ਲੁਧਿਆਣਾ

ਮੁੱਖ ਮੰਤਰੀ ਚੰਨੀ ਵਲੋਂ ਬਿਜਲੀ ਸਸਤੀ ਕਰਨ ਦਾ ਲਿਆ ਫੈਸਲਾ ਸ਼ਲਾਘਾਯੋਗ - ਠੁਕਰਾਲ ,ਭਸੀਨ, ਸੋਨੂੰ ਅਰੋਡ਼ਾ  

                           ਜਗਰਾਉਂ (ਅਮਿਤ ਖੰਨਾ )ਕਾਂਗਰਸੀ ਸੀਨੀਅਰ ਆਗੂ ਅਜੀਤ ਸਿੰਘ ਠੁਕਰਾਲ ਵੱਲੋਂ ਅੱਜ ਇਕ ਮੀਟਿੰਗ ਕੀਤੀ ਗਈ ਜਿਸ ਵਿਚ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਵੱਲੋਂ ਬਹੁਤ ਹੀ ਵਧੀਆ …

ਐਡਵੋਕੇਟ ਗੁਰਕੀਰਤ ਕੌਰ ਦੇ ਭਰਾ ਅਰਵਿੰਦਰ ਸਿੰਘ ਲਵਲੀ ਸਾਬਕਾ ਐਮ ਐਲ ਏ ਦਿੱਲੀ ਦੇ ਵਿਛੋੜੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਜਗਰਾਉਂ (ਜਸਮੇਲ ਗ਼ਾਲਿਬ)ਪਿਛਲੇ ਦਿਨੀਂ  ਕਾਂਗਰਸ ਜਗਰਾਓਂ ਦੇ ਇੰਚਾਰਜ ਐਡਵੋਕੇਟ ਗੁਰਕੀਰਤ ਕੌਰ ਦੇ ਭਰਾ ਅਰਵਿੰਦਰ  ਸਿੰਘ ਲਵਲੀ (52)  ਸਾਬਕਾ ਐੱਮਐੱਲਏ(ਦੇਵਲੀ)  ਦਿੱਲੀ ਦੇਅਚਾਨਕ ਵਿਛੋੜੇ ਤੇ ਵੱਖ ਵੱਖ  ਆਗੂਆਂ ਪੰਚਾਂ ਸਰਪੰਚਾਂ ਨੇ ਐਡ…

ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿੱਚ ਦੀਵਾਲੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ

ਜਗਰਾਓਂ 3 ਨਵੰਬਰ(ਅਮਿਤ ਖੰਨਾ):ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਵਿੱਚ ਦੀਵਾਲੀ ਦਾ ਤਿਉਹਾਰ ਬਹੁਤ ਹੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ  ਸਾਰੇ ਸਕੂਲ ਨੂੰ ਦੀਵੇ ਮੋਮਬੱਤੀਆਂ ਤੇ ਲੜੀਆਂ ਦੇ ਨਾਲ ਸਜਾਇਆ ਗਿ…

ਰੂਪ ਵਾਟਿਕਾ ਸਕੂਲ ਵਿੱਚ ਦੀਵਾਲੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ 

ਜਗਰਾਓਂ 3 ਨਵੰਬਰ(ਅਮਿਤ ਖੰਨਾ):ਰੂਪ ਵਾਟਿਕਾ ਸਕੂਲ ਦੇ ਵਿਚ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਬੱਚਿਆਂ ਨੇ ਇਸ ਨੂੰ ਬੜੇ ਉਤਸ਼ਾਹ ਦੇ ਨਾਲ ਮਨਾਇਆ  ਸਭ ਤੋਂ ਪਹਿਲਾਂ ਬੱਚਿਆਂ ਨੇ ਰਾਮ ਭਜਨ ਮੀਰਾ ਭਜਨ ਗਾਏ  ਫਿਰ ਬੱਚਿਆਂ ਨੇ ਰਾਮ…

ਸਰਵਹਿੱਤਕਾਰੀ ਵਿੱਦਿਆ ਮੰਦਿਰ ਵਿਖੇ ਰੰਗੋਲੀ ਅਤੇ ਦੀਵਾ, ਕੈਂਡਲ ਡੈਕੋਰੇਸ਼ਨ ਮੁਕਾਬਲੇ ਕਰਵਾਏ 

ਜਗਰਾਓਂ 3 ਨਵੰਬਰ (ਅਮਿਤ ਖੰਨਾ):ਦੀਵਾਲੀ ਮਹਾਂ ਉਤਸਵ ਨੂੰ ਮੁੱਖ ਰੱਖਦੇ ਹੋਏ ਸ੍ਰੀਮਤੀ ਸਤੀਸ਼ ਗੁਪਤਾ ਸਰਵਹਿੱਤਕਾਰੀ ਵਿੱਦਿਆ ਮੰਦਿਰ ਸੀ. ਸੈ. ਸਕੂਲ ਜਗਰਾਓਂ ਵਿਖੇ   ਰੰਗੋਲੀ ਅਤੇ ਦੀਵਾ, ਕੈਂਡਲ ਡੈਕੋਰੇਸ਼ਨ ਮੁਕਾਬਲੇ ਕਰਵਾਏ ਗਏ। ਸ਼ੁਰੂਆ…

ਸਪਰਿੰਗ ਡਿਊ ਨਾਨਕਸਰ ਵਿਖੇ ਮਨਾਇਆ ਗਿਆ ਦੀਵਾਲੀ ਦਾ ਤਿਉਹਾਰ

ਜਗਰਾਓਂ 3 ਨਵੰਬਰ (ਅਮਿਤ ਖੰਨਾ):ਇਲਾਕੇ ਦੀ ਪ੍ਰਸਿੱਧ ਸੰਸਥਾਂ ਸਪਰਿੰਗ ਡਿਊ ਪਬਲਿਕ ਸਕੂਲ ਨਾਨਕਸਰ ਵਿਖੇ ਦੀਵਾਲੀ ਦਾ ਤਿਉਹਾਰ ਪ੍ਰਿੰਸੀਪਲ ਨਵਨੀਤ ਚੌਹਾਨ ਦੀ ਅਗਵਾਈ ਹੇਠ ਮਨਾਇਆ ਗਿਆ।ਇਸ ਦੋਰਾਨ ਸਕੂਲ ਦੇ ਜੂਨੀਅਰ ਵਿੰਗ  ਵਲੋਂ ਨਰਸਰੀ ਕ…

ਮੁੱਖ ਮੰਤਰੀ ਚੰਨੀ ਵੱਲੋਂ ਪੰਜਾਬ ਵਾਸੀਆਂ ਨੂੰ ਦੀਵਾਲੀ ਤੇ ਬਿਜਲੀ ਦਾ ਤੋਹਫ਼ਾ ਦੇ ਕੇ ਪੰਜਾਬੀਆਂ ਦਾ ਦਿਲ ਜਿੱਤਿਆ -ਸਰਪੰਚ ਜਗਦੀਸ਼ ਚੰਦ ਸ਼ਰਮਾ

ਜਗਰਾਉਂ (ਜਸਮੇਲ ਗ਼ਾਲਿਬ)ਸੂਬੇ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਆਏ ਦਿਨ ਪੰਜਾਬ ਵਾਸੀਆਂ ਲਈ ਕੀਤੇ ਜਾ ਰਹੇ ਵੱਡੇ ਐਲਾਨਾਂ ਅਤੇ ਦਿੱਤੀਆਂ ਜਾ ਰਹੀਆਂ ਸਹੂਲਤਾਂ  ਨਾਲ  ਪੰਜਾਬ ਦਾ ਹਰ ਵਰਗ ਇਸ ਸਰਕਾਰ ਤੋਂ ਪੂਰੀ ਤਰ੍ਹਾਂ ਖੁਸ਼ ਹੈ।ਪ…

ਸ਼੍ਰੋਮਣੀ ਅਕਾਲੀ ਦਲ ਵੱਲੋਂ ਬਲਵਿੰਦਰ ਸਿੰਘ ਗਾਲਬ ਰਣ ਸਿੰਘ ਨੂੰ ਲੁਧਿਆਣਾ (ਦਿਹਾਤੀ)ਦਾ ਸਕੱਤਰ ਨਿਯੁਕਤ ਕੀਤਾ ਗਿਆ

ਜਗਰਾਉਂ (ਜਸਮੇਲ ਗ਼ਾਲਿਬ)ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ  ਜਗਰਾਉਂ ਵਿੱਚ  ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਜੀ ਵੱਲੋਂ ਦਿੱਤੇ ਆਦੇਸ਼ ਅਨੁਸਾਰ  ਮਿਹਨਤੀ ਵਰਕਰਾਂ ਨੂੰ ਉਨ੍ਹਾਂ ਦੀਆਂ ਚੰਗੀਆਂ ਸੇਵਾਵਾਂ ਕਰਨ ਬਦਲੇ ਅੱਜ ਕਈ ਅਹੁ…

ਵਿਸ਼ਵਕਰਮਾ ਦਿਹਾੜੇ ਦੀਆਂ ਤਿਆਰੀਆਂ ਜ਼ੋਰਾਂ ਤੇ  

 ਜਗਰਾਉਂ (ਅਮਿਤ ਖੰਨਾ)  ਬਿਲਡਿੰਗ ਠੇਕੇਦਾਰ ਐਸੋਸੀਏਸ਼ਨ ਵੱਲੋਂ  ਗੁਰਦੁਆਰਾ ਰਾਮਗੜ੍ਹੀਆ  ਨੇਡ਼ੇ ਕਮੇਟੀ ਪਾਰਕ ਵਿਖੇ  ਪ੍ਰਧਾਨ ਜਿੰਦਰਪਾਲ ਧੀਮਾਨ ਦੀ ਅਗਵਾਈ ਹੇਠ  ਵਿਸ਼ਵਕਰਮਾ ਦਿਵਸ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ  ਇਸ ਪ੍ਰੋਗਰਾਮ ਵਿਚ…

ਬਿਲਡਿੰਗ ਠੇਕੇਦਾਰ ਐਸੋਸੀਏਸ਼ਨ ਵੱਲੋਂ ਵਿਸ਼ਵਕਰਮਾ ਦਿਵਸ ਦੀਆਂ ਤਿਆਰੀਆਂ ਮੁਕੰਮਲ  

 ਜਗਰਾਉਂ (ਅਮਿਤ ਖੰਨਾ)  ਬਿਲਡਿੰਗ ਠੇਕੇਦਾਰ ਰਜਿ 133 ਐਸੋਸੀਏਸ਼ਨ ਵੱਲੋਂ ਵਿਸ਼ਵਕਰਮਾ ਦਿਵਸ   ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ  ਬਿਲਡਿੰਗ ਠੇਕੇਦਾਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਸੇਵਕ ਸਿੰਘ ਮੱਲਾ ਠੇਕੇਦਾਰ ਰਜਿੰਦਰ ਸਿੰਘ ਰਿੰਕੂ ਠੇ…