ਲੁਧਿਆਣਾ

ਐੱਨਜੀਓ ਨਾਲ ਰਲ ਕੇ ਕੀਤੀ ਜਾਵੇਗੀ ਸ਼ਹਿਰ ਦੀ ਸਫ਼ਾਈ 

ਜਗਰਾਓਂ, 25 ਮਈ (ਅਮਿਤ ਖੰਨਾ )  ਜਗਰਾਉਂ ਦੇ ਸਫਾਈ ਸੇਵਕਾਂ ਦੀ ਹੜਤਾਲ ਤੋਂ ਬਾਅਦ ਸਫ਼ਾਈ ਦਾ ਜ਼ਿੰਮਾ ਲੈਣ ਵਾਲੇ ਕੌਂਸਲਰਾਂ ਦੇ ਨਾਲ ਹੁਣ ਸ਼ਹਿਰ ਦੀਆਂ 5 ਸਮਾਜ ਸੇਵੀ ਜਥੇਬੰਦੀਆਂ ਦੀ ਸਫ਼ਾਈ ਕਮਾਨ ਸੰਭਾਲਣਗੀਆਂ  ਇਨ•ਾਂ ਸਮਾਜ ਸੇਵੀ ਜਥ…

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਚ 26 ਮਈ ਨੂੰ ਕਾਲਾ ਦਿਵਸ ਮਨਾਇਆ ਜਾਵੇ: ਹਰਵਿੰਦਰ ਸਿੰਘ ਖੇਲਾ ਅਮਰੀਕਾ

ਸਿੱਧਵਾਂ ਬੇਟ (ਜਸਮੇਲ ਗ਼ਾਲਿਬ)ਕੇਂਦਰ ਦੀ ਭਾਜਪਾ ਹਕੂਮਤ ਵੱਲੋਂ ਧੱਕੇ ਨਾਲ ਲਿਆਂਦੇ ਜਾ ਰਹੇ ਖੇਤੀ ਵਿਰੋਧੀ ਕਾਲੇ ਕਾਨੂੰਨ ਨੂੰ ਰੱਦ ਕਰਵਾਉਣ ਲਈ 26ਮਈ ਨੂੰ ਕਾਲਾ ਦਿਵਸ ਮਨਾਇਆ ਜਾ ਰਿਹਾ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਮਰੀਕਾ ਤੋਂ …

ਵਾਰਡ ਨੰਬਰ 3 ਦੇ ਕੌਂਸਲਰ ਦੇ ਪਤੀ ਨੇ ਸਫਾਈ ਲਈ ਆਪ ਹੀ ਚੁੱਕਿਆ ਝਾਡ਼ੂ          

        ਜਗਰਾਓਂ, 24 ਮਈ (ਅਮਿਤ ਖੰਨਾ,)  ਪਿਛਲੇ 10 ਦਿਨਾਂ ਤੋਂ ਲੈ ਕੇ  ਸਫ਼ਾਈ ਸੇਵਕ ਜੋ ਹੜਤਾਲ ਤੇ ਚੱਲ ਰਹੇ ਨੇ ਤੇ ਸ਼ਹਿਰ ਦੇ ਵਿੱਚ ਗੰਦਗੀ ਦੇ ਢੇਰ ਲੱਗ ਗਏ ਨੇ  ਇਨ•ਾਂ ਨੂੰ ਦੇਖਦੇ ਹੋਏ ਸ਼ਹਿਰ ਦੇ ਕੌਂਸਲਰਾਂ ਨੇ  ਆਪਣੇ ਸਾਥੀਆਂ …

ਰਾਮ ਰਹੀਮ ਅਤੇ ਮੋਦੀ ਦੀ ਅਰਦਾਸ ਕਰਨ ਵਾਲਾ ਗ੍ਰੰਥੀ ਨਹੀ ਸੀ;ਪਾਰਸ

ਸਿੱਧਵਾਂ ਬੇਟ (ਜਸਮੇਲ ਗ਼ਾਲਿਬ) ਗਰਮਤਿ ਗ੍ਰੰਥੀ ਰਾਗੀ ਢਾਡੀ ਪ੍ਰਚਾਰਕ ਸਭਾ ਦੀ ਮੀਟੰਗ ਗੁਰਦੁਆਰਾ ਗੋਬਿੰਦ ਪੂਰਾ ਮਾਈ ਦਾ ਜਗਰਾਉ ਵਿਖੇ ਹੋਈ ਜਿਸ ਵਿੱਚ ਬੀਤੇ ਦਿਨੀ ਰਾਮ ਰਹੀਮ ਅਤੇ ਮੋਦੀ ਦੀ ਅਰਦਾਸ ਕਰਨ ਵਾਲੇ ਵਿਆਕਤੀ ਤੇ ਵਿਸੇਸ ਵੀ…

26 ਨੂੰ ਪਿੰਡਾਂ ਚ ਕਾਲਾ ਦਿਨ ਮਨਾ ਕੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਜਾਣਗੇ:ਪ੍ਰਧਾਨ ਕਿਰਨਦੀਪ ਕੌਰ ਤਲਵੰਡੀ ਮੱਲ੍ਹੀਆਂ

ਸਿੱਧਵਾਂ ਬੇਟ (ਜਸਮੇਲ ਗ਼ਾਲਿਬ) ਸੰਯੁਕਤ ਕਿਸਾਨ ਮੋਰਚੇ ਵੱਲੋਂ 26ਮਈ ਨੂੰ ਕਾਲਾ ਦਿਨ ਮਨਾਉਣ ਦਿੱਤੇ ਸੱਦੇ ਤਹਿਤ ਅੱਜ ਕਿਸਾਨ ਉਗਰਾਹਾਂ ਦੀ ਜਥੇਬੰਦੀ ਦੇ ਪ੍ਰਧਾਨ ਕਿਰਨਦੀਪ ਕੌਰ ਤਲਵੰਡੀ ਮੱਲ੍ਹੀਆਂ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ…

ਮੁਲਾਜ਼ਮਾਂ ਵੱਲੋਂ ਸਿੱਧਵਾਂ ਬੇਟ ਵਿਖੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ

ਸਿੱਧਵਾਂ ਬੇਟ (ਜਸਮੇਲ ਗ਼ਾਲਿਬ) ਇੱਥੋਂ ਥੋੜ੍ਹੀ ਦੂਰ ਸਿੱਧਵਾਂ ਬੇਟ ਵਿਖੇ ਪੰਜਾਬ ਦੀਆਂ ਸਮੂਹ ਫੈਡਰੇਸ਼ਨਾਂ ਦੇ ਸੱਦੇ ਤੇ ਸਾਂਝੇ ਮੁਲਾਜ਼ਮ ਮੋਰਚੇ ਵੱਲੋਂ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ।ਇਸ ਸਮੇਂ ਅਧਿਆਪਕ ਯੂਨੀਅਨ ਦੇ…

ਨਗਰ ਕੌਂਸਲ ਚ ਹੋਏ ਹੰਗਾਮੇ ਨੂੰ ਲੈ ਕੇ ਬੀਜੇਪੀ ਦੇ ਆਗੂਆਂ ਨੇ ਕੀਤੀ ਪ੍ਰੈੱਸ ਕਾਨਫ਼ਰੰਸ-Video

ਸਫ਼ਾਈ ਸੇਵਕਾਂ ਦੇ ਨਾਲ ਅਸੀਂ ਮੋਢੇ ਨਾਲ ਮੋਢਾ ਲਾ ਕੇ ਖੜ•ਾਂਗੇ ਮੰਡਲ ਪ੍ਰਧਾਨ- ਹਨੀ ਗੋਇਲ ਜਗਰਾਓਂ, 23 ਮਈ (ਅਮਿਤ ਖੰਨਾ) ਜਗਰਾਉਂ ਭਾਜਪਾ ਦੇ ਜ਼ਿਲ•ਾ ਪ੍ਰਧਾਨ ਗੌਰਵ ਖੁੱਲਰ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਡਾਕਟਰਾਂ, ਸਿਹ…

ਡੀਜੀਪੀ ਪੰਜਾਬ ਨੇ ਪੰਜਾਬ ਪੁਲਿਸ ਦੀ ਅਗਵਾਈ ਵਿੱਚ ਸ਼ਹੀਦ ਏਐਸਆਈ ਭਗਵਾਨ ਸਿੰਘ ਨੂੰ ਉਨ੍ਹਾਂ ਦੇ ਭੋਗ ਸਮਾਰੋਹ ਵਿੱਚ ਅਥਾਹ ਸ਼ਰਧਾਂਜਲੀ ਭੇਟ ਕੀਤੀ

ਜਗਰਾਓਂ, 23 ਮਈ (ਅਮਿਤ ਖੰਨਾ) ਡਾਇਰੈਕਟਰ ਜਨਰਲ ਪੁਲਿਸ (ਡੀਜੀਪੀ) ਪੰਜਾਬ ਦਿਨਕਰ ਗੁਪਤਾ ਨੇ ਪਿੰਡ ਕੋਠੇ ਅਥ ਚੱਕ ਸਥਿਤ ਦਸ਼ਮੇਸ਼ ਗੁਰਦੁਆਰਾ ਵਿਖੇ ਕਰਵਾਏ ਗਏ ਭੋਗ ਸਮਾਰੋਹ ਦੌਰਾਨ ਪੁਲਿਸ ਸ਼ਹੀਦ ਸਹਾਇਕ ਸਬ-ਇੰਸਪੈਕਟਰ (ਏਐਸਆਈ) ਭਗਵਾਨ…

ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ ਫਰੀ ਕਣਕ ਵੰਡੀ ਗਈ ਗੁਰੂਸਰ ਸੁਧਾਰ ਵਿਖੇ

ਸੁਧਾਰ, ਮਈ 2021 ( ਜਗਰੂਪ ਸਿੰਘ ਸੁਧਾਰ  )  ਪੰਜਾਬ ਸਰਕਾਰ ਦੀਆਂ ਹਦਾਇਤਾ ਤੇ  ਐਸ ਡੀ ਐਮ  ਡਾਕਟਰ ਹਿਮਾਸੂ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਆਈ 10 ਕਿਲੋ ਕਣਕ ਦੀਆਂ …

ਪਿੰਡ ਝੰਡਿਆਣਾ ਸ਼ਰਕੀ ਵਿਖੇ ਸਮੂਹ ਨਗਰ ਪੰਚਾਇਤ ਅਤੇ ਨਗਰ ਨਿਵਾਸੀਆਂ ਸੰਗਤਾਂ ਦੇ ਸਹਿਯੋਗ ਨਾਲ ਦਸਤਾਰ ਸਿਖਲਾਈ ਕੈਂਪ ਲਗਾਇਆ ਗਿਆ

ਸਿੱਧਵਾਂ ਬੇਟ (ਜਸਮੇਲ ਗ਼ਾਲਿਬ) ਇੱਥੋਂ ਨਜ਼ਦੀਕ ਪਿੰਡ ਝੰਡਿਆਣਾ ਸ਼ਰਕੀ ਵਿਖੇ ਸਮੂਹ ਨਗਰ ਪੰਚਾਇਤ ਅਤੇ ਨਗਰ ਨਿਵਾਸੀਆਂ ਸੰਗਤਾਂ ਦੇ ਸਹਿਯੋਗ ਨਾਲ 15 ਦਿਨ ਦਸਤਾਰ ਸਿਖਲਾਈ ਕੈਂਪ ਲਗਾਇਆ ਗਿਆ 30ਦੇ ਕਰੀਬ ਬੱਚਿਆਂ ਨੇ ਕੈਂਪ ਵਿੱਚ ਭਾਗ ਲਿਆ …