ਗ੍ਰੀਨ ਮਿਸ਼ਨ ਪੰਜਾਬ ਟੀਮ ਨੂੰ ਡੀ ਸੀ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਤੇ ਬਾਬਾ ਲੱਖਾ ਸਿੰਘ ਨਾਨਕਸਰ ਵਾਲੇ ਵੱਲੋਂ ਸਨਮਾਨਿਤ ਕੀਤਾ ਗਿਆ
ਆਪਣੀਆਂ ਦਲੀਲਾਂ ਨਾਲ ਧਰਤੀ ਦੇ 33% ਹਿੱਸੇ ਨੂੰ ਰੁੱਖਾਂ ਨਾਲ ਸਜਾ ਕੇ ਪਵਨ ਗੁਰੂ, ਪਾਣੀ ਪਿਤਾ ਅਤੇ ਧਰਤੀ ਮਾਤਾ ਦੀ ਸਾਂਭ ਸੰਭਾਲ ਕਰ ਰਹੀ ਅਤੇ ਲੋਕਾਂ ਨੂੰ ਪ੍ਰੇਰਿਤ ਕਰ ਰਹੀ ਸੰਸਥਾ ਦਾ ਗਰੀਨ ਪੰਜਾਬ ਮਿਸ਼ਨ ਟੀਮ ਦੇ ਮੈਂਬਰਾਂ ਨੂੰ ਉਸ …