ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਸਕੂਲ ਚ ਗ੍ਰੀਨ ਮਿਸ਼ਨ ਪੰਜਾਬ ਦੇ ਸਹਿਯੋਗ ਨਾਲ ਸਕੂਲ ਨੂੰ ਹਰਿਆ-ਭਰਿਆ ਬਣਾਉਣ ਲਈ ਬੂਟੇ ਲਗਾਏ
ਜਗਰਾਓਂ, 31 ਜ¹ਲਾਈ (ਅਮਿਤ ਖੰਨਾ, ) ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਸਕੂਲ ਚ ਗ੍ਰੀਨ ਮਿਸ਼ਨ ਪੰਜਾਬ ਦੇ ਸਹਿਯੋਗ ਨਾਲ ਸਕੂਲ ਨੂੰ ਹਰਿਆ-ਭਰਿਆ ਬਣਾਉਣ ਲਈ ਬੂਟੇ ਲਗਾਏ ਗਏ ੍ਟ ਇਸ ਮੌਕੇ ਸਕੂਲ ਦੇ ਵਾਈਸ ਪਿ੍ੰ: ਅਨੀਤਾ ਜੈਨ, ਮੈਡਮ ਵੀਨ…