ਗ੍ਰੀਨ ਪੰਜਾਬ ਮਿਸ਼ਨ ਦੀ ਟੀਮ ਨੇ ਆਰ.ਕੇ. ਹਾਈ ਸਕੂਲ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾਏ
ਜਗਰਾਓਂ, 2 ਅਗਸਤ (ਅਮਿਤ ਖੰਨਾ) ਆਰ.ਕੇ. ਹਾਈ ਸਕੂਲ 'ਚ ਗ੍ਰੀਨ ਪੰਜਾਬ ਮਿਸ਼ਨ ਦੀ ਟੀਮ ਨੇ ਸਤਪਾਲ ਸਿੰਘ ਦੇਹੜਕਾ ਦੀ ਅਗਵਾਈ ਹੇਠ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾਏ | ਇਸ ਮੌਕੇ ਬੋਲਦੇ ਹੋਏ ਕੇਵਲ ਮਲਹੋਤਰਾ ਤੇ ਮੈਡਮ ਕੰਚਨ ਗੁਪਤਾ ਨੇ …