ਲੁਧਿਆਣਾ

ਲੋਕ ਸੇਵਾ ਸੁਸਾਇਟੀ ਜਗਰਾਓਂ ਵੱਲੋਂ ਅਧਿਆਪਕ ਦਿਵਸ ਮੌਕੇ 8 ਪ੍ਰਿੰਸੀਪਲਾਂ ਦਾ ਕੀਤਾ ਸਨਮਾਨ 

ਜਗਰਾਓਂ 6 ਸਤੰਬਰ (ਅਮਿਤ ਖੰਨਾ) ਲੋਕ ਸੇਵਾ ਸੁਸਾਇਟੀ ਜਗਰਾਓਂ ਵੱਲੋਂ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਨੀਰਜ ਮਿੱਤਲ, ਸੈਕਟਰੀ ਕੁਲਭੂਸ਼ਨ ਗੁਪਤਾ ਅਤੇ ਕੈਸ਼ੀਅਰ ਕੰਵਲ ਕੱਕੜ ਦੀ ਅਗਵਾਈ ਹੇਠ ਜਗਰਾਓਂ ਦੇ 8 ਸਕੂਲਾਂ ਦੇ ਪ੍ਰਿੰਸੀਪਲਾਂ ਦਾ …

ਖ਼ਾਲਸਾ ਪਰਿਵਾਰ ਵੱਲੋਂ ਅਧਿਆਪਕ ਤੇ ਵਿੱਦਿਅਕ ਸ਼ਖ਼ਸੀਅਤਾਂ ਸਨਮਾਨਤ 

ਗਿਆਨਵਾਨ ਅਧਿਆਪਕ ਹੀ ਗਿਆਨ ਵੰਡ ਸਕਦੈ: ਪ੍ਰੋ ਜੱਸਲ / ਹੇਰਾਂ   ਜਗਰਾਓਂ 6 ਸਤੰਬਰ (ਅਮਿਤ ਖੰਨਾ): ਜਦੋਂ ਤੋਂ ਜਗਰਾਉਂ ਵਿੱਚ ਖ਼ਾਲਸਾ ਪਰਿਵਾਰ ਹੋਂਦ ਵਿੱਚ ਆਇਆ ਉਦੋਂ ਤੋਂ ਹੀ ਸਿੱਖੀ ਦੇ ਪ੍ਰਚਾਰ ਪਸਾਰ ਵਿੱਚ ਜੁਟਿਆ ਹੋਇਆ ਹੈ। ਪਿਛਲੇ …

ਗੁਰਬਾਣੀ ਅਤੇ ਗੁਰਮਤਿ ਦਾ ਪ੍ਰਚਾਰ ਸਮੇਂ ਦੀ ਲੋੜ ਹੈ :ਪਾਰਸ ਜਗਰਾਉਂ

ਸਿੱਧਵਾਂ ਬੇਟ (ਜਸਮੇਲ ਗ਼ਾਲਿਬ  ) ਗੁਰਮਤਿ ਗ੍ਰੰਥੀ ਰਾਗੀ ਢਾਡੀ ਪ੍ਰਚਾਰਕ ਸਭਾ ਦੀ ਮੀੰਟਗ ਪਿੰਡ ਗੋਰਸੀਆਂ ਕਾਦਰ ਬਖਸ ਵਿਖੇ ਸਭਾ ਦੇ ਕੌਮੀ ਪ੍ਰਧਾਨ ਭਾਈ ਪ੍ਰਿਤਪਾਲ ਸਿੰਘ ਪਾਰਸ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਗੁਰੂ ਘਰ ਦੇ ਬੁੱਧੀ ਜ…

ਬੀ.ਡੀ.ਪੀ.ਓ ਲਖਵਿੰਦਰ ਕੌਰ ਜਗਰਾਉਂ ਦਾ ਸਰਪੰਚਾਂ ਨੇ ਕੀਤਾ ਸਨਮਾਨ

ਸਿੱਧਵਾਂ ਬੇਟ (ਜਸਮੇਲ ਗ਼ਾਲਿਬ) ਪੰਚਾਇਤ ਦਫਤਰ ਵਿਖੇ ਨਵੇਂ ਬੀ.ਡੀ. ਪੀ.ਓ ਲਖਵਿੰਦਰ ਕੌਰ ਨੇ ਅਹੁਦਾ ਸੰਭਾਲ ਲਿਆ ਹੈ।ਇਸ ਸਮੇਂ ਪਿੰਡ ਦੇ ਸਰਪੰਚਾਂ ਨੇ  ਉਨ੍ਹਾਂ ਨੂੰ ਜੀ ਆਇਆ ਆਖਿਆ  ਅਤੇ ਉਨ੍ਹਾਂ ਨੂੰ ਗੁਲਦਸਤਾ ਭੇਟ ਕਰ ਕੇ ਸਵਾਗਤ ਕੀਤਾ…

ਜਗਰਾਉਂ ਸਕੂਲਜ਼ ਐਸੋਸੀਏਸ਼ਨ ਵਲੋਂ ਅਧਿਆਪਕ ਦਿਵਸ 'ਤੇ ਅਧਿਆਪਕਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਕੀਤਾ ਸਨਮਾਨਿਤ 

ਜਗਰਾਓ, 5 ਸਤੰਬਰ -(ਅਮਿਤ ਖੰਨਾ)  ਜਗਰਾਉਂ ਸਕੂਲਜ਼ ਐਸੋਸੀਏਸ਼ਨ ਵਲੋਂ ਅਧਿਆਪਕ ਦਿਵਸ 'ਤੇ ਐਸੋਸੀਏਸ਼ਨ ਨਾਲ ਸਬੰਧਿਤ ਸਾਰੇ ਸਕੂਲਾਂ ਦੇ ਅਧਿਆਪਕਾਂ ਨੂੰ ਕੋਵਿਡ-19 ਦੀ ਮਹਾਂਮਾਰੀ ਦੌਰਾਨ ਨਿਭਾਈਆਂ ਵਧੀਆ ਸੇਵਾਵਾਂ ਲਈ ਪ੍ਰਸੰਸਾ ਪੱਤਰ ਦੇ…

ਡਾ. ਰਾਧਾ ਕ੍ਰਿਸ਼ਨਨ ਨੂੰ ਯਾਦ ਕਰਦਿਆਂ ਅਧਿਆਪਕ ਦਿਵਸ ਮਨਾਇਆ

ਜਗਰਾਓ, 5 ਸਤੰਬਰ -(ਅਮਿਤ ਖੰਨਾ) ਸ਼੍ਰੀਮਤੀ ਸਤੀਸ਼ ਗੁਪਤਾ ਸਰਵਹਿੱਤਕਾਰੀ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਅਧਿਆਪਕਾ ਨੇ  ਡਾ. ਰਾਧਾ ਕ੍ਰਿਸ਼ਨਨ ਨੂੰ ਯਾਦ ਕਰਦਿਆਂ ਉਨ੍ਹਾਂ ਦਾ ਜਨਮ ਦਿਨ ਮਨਾਇਆ ਪਿ੍ੰਸੀਪਲ ਨੀਲੂ ਨਰੂਲਾ ਦੀ ਅਗਵਾਈ ਹ…

ਲੋਕ ਸੇਵਾ ਸੁਸਾਇਟੀ ਜਗਰਾਓਂ ਵੱਲੋਂ ਅੱਖਾਂ ਚਿੱਟੇ ਮੋਤੀਏ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਲਗਾਇਆ  

 ਜਗਰਾਉਂ (ਅਮਿਤ ਖੰਨਾ ) ਸਵਰਗਵਾਸੀ ਸੁਸ਼ੀਲ ਜੈਨ ਪੁੱਤਰ ਸਵਰਗਵਾਸੀ ਦਿਆ ਚੰਦ ਜੈਨ ਸੁਤੰਤਰਤਾ ਸੈਨਾਨੀ ਦੀ ਯਾਦ ਵਿੱਚ ਅੱਜ ਲੋਕ ਸੇਵਾ ਸੁਸਾਇਟੀ ਜਗਰਾਓਂ ਵੱਲੋਂ ਅੱਖਾਂ ਚਿੱਟੇ ਮੋਤੀਏ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਲੰਮਿਆਂ ਵਾਲੇ ਬਾਗ਼ ਨੇੜੇ …

ਸਵਾਮੀ ਰੂਪ ਚੰਦ ਜੈਨ ਸਕੂਲ ਦੀ ਪਿ੍ੰਸੀਪਲ ਰਾਜਪਾਲ ਕੌਰ ਨੂੰ ਵਿਸ਼ੇਸ਼ ਪੁਰਸਕਾਰ ਨਾਲ ਕੀਤਾ ਸਨਮਾਨਿਤ 

ਜਗਰਾਓ, 5 ਸਤੰਬਰ -(ਅਮਿਤ ਖੰਨਾ)  ਸਵਾਮੀ ਰੂਪ ਚੰਦ ਜੈਨ ਸਕੂਲ ਨੇ ਐਜੂਐਕਸਲੈਸ ਦੁਆਰਾ ਕਰਵਾਏ ਗਏ ਸਕੂਲ ਵਿਸ਼ੇਸ਼ ਐਵਾਰਡ-2021 ਸਮਾਰੋਹ 'ਚ ਭਾਗ ਲਿਆ | ਇਸ ਐਵਾਰਡ ਸਮਾਰੋਹ 'ਚ ਬੀਤੇ ਚੁਣੌਤੀ ਭਰੇ ਸਾਲ ਦੀਆਂ ਮੁਸ਼ਕਿਲਾਂ ਵਿਚ ਵੀ ਸਕੂਲ…

ਜਗਰਾਉਂ ਕਿਸਾਨ ਸੰਘਰਸ਼ ਮੋਰਚੇ ਵੱਲੋਂ ਵੋਟ ਪਾਰਟੀਆਂ ਨੂੰ ਦਿੱਤੀ ਗਈ ਚਿਤਾਵਨੀ  

338 ਵੇ ਦਿਨ ਜਗਰਾਉਂ ਰੇਲਵੇ ਪਾਰਕ ਉੱਪਰ ਧਰਨਾ ਲਗਾਤਾਰ ਜਾਰੀ   ਜਗਰਾਉਂ,  4 ਸਤੰਬਰ ( ਜਸਮੇਲ ਗ਼ਾਲਿਬ / ਮਨਜਿੰਦਰ ਗਿੱਲ ) 338 ਵੇਂ ਦਿਨ ਚ ਦਾਖਲ ਹੋਏ ਸਥਾਨਕ ਰੇਲ ਪਾਰਕ ਜਗਰਾਂਓ ਚ ਚੱਲ ਰਹੇ ਕਿਸਾਨ ਸੰਘਰਸ਼ ਮੋਰਚੇ ਚ ਅੱਜ ਧਰਨਾਕਾ…

ਡੀਏਵੀ ਸੈਂਟਨਰੀ ਪਬਲਿਕ ਸਕੂਲ, ਜਗਰਾਉਂ ਵਿਖੇ ਟੀਚਰਜ ਡੇ ਮਨਾਇਆ ਗਿਆ 

ਜਗਰਾਓਂ 4 ਸਤੰਬਰ (ਅਮਿਤ ਖੰਨਾ) ਡੀਏਵੀ ਸੈਂਟਨਰੀ ਪਬਲਿਕ ਸਕੂਲ ਦੇ ਪ੍ਰਿੰਸੀਪਲ ਸਾਹਿਬ ਸ੍ਰੀ ਬ੍ਰਿਜ ਮੋਹਨ ਬੱਬਰ ਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਵਿਦਿਆਰਥੀਆਂ ਦੀਆਂ ਚਹਿਕਦੀਆਂ ਸ਼ੁੱਭ-ਇੱਛਾਵਾਂ ਨੇ ਸਾਰੇ ਅਧਿਆਪਕਾਂ ਦੇ ਦਿ…