ਲੁਧਿਆਣਾ

ਅੱਜ ਤੋਂ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਸਰਦਾਰ ਗੁਰਦਿਆਲ ਸਿੰਘ (IPS) ਨਵੇਂ ਐੱਸ ਐੱਸ ਪੀ ਹੋਣਗੇ  

ਜਗਰਾਉਂ ,21 ਅਗਸਤ (ਅਮਿਤ ਖੰਨਾ) ਪੁਲਿਸ ਜਿਲ਼੍ਹਾਂ ਲੁਧਿਆਣਾ ਦਿਹਾਤੀ ਦੇ ਨਵੇਂ ਐਸ.ਐਸ.ਪੀ,ਸਰਦਾਰ ਗੁਰਦਿਆਲ ਸਿੰਘ (IPS) ਵੱਲੋਂ ਐਸ.ਐਸ.ਪੀ ਲੁਧਿਆਣਾ ਦਿਹਾਤੀ ਦਾ ਚਾਰਜ ਸੰਭਾਲਿਆ ਗਿਆ।    

ਸ਼੍ਰੀਮਤੀ ਸਤੀਸ਼ ਗੁਪਤਾ ਸਰਵਹਿੱਤਕਾਰੀ ਸਕੂਲ ਵਿਖੇ ਪ੍ਰਾਂਤ ਪ੍ਰਮੁੱਖ ਦਾ ਆਗਮਨ

ਜਗਰਾਓਂ 20 ਅਗਸਤ  (ਅਮਿਤ ਖੰਨਾ) ਸ੍ਰੀਮਤੀ ਸਤੀਸ਼ ਗੁਪਤਾ ਸਰਵਹਿੱਤਕਾਰੀ ਵਿੱਦਿਆ ਮੰਦਿਰ ਸੀਨੀਅਰ ਸਕੈਡਰੀ ਸਕੂਲ ਜਗਰਾਉਂ ਵਿਖੇ ਸਰਵਹਿੱਤਕਾਰੀ ਸਿੱਖਿਆ ਸਮਿਤੀ ਦੇ ਪ੍ਰਾਂਤ ਸਿਖਲਾਈ ਪ੍ਰਮੁੱਖ ਅਤੇ ਤਾਰਾਗੜ• ਵਿੱਦਿਆ ਮੰਦਿਰ ਦੇ ਨਿਰਦੇਸ਼ਕ …

ਸਪਰਿੰਗ ਡਿਊ ਸਕੂਲ ਦੇ ਵਿਦਿਆਰਥੀਆਂ ਵਲੋਂ ਰਾਖੀ ਮੇਕਿੰਗ ਮੁਕਾਬਲਿਆਂ ਵਿੱਚ ਹਿੱਸਾ ਲਿਆ ਗਿਆ

ਜਗਰਾਓਂ 20 ਅਗਸਤ  (ਅਮਿਤ ਖੰਨਾ) ਸਪਰਿੰਗ ਡਿਊ ਪਬਲਿਕ ਸਕੂਲ ਨਾਨਕਸਰ ਵਿਖੇ ਰੱਖੜੀ ਦੇ ਤਿਉਹਾਰ ਨੂੰ ਧਿਆਨ ਵਿੱਚ ਰੱਖਦੇ ਹੋਏ ਰਾਖੀ ਨਾਲ ਸੰਬੰਧਤ ਗਤੀਵਿਧੀਆ ਦਾ ਆਯੋਜਨ ਕੀਤਾ ਗਿਆ.ਪ੍ਰਿੰਸੀਪਲ ਨਵਨੀਤ ਚੌਹਾਨ ਨੇ ਦੱਸਿਆ ਕਿ ਕਲਾਸ ਨਰਸਰੀ…

ਸਵਾਮੀ ਰੂਪ ਚੰਦ ਜੈਨ ਸਕੂਲ ਵਿਚ ਵੇਸਟ ਮਟੀਰੀਅਲ ਦਾ ਸੁੰਦਰ ਰੱਖੜੀ ਮੁਕਾਬਲਾ  

ਜਗਰਾਓਂ 20 ਅਗਸਤ  (ਅਮਿਤ ਖੰਨਾ) ਬੱਚਿਆਂ ਨੂੰ ਰੱਖੜੀ ਦੇ ਤਿਉਹਾਰ ਦੀ ਪਵਿੱਤਰਤਾ ਅਤੇ ਮਹੱਤਵ  ਨਾਲ ਰੂਬਰੂ ਕਰਵਾਉਣ  ਲਈ ਸਵਾਮੀ ਰੂਪ ਚੰਦ ਜੈਨ ਸਕੂਲ ਵਿੱਚ ਬੜੇ ਉਤਸ਼ਾਹ ਨਾਲ  ਰੱਖੜੀ ਅਤੇ ਥਾਲੀ ਡੈਕੋਰੇਸ਼ਨ ਕੰਪੀਟੀਸ਼ਨ ਕਰਵਾਇਆ ਗਿਆ  ਪ੍…

ਨਵੀਂ ਆਬਾਦੀ ਅਕਾਲਗੜ੍ਹ ਵਿਖੇ ਕਾਮਿਲ ਬੋਪਾਰਾਏ ਹਲਕਾ ਇੰਚਾਰਜ ਰਾਏਕੋਟ ਵਲੋਂ ਪਿੰਡ ਦੇ ਕਾਂਗਰਸੀ ਅਹੁਦੇਦਾਰਾਂ ਨਾਲ ਵਿਚਾਰ ਚਰਚਾ

ਗੁਰੂਸਰ ਸੁਧਾਰ (ਜਗਰੂਪ ਸਿੰਘ ਸ਼ਧਾਰ) ਅੱਜ ਨਵੀਂ ਆਬਾਦੀ ਅਕਾਲਗੜ੍ਹ ਵਿਖੇ ਕਾਮਿਲ ਬੋਪਾਰਾਏ ਹਲਕਾ ਇੰਚਾਰਜ ਰਾਏਕੋਟ ਵਲੋਂ ਪਿੰਡ ਦੇ ਕਾਂਗਰਸੀ ਅਹੁਦੇਦਾਰਾਂ ਨਾਲ ਆਉਣ ਵਾਲਿਆ ਵਿਧਾਨ ਸਭਾ ਚੋਣਾਂ ਮੁੱਖ ਰੱਖਦੇ ਹੋਏ ਵਿਚਾਰ ਚਰਚਾ ਕੀਤੀ…

ਨਗਰ ਕੌਂਸਲ ਵਿਖੇ ਕਰਮਚਾਰੀਆਂ ਲਈ ਵੈਕਸੀਨੇਸਨ  ਕੈਂਪ ਲਗਾਇਆ

ਜਗਰਾਉਂ ਅਗਸਤ 2021(ਕੁਲਦੀਪ ਸਿੰਘ ਕੋਮਲ ਮੋਹਿਤ ਗੋਇਲ) ਅੱਜ ਜਗਰਾਉਂ ਨਗਰ ਕੌਂਸਲ ਦਫ਼ਤਰ ਵਿਖੇ ਕੋਵਿਡ ਵੈਕਸਿੰਗ ਕੈਂਪ ਲਗਾਇਆ ਗਿਆ ਜਿਸ ਵਿਚ ਮਾਨਯੋਗ ਐਸ ਡੀ ਐਮ ਸ੍ਰੀ ਵਿਕਾਸ ਹੀਰਾ ਜੀ, ਮਾਨਯੋਗ ਪ੍ਰਧਾਨ ਜਤਿੰਦਰ ਪਾਲ ਰਾਣਾ ਜੀ,ਕਾਰਜ…

ਲੋਕ ਸੇਵਾ ਸੁਸਾਇਟੀ ਨੇ ਮਨਾਇਆ ਤੀਆਂ ਦਾ ਤਿਓਹਾਰ    

 ਜਗਰਾਓ (ਅਮਿਤ ਖੰਨਾ )ਜਗਰਾਓਂ ਦੀ ਲੋਕ ਸੇਵਾ ਸੁਸਾਇਟੀ ਦੀਆਂ ਮਹਿਲਾਵਾਂ ਨੇ ਪੰਜਾਬੀ ਸਭਿਆਚਾਰ ਨੰੂ ਜਿੰਦਾ ਰੱਖਣ ਲਈ ਤੀਆਂ ਦਾ ਤਿਉਹਾਰ ਤੀਜ ਸਥਾਨਕ ਹੋਟਲ ਸਨੇਹ ਮੋਹਨ ਵਿਖੇ ਵਿਖੇ ਮਨਾਇਆ। ਸੁਸਾਇਟੀ ਦੀਆਂ ਮਹਿਲਾਵਾਂ ਦਾ ਇਹ ਸਮਾਗਮ ਨੀ…

ਨਗਰ ਕੌਂਸਲ ਜਗਰਾਉਂ ਵਿਖੇ ਸਫਾਈ ਕਰਮਚਾਰੀਆਂ ਦੇ ਕੋਰੋਨਾ ਵੈਕਸਿਨ ਲਗਾਈ 

ਜਗਰਾਓ (ਅਮਿਤ ਖੰਨਾ )ਅੱਜ ਨਗਰ ਕੌਂਸਲ ਜਗਰਾਉਂ ਵਿਖੇ ਸਮੂਹ ਸਫਾਈ ਕਰਮਚਾਰੀਆਂ ਦੇ ਕੋਰੋਨਾ ਵੈਕਸਿਨ ਲਗਾਈ ਗਈ। ਸਿਵਲ ਹਸਪਤਾਲ ਦੇ ਸਹਿਯੋਗ ਨਾਲ ਕੋਰੋਨਾ ਵੈਕਸਿਨ ਲਗਾਈ ਗਈ ਇਸ ਮੌਕੇ ਚੇਅਰਮੈਨ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਸ੍ਰੀ ਗ…

ਸੁਤੰਤਰਤਾ ਦਿਵਸ ਸਮਾਰੋਹ ਮੌਕ ਏ ਐਸ ਆਈ ਬਲਵਿੰਦਰ ਸਿੰਘ ਨੂੰ ਸਨਮਾਨਿਤ ਕੀਤਾ

ਜਗਰਾਓਂ 18 ਅਗਸਤ (ਅਮਿਤ ਖੰਨਾ) ਜਗਰਾਉਂ ਵੱਲੋਂ ਏ ਐਸ ਆਈ ਬਲਵਿੰਦਰ ਸਿੰਘ ਨੂੰ ਸ੍ਰੀ ਵਿਕਾਸ ਹੀਰਾ ਐੱਸ.ਡੀ.ਐੱਮ ਜਗਰਾਉਂ ਵਲੋਂ ਪੁਲਿਸ ਮਹਿਕਮੇ ਵਿੱਚ ਇਮਾਨਦਾਰੀ ਅਤੇ ਤਨਦੇਹੀ ਨਾਲ ਡਿਊਟੀ ਨਿਭਾਉਣ ਬਦਲੇ ਸਨਮਾਨਿਤ ਕੀਤਾ ਗਿਆ ਹੈ ਇਸ ਮੌ…

ਸੁਤੰਤਰਤਾ ਦਿਵਸ ਸਮਾਰੋਹ ਮੌਕ ਗਰੀਨ ਪੰਜਾਬ ਮਿਸ਼ਨ ਟੀਮ ਨੂੰ ਸਨਮਾਨਿਤ ਕੀਤਾ

ਜਗਰਾਓਂ 18 ਅਗਸਤ (ਅਮਿਤ ਖੰਨਾ) ਧਰਤੀ ਮਾਂ ਦੀ ਸੇਵਾ ਵਿੱਚ ਇਲਾਕੇ ਨੂੰ ਹਰਾ ਭਰਾ ਕਰਨ ਲਈ ਦਿਨ ਰਾਤ ਇਕ ਕਰ ਰਹੀ ਸੰਸਥਾ ਗਰੀਨ ਪੰਜਾਬ ਮਿਸ਼ਨ ਟੀਮ ਦੀਆਂ ਅਣਥੱਕ ਸੇਵਾਵਾਂ ਨੂੰ ਦੇਖਦੇ ਹੋਏ ਜਗਰਾਓਂ ਪ੍ਰਸ਼ਾਸਨ ਨੇ ਅਜਾਦੀ ਦਿਹਾੜੇ ਮੌਕੇ ਐਸ…