ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ ਆਯੋਜਿਤ
ਲੁਧਿਆਣਾ, 10 ਮਾਰਚ ( ਕਰਨੈਲ ਸਿੰਘ ਐੱਮ.ਏ. ) ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਵੱਲੋਂ ਅੱਜ ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਬੜੀ ਸ਼ਰਧਾ ਭਾਵਨਾ ਦੇ ਨਾਲ ਸਿੱਖ ਕੌਮ ਦੇ ਮਹਾਨ ਸ਼ਹੀ…