ਭਾਰਤੀ ਕਿਸਾਨ ਯੂਨੀਅਨ ਵੱਲੋਂ ਪ੍ਰਧਾਨ ਬਲਕਾਰ ਸਿੰਘ ਡਕੌਂਦਾ 11 ਬਰਸੀ ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ
ਸਿੱਧਵਾਂ ਬੇਟ (ਜਸਮੇਲ ਗ਼ਾਲਿਬ) ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਬਾਨੀ ਪ੍ਰਧਾਨ ਬਲਕਾਰ ਸਿੰਘ ਡਕੌਂਦਾ ਦੀ 11 ਵੀਂ ਬਰਸੀ ਤੇ ਅੱਜ ਉਨਾਂ ਨੂੰ ਦੋ ਮਿੰਟ ਦਾ ਮੋਨ ਧਾਰ ਕੇ ਧਰਨਾਕਾਰੀਆਂc ਨੇ ਸ਼ਰਧਾਜਲੀ ਭੇਂਟ ਕੀਤੀ। ਜਿਲਾ ਸਕੱਤਰ ਇ…