ਲੁਧਿਆਣਾ

ਗਾਲਿਬ ਰਣ ਸਿੰਘ ਵਿਖੇ ਗੇਜਾ ਰਾਮ ਵੱਲੋਂ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ 

ਜਗਰਾਓਂ  8 ਸਤੰਬਰ (ਅਮਿਤ ਖੰਨਾ): ਹਲਕਾ ਜਗਰਾਉਂ ਦੇ ਪਿੰਡ ਗਾਲਬ ਰਣ ਸਿੰਘ ਵਿਖੇ ਸਰਪੰਚ ਜਗਦੀਸ਼ ਸ਼ਰਮਾ ਅਤੇ ਸਮੂਹ ਪੰਚਾਇਤ ਮੈਂਬਰਾਂ ਅਤੇ ਪਿੰਡ ਵਾਸੀਆਂ ਨਾਲ ਸਰਪੰਚ ਜਗਦੀਸ਼ ਸ਼ਰਮਾ ਦੇ ਗ੍ਰਹਿ ਵਿਖੇ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ …

ਡਾ: ਸਾਹਿਲ ਫਿਜ਼ਿਓਥੈਰੇਪੀ ਕਲੀਨਿਕ ਤੇ ਅੱਜ ਫ਼ਿਜ਼ਿਓਥੈਰੇਪੀ ਦਿਵਸ ਮਨਾਇਆ ਗਿਆ  

ਜਗਰਾਓਂ 8 ਸਤੰਬਰ (ਅਮਿਤ ਖੰਨਾ): ਡਾ: ਸਾਹਿਲ ਫਿਜ਼ਿਓਥੈਰੇਪੀ ਕਲੀਨਿਕ ਕੱਚਾ ਮਲਕ ਰੋਡ ਨੇਡ਼ੇ ਕਪੂਰ ਐਨਕਲੇਵ ਜਗਰਾਉਂ ਵਿਖੇ ਅੱਜ ਫਿਜ਼ਿਓਥਰੈਪੀ ਦਿਵਸ ਮਨਾਇਆ ਗਿਆ  ਇਸ ਮੌਕੇ ਫਿਜ਼ਿਓਥੈਰੇਪੀ ਕਲੀਨਿਕ ਦੇ ਡਾ: ਸਾਹਿਲ ਦੁਆ ਨੇ ਕਿਹਾ ਕਿ  ਸਾ…

ਲਾਇਨਜ਼ ਕਲੱਬ ਮਿਡ ਟਾਊਨ ਅਤੇ ਕੋਰੋਨਾ ਰਿਸਪਾਂਸ ਟੀਮ ਜਗਰਾਉਂ ਵੱਲੋਂ ਲਗਾਇਆ ਗਿਆ ਮੁਫਤ ਕੋਰੋਨਾ ਵੈਕਸਿਨ ਦਾ ਕੈਂਪ 

ਜਗਰਾਓਂ 8 ਸਤੰਬਰ (ਅਮਿਤ ਖੰਨਾ) ਲਾਇਨਜ਼ ਕਲੱਬ ਮਿਡ ਟਾਊਨ ਅਤੇ ਕੋਰੋਨਾ ਰਿਸਪਾਂਸ ਟੀਮ ਜਗਰਾਉਂ ਵੱਲੋਂ ਕੋਰੋਨਾ ਵੈਕਸੀਨ ਦਾ ਕੈਂਪ ਲਾਇਨ ਭਵਨ ਕੱਚਾ ਕਿਲ•ਾ ਵਿਖੇ ਲਗਾਇਆ ਗਿਆ  ਇਸ ਕੈਂਪ ਦਾ ਉਦਘਾਟਨ ਐਮ ਐਲ ਏ ਸਰਬਜੀਤ ਕੌਰ ਮਾਣੂੰਕੇ ਨੇ …

ਲੋਕ ਸੇਵਾ ਸੋਸਾਇਟੀ ਨੇ ਅੱਜ ਮਾਤਾ ਫੂਲਮਤੀ ਜੈਨ ਦੀ ਯਾਦ ਵਿਚ ਚਲਾਏ ਜਾ ਰਹੇ ਮੁਫ਼ਤ ਫਿਜ਼ਿਓਥੈਰੇਪੀ ਕਲੀਨਿਕ ਵਿਚ ਫਿਜ਼ਿਓਥੈਰੇਪੀ ਦਿਵਸ ਮਨਾਇਆ ਗਿਆ  

ਜਗਰਾਓਂ 8 ਸਤੰਬਰ (ਅਮਿਤ ਖੰਨਾ) ਜਗਰਾਉਂ ਦੀ ਲੋਕ ਸੇਵਾ ਸੋਸਾਇਟੀ ਨੇ ਅੱਜ ਵਿਸ਼ਵ ਫਿਜ਼ਿਓਥੈਰੇਪੀ ਦਿਵਸ ਮਨਾਉਂਦੇ ਹੋਏ ਸੁਸਾਇਟੀ ਦੇ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਨੀਰਜ ਮਿੱਤਲ, ਸੈਕਟਰੀ ਕੁਲਭੂਸ਼ਨ ਗੁਪਤਾ ਅਤੇ ਕੈਸ਼ੀਅਰ ਕੰਵਲ ਕੱਕੜ ਦ…

ਬਾਬਾ ਰੋਡੂ ਜੀ ਦੀ ਯਾਦ ਨੂੰ ਸਮਰਪਿਤ ਜਗਰਾਉਂ ਰੇਲਵੇ ਫਾਟਕ ਨੇਡ਼ੇ ਭੰਡਾਰਾ ਅਤੇ ਸੱਭਿਆਚਾਰਕ ਮੇਲਾ 14 ਸਤੰਬਰ ਦਿਨ ਮੰਗਲਵਾਰ ਨੂੰ

ਸਿੱਧਵਾਂ ਬੇਟ (ਜਸਮੇਲ ਗ਼ਾਲਿਬ) ਜਗਰਾਉਂ ਰੇਲਵੇ ਫਾਟਕ ਨੇਡ਼ੇ ਦਾਣਾ ਮੰਡੀ ਦੇ ਸਾਹਮਣੇ ਬਾਬਾ ਰੋਡੂ ਜੀ ਦੀ ਯਾਦ ਨੂੰ ਸਮਰਪਿਤ ਭੰਡਾਰਾ ਅਤੇ ਸੱਭਿਆਚਾਰਕ ਮੇਲਾ ਚੌਦਾਂ ਸਤੰਬਰ ਦਿਨ ਮੰਗਲਵਾਰ ਨੂੰ ਬੜੀ ਧੂਮ ਧਾਮ ਨਾਲ ਕਰਵਾਇਆ ਜਾ ਰਿਹਾ ਹੈ।…

ਜਲ ਸਪਲਾਈ ਅਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਹੋਈ,9 ਸਤੰਬਰ ਨੂੰ ਕੈਪਟਨ ਦੇ ਸ਼ਹਿਰ ਪਟਿਆਲਾ ਵਿਖੇ ਝੰਡਾ ਮਾਰਚ ਕੀਤਾ ਜਾਵੇਗਾ

ਸਿੱਧਵਾਂ ਬੇਟ (ਜਸਮੇਲ ਗ਼ਾਲਿਬ)ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਬ੍ਰਾਂਚ ਜਗਰਾਉਂ /ਸਿੱਧਵਾਂ ਬੇਟ ਦੀ ਮੀਟਿੰਗ     ਬਲਵਿੰਦਰ ਸਿੰਘ ਸਿੱਧਵਾਂ ਜਰਨਲ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਮੁਲਾਜ਼ਮਾਂ ਦੀਆਂ ਮੰਗਾ…

ਕਿਸਾਨਾਂ ਵੱਲੋਂ 27 ਸਤੰਬਰ ਦੇ ਭਾਰਤ ਬੰਦ ਨੂੰ ਕਾਮਯਾਬ ਕਰਨ ਲਈ ਵੱਡੇ ਪੱਧਰ ਤੇ ਲਾਮਬੰਦੀ ਕਰਨ ਦਾ ਸੱਦਾ

ਸਿੱਧਵਾਂ ਬੇਟ (ਜਸਮੇਲ ਗ਼ਾਲਿਬ)ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਪਿੰਡ ਇਕਾਈ ਦੀ ਚੋਣ ਬੀਕੇਯੂ ਡਕੌਂਦਾ ਦੇ ਆਗੂ ਇੰਦਰਜੀਤ ਸਿੰਘ ਧਾਲੀਵਾਲ, ਗੁਰਪ੍ਰੀਤ ਸਿੰਘ ਸਿੱਧਵਾਂ, ਜਗਤਾਰ ਸਿੰਘ ਦੇਹੜਕਾ, ਤਰਸੇਮ ਸਿੰਘ ਬੱਸੂਵਾਲ, ਕੰਵਲ…

ਨਗਰ ਕੌਂਸਲ ਨੇ ਚੁੱਕਿਆ ਸੜਕਾਂ ਤੇ ਰੱਖਿਆ ਨਜਾਇਜ਼ ਸਮਾਨ ਕੀਤਾ ਜ਼ਬਤ

ਜਗਰਾਉਂ 7 ਸਤੰਬਰ 2021(ਕੁਲਦੀਪ ਸਿੰਘ ਕੋਮਲ ਮੋਹਿਤ ਗੋਇਲ) ਮਾਣਯੋਗ ਸ੍ਰੀ ਗੁਰਦਿਆਲ ਸਿੰਘ IPS SSP ਜ਼ਿਲਾ ਲੁਧਿਆਣਾ ਦਿਹਾਤੀ, ਅਤੇ ਨਗਰ ਕੌਂਸਲ ਪ੍ਰਧਾਨ ਜਤਿੰਦਰ ਪਾਲ ਰਾਣਾ ਜੀ, ਕਾਰਜ ਸਾਧਕ ਅਫ਼ਸਰ ਸ੍ਰੀ ਪ੍ਰਦੀਪ ਕੁਮਾਰ ਦੋਧਰੀਆ ਜੀ …

ਬੀਜੇਪੀ ਦੇ ਆਗੂਆਂ ਨੇ ਲਗਾਏ ਐਸ ਐਮ ਓ ਤੇ ਦੋਸ਼ - ਜ਼ਿਲ੍ਹਾ ਪ੍ਰਧਾਨ ਗੌਰਵ ਖੁੱਲਰ  

 ਕਾਰਵਾਈ ਨਾ ਕਰਨੇ ਪਰ ਮੈਂ ਕਰੂੰਗਾ ਖੁਦਕੁਸ਼ੀ ਮੰਡਲ ਪ੍ਰਧਾਨ ਹਨੀ ਗੋਇਲ  ਜਗਰਾਉਂ( ਅਮਿਤ ਖੰਨਾ )ਅੱਜ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਜਗਰਾਉਂ ਦਾ ਇੱਕ ਵਫ਼ਦ ਜ਼ਿਲ੍ਹਾ ਪ੍ਰਧਾਨ ਗੌਰਵ ਖੁੱਲਰ ਦੀ ਅਗਵਾਈ ਵਿੱਚ ਤਹਿਸੀਲਦਾਰ ਨੂੰ ਮਿਲਿਆ…

ਭਾਰਤੀ ਸਟੇਟ ਬੈਂਕ ਵੱਲੋਂ ਅਧਿਆਪਕ ਦਿਵਸ ਮੌਕੇ ਪਿ੍ੰਸੀਪਲ ਚਰਨਜੀਤ ਸਿੰਘ ਭੰਡਾਰੀ ਅਤੇ  ਪਿ੍ੰਸੀਪਲ ਕੈਪਟਨ ਨਰੇਸ਼ ਵਰਮਾ ਦਾ ਸਨਮਾਨ

ਜਗਰਾਓਂ 6 ਸਤੰਬਰ (ਅਮਿਤ ਖੰਨਾ) ਭਾਰਤੀ ਸਟੇਟ ਬੈਂਕ ਆਫ਼ ਇੰਡੀਆ ਦੀ ਜਗਰਾਓਂ ਸ਼ਾਖਾ ਵੱਲੋਂ ਅਧਿਆਪਕ ਦਿਵਸ ਮੌਕੇ ਦੋ ਸਕੂਲਾਂ ਮੁਖੀਆਂ ਦਾ ਸਨਮਾਨ ਕੀਤਾ।ਬੈਂਕ ਦੇ ਚੀਫ਼ ਮੈਨੇਜਰ ਕੇ ਐੱਸ ਆਨੰਦ ਤੇ ਮੈਨੇਜਰ ਨਰਿੰਦਰ ਕੋਚਰ ਨੇ ਖ਼ਾਲਸਾ ਸਕੂਲ ਦ…