ਸ੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਹਲਕਾ ਜਗਰਾਉਂ ਵੱਲੋ 8 ਘੰਟੇ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ ਰੋਸ ਧਰਨਾਂ
ਜਗਰਾਓਂ, 2 ਜੁਲਾਈ (ਅਮਿਤ ਖੰਨਾ) ਬਿਜਲੀ ਦੇ ਮਾੜੇ ਪ੍ਰਬੰਧਾਂ ਦੇ ਖ਼ਿਲਾਫ਼ ਅਤੇ ਪੈਡੀ ਸੀਜ਼ਨ ਦੇ ਚੱਲਦੇ ਖੇਤੀ ਸੈਕਟਰ ਵਾਸਤੇ ਲਗਾਤਾਰ 8 ਘੰਟੇ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ ਐੱਸ ਆਰ ਕਲੇਰ ਸਾਬਕਾ ਵਿਧਾਇਕ ਜਗਰਾਉਂ ਦੀ ਅਗਵਾਈ ਹੇਠ …