ਵਿਧਾਇਕ ਗਰੇਵਾਲ ਵੱਲੋਂ ਹਲਕੇ ਚ ਕਰੀਬ 1 ਕਰੋੜ ਦੇ ਵਿਕਾਸ ਕਾਰਜਾਂ ਦਾ ਕੀਤਾ ਗਿਆ ਉਦਘਾਟਨ
ਲੁਧਿਆਣਾ, 9 ਮਾਰਚ (ਟੀ. ਕੇ. ) ਵਿਧਾਨ ਸਭਾ ਹਲਕਾ ਪੂਰਵੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਅੱਜ ਹਲਕੇ ਦੇ ਵੱਖ-ਵੱਖ ਵਾਰਡਾਂ ਚ ਕਰੀਬ ਇੱਕ ਕਰੋੜ ਦੇ ਹੋਣ ਜਾ ਰਹੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਦੌਰਾਨ ਵਾਰਡ ਨੰਬ…