ਲੁਧਿਆਣਾ

ਪੰਜਾਬ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਬਜਟ ਸ਼ਲਾਘਾਯੋਗ ਬਜਟ ਹੈ :ਸਰਪੰਚ ਜਗਦੀਸ਼ ਚੰਦ ਗ਼ਾਲਿਬ

ਸਿੱਧਵਾਂ ਬੇਟ( ਜਸਮੇਲ ਗ਼ਾਲਿਬ) ਪੰਜਾਬ ਸਰਕਾਰ ਵੱਲੋਂ ਜੋ ਬਜਟ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ  ਵਿੱਚ ਪੇਸ਼ ਕੀਤਾ ਗਿਆ ਹੈ  ਇਹ ਬਜਟ ਬਹੁਤ ਵਧੀਆ ਅਤੇ ਸ਼ਲਾਘਾਯੋਗ ਹੈ  ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੁਧਿਆਣਾ ਦਿਹਾਤੀ ਕ…

ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਚ ਨੰਬਰਦਾਰਾਂ ਦੇ ਨਾਲ ਕੀਤੇ ਵਾਅਦੇ ਨਹੀਂ ਹੋਏ ਪੂਰੇ :ਸੂਬਾ ਪ੍ਰਧਾਨ ਪਰਮਿੰਦਰ ਸਿੰਘ ਗਾਲਬ

ਸਿੱਧਵਾਂ ਬੇਟ (ਜਸਮੇਲ ਗ਼ਾਲਿਬ ) ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਪੇਸ਼ ਕੀਤਾ ਗਿਆ ਬਜਟ ਵਿੱਚ  ਨੰਬਰਦਾਰ ਭਾਈਚਾਰੇ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ  ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਨੰਬਰਦਾਰ ਐਸੋਸੀਏਸ਼ਨ ਗ਼ਾ…

ਕਰਜ਼ੇ ਤੋਂ ਪਰੇਸ਼ਾਨ 30ਸਾਲਾ ਨੌਜਵਾਨ ਨੇ ਲਿਆ ਫਾਹਾ

ਸਿੱਧਵਾਂ ਬੇਟ(ਜਸਮੇਲ ਗ਼ਾਲਿਬ ) ਕਰਜ਼ੇ ਤੋਂ ਪ੍ਰੇਸ਼ਾਨ 30 ਸਾਲਾ ਨੌਜਵਾਨ ਨੇ ਲਿਆ ਫਾਹਾ ।ਪ੍ਰਾਪਤ ਜਾਣਕਾਰੀ ਅਨੁਸਾਰ ਸੁਖਜੀਤ ਸਿੰਘ ਪੁੱਤਰ ਅਜਮੇਰ ਸਿੰਘ ਵਾਸੀ ਅਗਵਾੜ ਲੋਪੋ ਕਲਾਂ ਕੋਠੇ ਹਰੀ ਸਿੰਘ ਨਾਨਕਸਰ  ਸ਼ਨਿੱਚਰਵਾਰ ਨੂੰ ਇੱਕ …

ਲੇਖਕ ਡਾ. ਅਰਵਿµਦਰ ਕੌਰ ਕਾਕੜਾ ਤੇ ਨਾਟਕਕਾਰ ਹµਸਾ ਸਿµਘ ਬਿਆਸ ਹਰਭਜਨ ਹਲਵਾਰਵੀ ਪੁਰਸਕਾਰ ਨਾਲ ਹਲਵਾਰਾ ਵਿਖੇ ਸਨਮਾਨਿਤ ਕੀਤੇ ਗਏ

ਹਠੂਰ,14,ਮਾਰਚ-(ਕੌਸ਼ਲ ਮੱਲ੍ਹਾ)- ਕਾਮਰੇਡ ਰਤਨ ਸਿµਘ ਹਲਵਾਰਾ ਯਾਦਗਾਰੀ ਟਰੱਸਟ ਹਲਵਾਰਾ ਵੱਲੋਂ ਚੌਥਾ ਹਰਭਜਨ ਹਲਵਾਰਵੀ ਪੁਰਸਕਾਰ ਤੇ ਕਵੀ ਦਰਬਾਰ ਸਮਾਗਮ ਅੱਜ ਗੁਰੂ ਰਾਮ ਦਾਸ ਕਾਲਿਜ ਪੱਖੋਵਾਲ ਰੋਡ ਹਲਵਾਰਾ (ਲੁਧਿਆਣਾ) ਵਿਖੇ ਕਰਵਾਇ…

ਵਿਧਾਇਕ ਬੀਬੀ ਸਰਬਜੀਤ ਕੌਰ ਮਾਣੂੰਕੇ ਨੇ ਪਰਿਵਾਰ ਨਾਲ ਕੀਤਾ ਦੁੱਖ ਸਾਝਾ

ਹਠੂਰ,14,ਮਾਰਚ-(ਕੌਸ਼ਲ ਮੱਲ੍ਹਾ)- ਆਪਣੀ ਰੋਜੀ ਰੋਟੀ ਕਮਾਉਣ ਗਏ ਪਿੰਡ ਰਸੂਲਪੁਰ(ਮੱਲ੍ਹਾ)ਦੇ ਨੌਜਵਾਨ ਦਰਸਨ ਸਿੰਘ ਪੁੱਤਰ ਤਰਲੋਕ ਸਿੰਘ ਦੀ ਦੁਬਈ ਵਿਖੇ ਕੁਝ ਦਿਨ ਪਹਿਲਾ ਭਿਆਨਕ ਸੜਕ ਹਾਦਸੇ ਵਿਚ ਮੌਤ ਹੋ ਗਈ ਸੀ।ਇਸ ਬੇਵਕਤੀ ਮੌਤ ਤੇ …

ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਉਸਮਾਨ ਰਹਿਮਾਨੀ ਦੀ ਪੁਸਤਕ ਦਸਤਾਨ-ਏ-ਲੁਧਿਆਣਾ ਦੀ  ਘੁੰਡਚੁਕਾਈ

ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਦੇਸ਼ਵਾਸੀਆਂ ਨੂੰ ਦੇਸ਼ ਲਈ ਨਿਰਸਵਾਰਥ ਸੇਵਾ ਕਰਨ ਲਈ ਕਰਦੀਆਂ ਹਨ ਪ੍ਰੇਰਿਤ - ਭਾਰਤ ਭੂਸ਼ਣ ਆਸ਼ੂ -ਇਸ ਮੁੱਦੇ 'ਤੇ ਪਹਿਲੀ ਕਿਤਾਬ ਲਿੱਖਣ ਲਈ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਦੀ ਕੀਤੀ ਸ਼ਲਾਘਾ …

Ludhiana Coronavirus Vaccination : ਡੀ ਸੀ ਵਰਿੰਦਰ ਸ਼ਰਮਾ ਨੇ ਪਤਨੀ ਨਾਲ ਲਵਾਈ ਕੋਰੋਨਾ ਵੈਕਸੀਨ

ਲੁਧਿਆਣਾ ,ਮਾਰਚ 2021 (ਸਤਪਾਲ ਸਿੰਘ ਦੇਹਡ਼ਕਾ ਮਨਜਿੰਦਰ ਗਿੱਲ )   ਇਕ ਪਾਸੇ ਜਿਥੇ ਕੁਝ ਲੋਕਾਂ ਵਿਚ ਕੋਰੋਨਾ ਵੈਕਸੀਨ ਨੂੰ ਲੈ ਕੇ ਕਈ ਤਰ੍ਹਾਂ ਦੇ ਭਰਮ ਪਾਲੀ ਬੈਠੇ ਹਨ, ਉਥੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਆਪਣੀ …

ਪਿੰਡ ਚੀਮਾ ਤੋ ਦਿੱਲੀ ਲਈ ਜੱਥਾ ਰਵਾਨਾ

ਹਠੂਰ,13,ਮਾਰਚ-(ਕੌਸ਼ਲ ਮੱਲ੍ਹਾ)- ਖੇਤੀ ਕਾਨੂੰਨਾ ਦੇ ਵਿਰੋਧ ਵਿਚ ਸੰਘਰਸ ਕਰ ਰਹੀਆ ਕਿਸਾਨ-ਮਜਦੂਰ ਜੱਥੇਬੰਦੀਆਂ ਵੱਲੋ ਕੇਂਦਰ ਸਰਕਾਰ ਖਿਲਾਫ ਦਿੱਲੀ ਵਿਖੇ ਚੱਲ ਰਹੇ ਰੋਸ ਪ੍ਰਦਰਸਨ ਵਿਚ ਸਾਮਲ ਹੋਣ ਲਈ ਸੋਮਵਾਰ ਨੂੰ ਸਰਪੰਚ ਪ੍ਰਮਿੰਦਰ…