ਲੁਧਿਆਣਾ

ਸ਼ਹੀਦ ਭਗਤ ਸਿੰਘ ਦੇ 114ਵੇਂ ਜਨਮ ਦਿਹਾੜੇ 'ਤੇ ਸ਼ਹੀਦ ਭਗਤ ਸਿੰਘ ਕਲੱਬ ਵੱਲੋਂ ਕਰਵਾਏ ਸਾਲਾਨਾ ਸਮਾਗਮ

ਜਗਰਾਉਂ,(ਅਮਿਤ ਖੰਨਾ, ਪੱਪੂ ) ਸ਼ਹੀਦ ਭਗਤ ਸਿੰਘ ਦੇ 114ਵੇਂ ਜਨਮ ਦਿਹਾੜੇ 'ਤੇ ਸ਼ਹੀਦ ਭਗਤ ਸਿੰਘ ਕਲੱਬ ਵੱਲੋਂ ਕਰਵਾਏ ਸਾਲਾਨਾ ਸਮਾਗਮ ਵਿਚ ਵੱਡੀ ਗਿਣਤੀ 'ਚ ਸ਼ਖ਼ਸੀਅਤਾਂ ਤੇ ਲੋਕਾਂ ਨੇ ਸ਼ਰਧਾਂਜਲੀ ਭੇਟ ਕੀਤੀ। ਸਮਾਗਮ ਦੌਰਾਨ ਨਾਟਕ ਟੀਮਾਂ…

173 ਲੱਖ ਨਾਲ 45 ਦਿਨਾਂ 'ਚ ਹੋਵੇਗਾ ਰਾਏਕੋਟ ਰੋਡ ਦਾ ਨਿਰਮਾਣ

ਜਗਰਾਉਂ,(ਅਮਿਤ ਖੰਨਾ, ਪੱਪੂ ) ਜਗਰਾਓਂ-ਰਾਏਕੋਟ ਰੋਡ ਦੀ ਖਸਤਾ ਹਾਲਤ ਤੋਂ ਲੋਕਾਂ ਨੂੰ ਨਿਜਾਤ ਮਿਲਣ ਦਾ ਸਮਾਂ ਆ ਹੀ ਗਿਆ। ਨਗਰ ਕੌਂਸਲ ਵੱਲੋਂ ਇਸ ਖਸਤਾ ਹਾਲਤ ਇਲਾਕੇ ਦੀ ਅਹਿਮ ਸੜਕ ਜਿਸ 'ਤੇ ਰਾਜਸਥਾਨ ਤੋਂ ਲੈ ਕੇ ਪਠਾਨਕੋਟ ਤਕ ਆਉਣ-ਜ…

ਇੰਸਪੈਕਟਰ ਪ੍ਰੇਮ ਸਿੰਘ ਨੇ ਸੰਭਾਲਿਆ ਅਹੁਦਾ  

ਜਗਰਾਉਂ,(ਅਮਿਤ ਖੰਨਾ, ਪੱਪੂ )ਪੰਜਾਬ ਪੁਲੀਸ ਲੁਧਿਆਣਾ ਦਿਹਾਤੀ ਦੇ ਅੰਦਰ ਹੋ ਰਹੀਆਂ ਬਦਲੀਆਂ ਦੇ ਤਹਿਤ  ਪੁਲੀਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ  ਐੱਸਐੱਸਪੀ ਆਈਪੀਐਸ  ਗੁਰਦਿਆਲ ਸਿੰਘ ਵੱਲੋਂ  ਇੰਚਾਰਜ ਇੰਸਪੈਕਟਰ ਪ੍ਰੇਮ ਸਿੰਘ ਨੇ ਸੀ ਏ…

ਸ੍ਰੀਮਤੀ ਸਤੀਸ਼ ਗੁਪਤਾ ਸਰਵਹਿੱਤਕਾਰੀ ਸਕੂਲ ਵੱਲੋਂ ਤਿਰੰਗਾ ਯਾਤਰਾ ਦਾ ਆਯੋਜਨ ਕੀਤਾ

ਜਗਰਾਓਂ 28 ਸਤੰਬਰ (ਅਮਿਤ ਖੰਨਾ):ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਰਵਹਿੱਤਕਾਰੀ ਸਿੱਖਿਆ ਸਮਿਤੀ ਦੇ 50 ਸਾਲ ਨੂੰ ਸਮਰਪਿਤ ਅਤੇ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਨ ਉੱਤੇ ਸ੍ਰੀਮਤੀ ਸਤੀਸ਼  ਗੁਪਤ…

ਨਗਰ ਕੌਂਸਲ ਜਗਰਾਓਂ ਦੇ ਪ੍ਰਧਾਨ ਤੇ ਕਾਰਜਸਾਧਕ ਅਫਸਰ ਵੱਲੋਂ ਅੱਜ ਆਜ਼ਾਦੀ ਦਾ ਅੰਮ੍ਰਿਤ ਮਹਾ ਉਤਸਵ ਪ੍ਰੋਗਰਾਮ ਤਹਿਤ ਸ਼ਹਿਰ ਵਾਸੀਆਂ ਨੂੰ ਗਿੱਲਾ ਸੁੱਕਾ ਕੂਡ਼ਾ ਵੱਖ ਵੱਖ ਤਰੀਕੇ ਨਾਲ ਇਕੱਠਾ ਕਰਨ ਦੀਆਂ ਦਿੱਤੀਆਂ ਹਦਾਇਤਾਂ

ਜਗਰਾਉਂ  28 ਸਤੰਬਰ  2021 (ਕੁਲਦੀਪ ਸਿੰਘ ਕੋਮਲ ਮੋਹਿਤ ਗੋਇਲ ) ਨਗਰ ਕੌਂਸਲ ਜਗਰਾਓਂ ਵੱਲੋਂ  ਮਾਨਯੋਗ ਪ੍ਰਧਾਨ  ਸ੍ਰੀ ਜਤਿੰਦਰ ਪਾਲ ਰਾਣਾ ਜੀ  ਅਤੇ  ਕਾਰਜ ਸਾਧਕ  ਅਫ਼ਸਰ  ਸ੍ਰੀ  ਪ੍ਰਦੀਪ ਕੁਮਾਰ ਦੋਧਰੀਆ  ਜੀ ਦੇ ਦਿਸ਼ਾ  ਨਿਰਦੇਸ਼ ਅਨ…

ਸੇਵਾ ਭਾਰਤੀ ਜਗਰਾਉਂ ਵੱਲੋਂ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਸਕੂਲ ਬੈਗ ਅਤੇ ਸਟੇਸ਼ਨਰੀ ਵੰਡੀ

  ਜਗਰਾਉਂ (ਅਮਿਤ ਖੰਨਾ )ਸੇਵਾ ਭਾਰਤੀ ਦੇ ਚੇਅਰਮੈਨ ਰਵਿੰਦਰ ਸਿੰਘ ਵਰਮਾ ਤੇ ਪ੍ਰਧਾਨ ਨਰੇਸ਼ ਗੁਪਤਾ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਸਕੂਲ ਬੈਗ ਤੇ ਸਟੇਸ਼ਨਰੀ ਵੰਡੀ ਗਈ।ਸੈਕਟਰੀ ਨਵੀਨ ਗੁਪਤਾ ਤੇ ਕੈਸ਼ੀਅਰ ਰਾਕੇਸ਼ ਸਿੰਗਲ…

ਭਾਰਤ ਬੰਦ ਸਮੇਂ ਜਗਰਾਂਓ ਇਲਾਕੇ ਦੇ ਦਰਜਨਾਂ ਪਿੰਡਾਂ ਚੋਂ ਹਜਾਰਾਂ ਕਿਸਾਨ ਮਰਦ ਔਰਤਾਂ ਨੋਜਵਾਨਾਂ ਨੇ ਖੰਡ ਮਿੱਲ ਸਾਹਮਣੇ ਟ੍ਰੈਫਿਕ ਜਾਮ ਕਰਕੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ 

ਜਗਰਾਉਂ,(ਅਮਿਤ ਖੰਨਾ, ਪੱਪੂ ):ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ  ਖੇਤੀ ਦੇ ਕਾਲੇ ਕਨੂੰਨਾਂ ਖਿਲਾਫ ਦੇਸ਼ ਵਿਆਪੀ ਭਾਰਤ ਬੰਦ ਸਮੇਂ ਅੱਜ  ਜਗਰਾਂਓ ਇਲਾਕੇ ਦੇ ਦਰਜਨਾਂ ਪਿੰਡਾਂ ਚੋਂ ਹਜਾਰਾਂ ਕਿਸਾਨ ਮਰਦ ਔਰਤਾਂ ਨੋਜਵਾਨਾਂ ਨੇ ਖੰਡ ਮਿੱ…

ਸ਼੍ਰੀ ਰਾਮ ਕ੍ਰਿਸ਼ਨ ਸਤਿਸੰਗ ਮੰਡਲ ਵੱਲੋਂ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ

ਜਗਰਾਉਂ,(ਅਮਿਤ ਖੰਨਾ, ਪੱਪੂ ):ਸ਼੍ਰੀ ਰਾਮ ਕ੍ਰਿਸ਼ਨ ਸਤਿਸੰਗ ਮੰਡਲ ਪੁਰਾਣੀ ਦਾਣਾ ਮੰਡੀ ਜਗਰਾਉਂ ਦੁਆਰਾ ਕੋਰੋਨਾ ਵੈਕਸੀਨ ਦਾ ਕੈਂਪ ਲਗਾਇਆ ਗਿਆ  ਜਿਸ ਵਿੱਚ 500 ਲੋਕਾਂ ਨੂੰ ਕੋਰੋਨਾ ਵੈਕਸੀਨ ਦਾ ਟੀਕਾ ਲਗਾਇਆ ਗਿਆ। ਸਤਿਸੰਗ ਮੰਡਲ ਦੇ ਸ…

ਚੰਨੀ ਦੇ ਮੁੱਖ ਮੰਤਰੀ ਬਨਣ ਤੇ ਗੁਰਕੀਰਤ ਕੌਰ ਨੇ ਲੱਡੂ ਵੰਡੇ

ਜਗਰਾਉਂ,(ਅਮਿਤ ਖੰਨਾ, ਪੱਪੂ )ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਨਣ ਦੀ ਖੁਸ਼ੀ ਵਿਚ ਦੇਸ਼ ਦੇ ਮਰਹੂਮ ਕੇਂਦਰੀ ਗਿ• ਮੰਤਰੀ ਬੂਟਾ ਸਿੰਘ ਦੀ ਧੀ ਐਡਵੋਕੇਟ ਗੁਰਕੀਰਤ ਕੌਰ ਵੱਲੋਂ ਸਮਾਗਮ ਰੱਖਿਆ ਗਿਆ। ਇਸ ਸਮਾਗਮ ਵਿਚ ਚੰਨੀ ਦੇ ਮੁੱਖ ਮੰ…

ਚੋਰੀ ਦੇ 9 ਮੋਬਾਈਲਾਂ ਸਮੇਤ ਗਿ੍ਫਤਾਰ ਕੀਤਾ

ਜਗਰਾਉਂ,(ਅਮਿਤ ਖੰਨਾ, ਪੱਪੂ )ਪੁਲਿਸ ਨੇ ਨਸ਼ਾ ਤੱਸਕਰੀ ਚ ਜੇਲ• ਬੈਠੇ ਪਰਿਵਾਰ ਦੇ ਨੌਜਵਾਨ ਨੂੰ ਚੋਰੀ ਦੇ 9 ਮੋਬਾਈਲਾਂ ਸਮੇਤ ਗਿ੍ਫਤਾਰ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਦਲਜੀਤ ਸਿੰਘ ਖੱਖ ਨੇ ਦੱਸਿਆ ਜ਼ਿਲ•ਾ ਮੁਖੀ ਗੁਰਦਿ…