ਨਵਜੋਤ ਸਿੰਘ ਸਿੱਧੂ ਤੇ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੇ ਪੰਜਾਬ ਚ ਖੁਸ਼ੀ ਦੀ ਲਹਿਰ -ਸਰਪੰਚ ਜਗਦੀਸ਼ ਚੰਦ ਸ਼ਰਮਾ
ਸਿੱਧਵਾਂ ਬੇਟ (ਜਸਮੇਲ ਗ਼ਾਲਿਬ)ਕਾਂਗਰਸ ਹਾਈ ਕਮਾਨ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਦਾ ਪ੍ਰਧਾਨ ਬਣਾਉਣ ਤੇ ਕਾਂਗਰਸ ਦੇ ਪੰਜਾਬ ਵਿਚ ਖੁਸ਼ੀ ਵਾਲਾ ਮਾਹੌਲ ਹੈ ਸਿੱਧੂ ਦੇ ਪ੍ਰਧਾਨ ਬਣਨ ਨਾਲ ਪੰਜਾਬ ਵਿੱਚ ਮੁੜ ਕਾਂਗਰਸੀ ਸਰਕਾਰ ਬਣੀ…