ਐੱਸਡੀਐਮ ਜਗਰਾਉਂ ਨਰਿੰਦਰ ਸਿੰਘ ਧਾਲੀਵਾਲ ਤੇ ਤਹਿਸੀਲਦਾਰ ਮਨਮੋਹਨ ਕੌਸ਼ਿਕ ਨੇ ਦੁਕਾਨਦਾਰਾਂ ਅਤੇ ਕਰਮਚਾਰੀਆਂ ਦੇ ਕੋਰੋਨਾ ਵੈਕਸੀਨ ਲਗਾਉਣ ਲਈ ਪ੍ਰੇਰਿਤ ਕੀਤਾ
ਜਗਰਾਓਂ, 25 ਜੁਨ (ਅਮਿਤ ਖੰਨਾ, ) ਐੱਸਡੀਐਮ ਜਗਰਾਉਂ ਨਰਿੰਦਰ ਸਿੰਘ ਧਾਲੀਵਾਲ ਤੇ ਤਹਿਸੀਲਦਾਰ ਮਨਮੋਹਨ ਕੌਸ਼ਿਕ ਨੇ ਅੱਜ ਸਿਵਲ ਹਸਪਤਾਲ ਦੀਆਂ ਟੀਮਾਂ ਅਤੇ ਪੁਲੀਸ ਪ੍ਰਸ਼ਾਸਨ ਦੀ ਸਹਾਇਤਾ ਨਾਲ ਦੁਕਾਨਦਾਰਾਂ ਅਤੇ ਉਨ•ਾਂ ਦੇ ਕਰਮਚਾਰੀਆਂ ਦ…