ਜਗਰਾਉਂ ਵੈੱਲਫੇਅਰ ਸੁਸਾਇਟੀ ਵੱਲੋਂ ਡੀਏਵੀ ਸਕੂਲ ਦੇ ਪ੍ਰਿੰਸੀਪਲ ਬ੍ਰਿਜ ਮੋਹਨ ਜੀ ਦਾ ਕੀਤਾ ਸਨਮਾਨ
ਜਗਰਾਉਂ( ਅਮਿਤ ਖੰਨਾ) ਜਗਰਾਉਂ ਅੱਜ ਸਥਾਨਕ ਡੀ, ਏ, ਵੀ ਸਕੂਲ ਦੇ ਪ੍ਰਿੰਸੀਪਲ ਬ੍ਰਿਜ ਮੋਹਨ ਜੀ ਨੂੰ ਜਗਰਾਉਂ ਵੈਲਫੇਅਰ ਸੁਸਾਇਟੀ ਵੱਲੋਂ ਸਕੂਲ ਵਿੱਚ ਦਿੱਤੀਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਦੇ ਮੱਦੇਨਜ਼ਰ ਸਰਕਾਰ ਵੱਲੋਂ ਜਾਰੀ ਨਿਰ…