ਲੁਧਿਆਣਾ

ਗੁਰੂ ਨਾਨਕ ਸਹਾਰਾ ਸਿਟੀ ਜਗਰਾਉਂ ਦੇ 26 ਬਜ਼ੁਰਗਾਂ ਨੂੰ ਸਮਾਜ ਸੇਵੀ ਰਜਿੰਦਰ ਜੈਨ ਨੇ ਮਹੀਨਾਵਾਰ ਪੈਨਸ਼ਨ ਦਿੱਤੀ  

ਜਗਰਾਓਂ, 16 ਜੁਲਾਈ (ਅਮਿਤ ਖੰਨਾ)   ਗੁਰੂ ਨਾਨਕ ਸਹਾਰਾ ਸੁਸਾਇਟੀ ਜਗਰਾਉਂ ਵੱਲੋਂ ਚੇਅਰਮੈਨ ਗੁਰਮੇਲ ਸਿੰਘ ਢਿੱਲੋਂ ਯੂ ਕੇ ਦੇ ਪ੍ਰਧਾਨ ਕੈਪਟਨ ਨਰੇਸ਼ ਵਰਮਾ ਦੀ ਅਗਵਾਈ ਹੇਠ 145 ਵਾਂ ਸਵਰਗੀ ਸੰਸਾਰ ਚੰਦ ਵਰਮਾ ਮੈਮੋਰੀਅਲ ਮਹੀਨਾਵਾਰ ਪੈ…

ਪਟਵਾਰ ਯੂਨੀਅਨ ਜਗਰਾਉ ਵੱਲੋ ਪੰਜਾਬ ਸਰਕਾਰ ਦੀਆ ਮੁਲਾਜਮ ਮਾਰੂ ਨੀਤੀਆ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ

ਜਗਰਾਓਂ 15  ਜੁਲਾਈ ( ਅਮਿਤ ਖੰਨਾ )ਤਹਿਸੀਲ ਜਗਰਾਉ ਵਿਖੇ    ਅੱਜ ਰੋਜ ਦੀ ਰੈਵਨਿਊ ਪਟਵਾਰ ਯੂਨੀਅਨ ਜਗਰਾਉ ਵੱਲੋ ਪੰਜਾਬ ਬਾਡੀ ਦੇ ਆਦੇਸ਼ ਮੁਤਾਬਿਕ  ਪੰਜਾਬ ਸਰਕਾਰ ਦੀਆ ਮੁਲਾਜਮ ਮਾਰੂ ਨੀਤੀਆ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਦੋਰ…

ਨੌਜਵਾਨਾਂ ਨੂੰ ਨਸ਼ਿਆ ਤੋ ਬਚਾਉਣ ਲਈ ਖੇਡਾਂ ਵੱਲ ਪ੍ਰੇਰਤ ਕਰਨਾ ਜਰੂਰੀ : ਸੁਖਵਿੰਦਰ ਸਿੰਘ ਬਿੰਦਰਾ 

ਜਗਰਾਉਂ (ਅਮਿਤ ਖੰਨਾ )ਨਸ਼ਿਆ ਪ੍ਰਤੀ ਜਾਗਰੂਕਤਾ ਮੁਹਿੰਮ ਤਹਿਤ ਐਂਟੀ ਡਰੱਗ ਫੈਡਰੇਸ਼ਨ ਵੱਲੋ ਚੇਅਰਮੈਨ ਪੰਜਾਬ  ਯੂਥ ਡਿਪੈਲਪਮਿਟ ਬੋਰਡ ਸੁਖਵਿੰਦਰ ਸਿੰਘ ਬਿੰਦਰਾ ਨਾਲ ਮੀਟਿੰਗ ਕੀਤੀ ਗਈ । ਜਿਸ ਵਿੱਚ ਨਸ਼ਿਆ ਤੋ ਨੌਜਵਾਨਾਂ ਨੂੰ ਬਚਾਉਣ ਅਤੇ…

ਪੁਲਿਸ ਇੰਸਪੈਕਟਰ ਜਗਜੀਤ ਸਿੰਘ ਮੁੱਲਾਂਪੁਰ  ਥਾਣੇ ਦੇ ਮੁਖੀ ਬਣੇ    

         ਜਗਰਾਉਂ (ਅਮਿਤ ਖੰਨਾ ,ਪੱਪੂ ) ਲੁਧਿਆਣਾ ਜ਼ਿਲ੍ਹਾ   ਦਿਹਾਤੀ ਦੇ ਐੱਸਐੱਸਪੀ ਚਰਨਜੀਤ ਸਿੰਘ ਸੋਹਲ ਵੱਲੋਂ ਜ਼ਿਲ੍ਹੇ ਦੇ ਥਾਣੇ ਦਾਖਾ, ਰਾਏਕੋਟ ਦੇ ਮੁਖੀਆਂ ਸਮੇਤ 8 ਇੰਸਪੈਕਟਰਾਂ ਅਤੇ ਸਬ ਇੰਸਪੈਕਟਰਾਂ ਦੇ ਤਬਾਦਲੇ ਦੇ ਹੁਕਮ ਜਾ…

ਸਪਰਿੰਗ ਡਿਊ ਸਕੂਲ ਨਾਨਕਸਰ ਵਿਖੇ ਪੋਦਾ ਰੋਂਪਣ ਕੀਤਾ

ਜਗਰਾਓਂ, 15 ਜੁਲਾਈ (ਅਮਿਤ ਖੰਨਾ,)   ਇਲਾਕੇ ਦੀ ਪ੍ਰਸਿੱਧ ਸੰਸਥਾ ਸਪਰਿੰਗ ਡਿਊ ਸਕੂਲ ਨਾਨਕਸਰ ਵਿਖੇ ਪ੍ਰਿੰਸੀਪਲ ਸ਼੍ਰੀ ਨਵਨੀਤ ਚੌਹਾਨ ਦੀ ਅਗਵਾਈ ਵਿੱਚ ਢੁੱਡੀਕੇ ਗ੍ਰੀਨ ਸੰਸਥਾ ਦੇ ਕਾਰਕੁੰਨਾ ਸ. ਰੂਪ ਸਿੰਘ ਸਾਬਕਾ ਪੰਚ ਢੁੱਡੀਕੇ, ਸ.…

ਜਗਰਾਓਂ: ਆਖਿਰ ਐਸਡੀਐਮ ਦਫਤਰ ਅੱਗੇ ਖੜਨ ਵਾਲੇ ਪਾਣੀ ਦੋ ਹੋਵੇਗਾ ਹਲ ਮੇਨ ਰੋਡ ਤੇ ਪਾਣੀ ਖੜਾ ਹੋਣ ਕਾਰਨ ਹੁੰਦੀ ਸੀ ਪ੍ਰੇਸ਼ਾਨੀ

ਜਗਰਾਓਂ, 15 ਜੁਲਾਈ (ਅਮਿਤ ਖੰਨਾ,ਪੱਪੂ )   ਸ਼ਹਿਰ ਜਗਰਾਓਂ ਵਿਚ ਜੇਕਰ ਥੋੜਾ ਵੀ ਮੀਂਹ ਪੈ ਜਾਵੇ ਤਾਂ ਕਈ ਆਮ ਇਲਾਕਿਆਂ ਵਿਚ ਕਈ ਦਿਨ ਪਾਣੀ ਖੜਾ ਰਹਿੰਦਾ ਹੈ। ਪਰ ਜੇਕਰ ਐਸਡੀਐਮ ਦਫਤਰ ਦੀ ਗੱਲ ਕਰੀਏ ਤਾਂ ਦਫਤਰ ਬਾਹਰ ਜੀਟੀ ਰੋਡ ਤੇ ਪਾਣ…

22 ਨੂੰ ਸੰਸਦ ਵੱਲ ਮਾਰਚ ਸਬੰਧੀ ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ 

ਜਗਰਾਉਂ ( ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ  ) ਕਿਰਤੀ ਕਿਸਾਨ ਯੂਨੀਅਨ ਜਿਲ੍ਹਾ ਲੁਧਿਆਣਾ ਯੂਨਿਟ ਦੇ ਸਮੂਹ ਆਗੂਆਂ ਦੀ ਇਕ ਵਿਸ਼ੇਸ਼ ਮੀਟਿੰਗ ਜਿਲ੍ਹਾ ਕਨਵੀਨਰ ਬਲਵਿੰਦਰ ਸਿੰਘ ਪੋਨਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸੰਯੁਕਤ ਕਿ…

ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਆਪ ਆਗੂ ਅਨਮੋਲ ਗਗਨ ਮਾਨ ਦਾ ਪੁਤਲਾ ਫੂਕਿਆ ਗਿਆ

ਸਿੱਧਵਾਂ ਬੇਟ (ਜਸਮੇਲ ਗ਼ਾਲਬ)ਅਜ ਬਹੁਜਨ ਸਮਾਜ ਪਾਰਟੀ ਅਤੇ ਸ਼ਰੋਮਣੀ ਅਕਾਲੀ ਦਲ ਦੇ ਗਠਜੋੜ ਵਲੋ ਬਸਪਾ ਸੂਬਾ ਪਰਧਾਨ ਸ੍ਰ ਜਸਵੀਰ ਸਿੰਘ ਗੜ੍ਹੀ ਦੇ ਹੁਕਮ ਤੇ ਵਿਧਾਨ ਸਭਾ ਹਲਕਾ ਜਗਰਾਉਂ ਦੀ ਟੀਮ ਵੱਲੋਂ ਆਮ ਆਦਮੀ ਪਾਰਟੀ ਦੀ ਆਗੂ  ਅਨਮੋਲ ਗ…

ਸਰਕਾਰ ਵੱਲੋਂ ਕੋਈ ਪੱਕਾ ਹੱਲ ਨਾ ਕੱਢਿਆ ਗਿਆ ਤੇ ਪੀ. ਸੀ .ਐਮ .ਐਸ .ਏ. ਵੱਲੋਂ ਵੱਡੇ ਤੌਰ ਤੇ ਐਕਸ਼ਨ ਦਾ ਜਲਦ ਹੀ ਐਲਾਨ ਕੀਤਾ ਜਾਵੇਗਾ

ਜਗਰਾਓਂ (ਅਮਿਤ ਖੰਨਾ ,ਪੱਪੂ  ) ਪੀ ਸੀ ਐਸ ਐਸ ਏ ਵੱਲੋਂ ਦਿੱਤੀ ਗਈ ਕਾਲ ਦੇ ਤਹਿਤ ਸਮੂਹ ਮੈਡੀਕਲ ਅਫਸਰਾਂ ਵੱਲੋਂ ਸਿਵਲ ਹਸਪਤਾਲ ਜਗਰਾਊ ਵਿਖੇ ਹੜਤਾਲ ਕੀਤੀ ਗਈ,ਜਿਸ ਦੇ ਵਿਚ ਓ.ਪੀ. ਡੀ/ ਆਈ .ਪੀ. ਡੀ/ ਔਨਲਾਈਨ ਈ ਸੰਜੀਵਨੀ / ਇਲੈਕਟਿ…

ਗੁਰਦੁਆਰਾ ਭਜਨਗੜ੍ਹ ਸਾਹਿਬ ਵਿਖੇ ਮੀਰੀ ਪੀਰੀ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਜਾਰੀ

ਸਿੱਧਵਾਂ ਬੇਟ (ਜਸਮੇਲ ਗ਼ਾਲਿਬ)ਗੁਰਦੁਆਰਾ ਭਜਨਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਗੁਰਮਤਿ ਗ੍ਰੰਥੀ ਸਭਾ ਵੱਲੋਂ ਹਰ ਸਾਲ ਦੀ ਤਰ੍ਹਾਂ ਐਤਕੀਂ ਵੀ ਮੀਰੀ ਪੀਰੀ ਦਿਵਸ ਅਤੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ …