਰਤ ਕੌਰ ਨੇ ਅੱਜ ਏਸ਼ੀਆ ਦੀ ਦੂਜੀ ਵੱਡੀ ਅਨਾਜ ਮੰਡੀ ਜਗਰਾਓਂ ਦਾ ਦੌਰਾ ਕਰਦਿਆਂ ਝੋਨੇ ਦੀ ਖਰੀਦ ਅਜੇ ਬੰਦ ਨਾ ਕਰਨ ਸਬੰਧੀ ਮੁੱਖ ਮੰਤਰੀ…
ਜਗਰਾਓਂ 11 ਨਵੰਬਰ (ਅਮਿਤ ਖੰਨਾ) ਫ਼ਰੀਦ ਟ੍ਰੈਵਲ ਜਗਰਾਉਂ ਪਿਛਲੇ ਬਹੁਤ ਸਮੇਂ ਤੋਂ ਧੜਾਧੜ ਸਟੱਡੀ ਵੀਜ਼ੇ ਅਤੇ ਵਿਿਜ਼ਟਰ ਵੀਜ਼ੇ ਲਵਾ ਕੇ ਖਿੱਚ ਦਾ ਕੇਂਦਰ ਬਣੀ ਹੋਈ ਹੋਣਹਾਰ ਵਿਿਦਆਰਥੀਆਂ ਦਾ ਵਿਦੇਸ਼ ਜਾ ਕੇ ਪੜ੍ਹਨ ਦਾ ਸੁਪਨਾ ਸਾਕਾਰ ਕਰਨ …
ਜਗਰਾਉਂ 11 ਨਵੰਬਰ (ਜਸਮੇਲ ਗ਼ਾਲਿਬ ) ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਜਿਲਾ ਲੁਧਿਆਣਾ ਦੇ ਜਗਰਾਓਂ, ਸਿੱਧਵਾਂਬੇਟ ਬਲਾਕਾਂ ਦੀਆਂ ਪਿੰਡ ਇਕਾਈਆਂ ਦੇ ਪ੍ਰਧਾਨ/ਸਕੱਤਰਾਂ ਨੂੰ ਬੇਨਤੀ ਹੈ ਕਿ ਮਿਤੀ 14 ਨਵੰਬਰ 2021 ਦਿਨ ਐਤਵਾਰ ਸਵ…
ਜਗਰਾਉਂ (ਅਮਿਤ ਖੰਨਾ) ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ "ਲੋਕਤੰਤਰ ਦਾ ਜਸ਼ਨ" ਮਨਾਏ ਜਾ ਰਹੀ ਮੁਹਿੰਮ ਤਹਿਤ ਸਕੂਲ ਦੇ ਵਿਦਿਆਰਥੀਆਂ ਲਈ ਰੱਖੀਆਂ ਗਈਆਂ ਗਤੀਵਿਧੀਆਂ ਦੇ ਅਧੀਨ ਜੀ.ਐਚ.ਜੀ.ਅਕੈਡਮੀ ਵਿੱਚ ਭਾਸ਼ਨ ਪੋ…
ਜਗਰਾਓਂ 10 ਨਵੰਬਰ (ਅਮਿਤ ਖੰਨਾ) ਲੋਕ ਸੇਵਾ ਸੋਸਾਇਟੀ ਜਗਰਾਓਂ ਵੱਲੋਂ ਸ਼ਹਿਰ ਨੂੰ ਡੇਂਗੂ ਮੁਕਤ ਕਰਵਾਉਣ ਦੀ ਆਰੰਭੀ ਮੁਹਿੰਮ ਤਹਿਤ ਅੱਜ ਪੁਲਿਸ ਲਾਇਨ ਅਤੇ ਤਹਿਸੀਲ ਕੰਪਲੈਕਸ ਵਿਚ ਫੌਗਿੰਗ ਕਰਵਾਈ ਗਈ। ਇਸ ਮੌਕੇ ਸੁਸਾਇਟੀ ਚੇਅਰਮੈਨ ਗੁਲਸ਼…
ਜਗਰਾਓਂ 10 ਨਵੰਬਰ (ਅਮਿਤ ਖੰਨਾ) ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਅੱਜ ਪਹਿਲੀ ਜਮਾਤ ਦੇ ਬੱਚਿਆਂ ਵੱਲੋਂ ਕੋਲਾਜ਼ ਮੇਕਿੰਗ ਗਤੀਵਿਧੀ ਕਰਵਾਈ ਗਈ। ਜਿਸ ਵਿਚ ਬੱਚਿਆਂ ਵੱਲੋਂ ਸਾਫ਼ ਸੀਟ ਉੱਪਰ ਕੁਝ ਚਿੱਤਰ ਬਣਾ ਕੇ ਉਹਨਾਂ ਦੇ ਆਕਾਰ ਦੇ ਰੰਗ ਭਰ…
ਜਗਰਾਓਂ 10 ਨਵੰਬਰ (ਅਮਿਤ ਖੰਨਾ) ਸ਼੍ਰੀ ਮਤੀ ਸਤੀਸ਼ ਗੁਪਤਾ ਸਰਵਹਿੱਤਕਾਰੀ ਵਿੱਦਿਆ ਮੰਦਿਰ ਸੀਨੀਅਰ ਸੈਕੰਡਰੀ ਸਕੂਲ ਜਗਰਾਓਂ ਵਿਖੇ ਏ. ਐੱਸ. ਆਈ. ਕਿਰਨ ਬਾਲਾ ਜੀ ਅਤੇ ਸਹਾਇਕ ਚਰਨਜੀਤ ਕੌਰ ਜੀ ਦਾ ਆਗਮਨ ਹੋਇਆ। ਜਮਾਤ 6ਵੀਂ ਤੋਂ 12ਵੀਂ ਤ…
ਜਗਰਾਓਂ 10 ਨਵੰਬਰ (ਅਮਿਤ ਖੰਨਾ) ਬੀਬੀਐਸਬੀ ਕਾਨਵੈਂਟ ਸਕੂਲ ਸਿੱਧਵਾਂ ਬੇਟ ਵੱਲੋਂ ਵਿਿਦਆਰਥੀਆਂ ਚ ਡਿਸਪਲੇਅ ਬੋਰਡ ਸਜਾਵਟ ਮੁਕਾਬਲੇ ਕਰਵਾਏ ਗਏ। ਇਨਾਂ੍ਹ ਮੁਕਾਬਲਿਆਂ ਵਿਚ ਵਿਿਦਆਰਥੀਆਂ ਨੇ ਸਿੱਖਿਆ, ਡਿਸਕਵਰੀ ਅਤੇ ਏਕਤਾ ਦੀ ਮਹੱਤਤਾ ਨ…