ਲੁਧਿਆਣਾ

ਗ੍ਰਾਮ ਪੰਚਾਇਤ ਡੱਲਾ ਦੀ ਮੀਟਿੰਗ ਹੋਈ

ਹਠੂਰ,13,ਮਾਰਚ-(ਕੌਸ਼ਲ ਮੱਲ੍ਹਾ)- ਸਮੂਹ ਗ੍ਰਾਮ ਪੰਚਾਇਤ ਡੱਲਾ ਦੀ ਮੀਟਿੰਗ ਪ੍ਰਧਾਨ ਨਿਰਮਲ ਸਿੰਘ ਦੀ ਅਗਵਾਈ ਹੇਠ ਹੋਈ।ਇਸ ਮੀਟਿੰਗ ਨੂੰ ਸੰਬੋਧਨ ਕਰਦਿਆ ਪ੍ਰਧਾਨ ਨਿਰਮਲ ਸਿੰਘ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾ ਸਦਕਾ ਪਿੰਡ ਡੱਲਾ ਵਿ…

ਮਾਂ ਦੇ ਕਾਤਲ ਪੁੱਤਰ ਤੇ ਮਾਮਲਾ ਦਰਜ

ਹਠੂਰ,13,ਮਾਰਚ-(ਕੌਸ਼ਲ ਮੱਲ੍ਹਾ)- ਪਿੰਡ ਲੱਖਾ ਦੇ ਇੱਕ ਨੌਜਵਾਨ ਵੱਲੋ ਆਪਣੀ ਮਾਂ ਦਾ ਬੇਰਹਿਮੀ ਨਾਲ ਕਤਲ ਕਰਨ ਵਾਲੇ ਨਸੇੜੀ ਪੱੁਤਰ ਦੇ ਖਿਲਾਫ ਹਠੂਰ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਪੁਲਿਸ ਥ…

ਮਿਸ਼ਨ ਘਰ-ਘਰ ਰੋਜ਼ਗਾਰ ਤੇ ਕਾਰੋਬਾਰ-

ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ ਦਾ ਆਯੋਜਨ -ਕੈਂਪ 'ਚ 6 ਨਾਮੀ ਕੰਪਨੀਆਂ ਨੇ ਲਿਆ ਹਿੱਸਾ -56 ਉਮੀਦਵਾਰਾਂ ਨੇ ਭਾਗ ਲਿਆ, 23 ਉਮਦੀਵਾਰਾਂ ਦੀ ਹੋਈ ਚੋਣ ਤੇ 11 ਪ੍ਰਾਰਥੀਆਂ ਨੂੰ ਕੀਤਾ ਗਿਆ ਸ਼ਾਰਟਲਿ…

ਸ਼੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮੱਰਪਿਤ ਸਲੋਗਨ ਲਿਖਣ ਮੁਕਾਬਲੇ ਕਰਵਾਏ ਗਏ

ਲੁਧਿਆਣਾ, ਮਾਰਚ (ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ  ) - ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ਼੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹੀਨਾ ਮਾਰਚ ਅਤੇ ਅਪ੍ਰੈਲ 2021 ਦੌਰਾਨ ਬੱਚਿਆਂ ਦੇ …

ਪੱੁਤਰ ਨੇ ਬੇਰਹਿਮੀ ਨਾਲ ਕੀਤਾ ਮਾਂ ਦਾ ਕਤਲ

ਹਠੂਰ ,ਮਾਰਚ 2021 -(ਕੌਸ਼ਲ ਮੱਲ੍ਹਾ)-ਪਿੰਡ ਲੱਖਾ ਵਿਖੇ ਇੱਕ ਪੁੱਤਰ ਵੱਲੋ ਆਪਣੀ ਮਾਂ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਪੁਲਿਸ ਥਾਣਾ ਹਠੂਰ ਦੇ ਇੰਚਾਰਜ ਅਰਸ਼ਪ੍ਰੀਤ ਕੌਰ ਗਰੇਵ…

ਕਾਉਕੇ ਕਲਾਂ ਚ ਸ਼ਿਵਰਾਤਰੀ ਦਾ ਦਿਹਾੜਾ ਮਨਾਇਆ

ਜਗਰਾਉ, 2021 ਮਾਰਚ (ਮਨਜਿੰਦਰ ਗਿੱਲ)- ਪ੍ਰਾਚੀਨ ਸ਼ਿਵ ਦੁਆਲਾ ਮੰਦਿਰ ਕਾਉਜ਼ਕੇ ਕਲਾਂ ਵਿਖੇ ਭਗਵਾਨ ਸ਼ਿਵ ਭੋਲੇ ਸ਼ੰਕਰ ਜੀ ਦਾ ਸ਼ਿਵਰਾਤਰੀ ਦਿਹਾੜਾ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਗਿਆ। ਜਿੱਥੇ ਤਿੰਨ ਦਿਨ ਸ੍ਰੀ ਸ਼ਿਵ ਪੁਰਾਣ ਦੇ …

ਐਕਸੀਅਨ ਦਫਤਰ ਜਗਰਾਉ ਵਿਖੇ ਅਖੰਡ ਪਾਠ ਅੱਜ ਤੋਜ਼

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ੱ ਸਮਰਪਿਤ ਹੋਣਗੇ ਸਮਾਗਮ ਜਗਰਾਉ, 2021  ਮਾਰਚ (ਮਨਜਿੰਦਰ ਗਿੱਲ)- ਬਿਜਲੀ ਵਿਭਾਗ ਜਗਰਾਉਜ਼ ਦੇ ਸਿੱਧਵਾਂ ਬੇਟ ਰੋਡ ਸਥਿੱਤ ਐਕਸੀਅਨ ਦਫਤਰ ਵਿਖੇ ਬਿਜਲੀ ਮਹਿਕਮੇ ਦੇ ਮੁਲਾਜ਼ਮਾ…

Maha Shivaratri ; ਮਹਾਸ਼ਿਵਰਾਤਰੀ ਦਾ ਤਿਉਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ-VIDEO

ਗੁਰੂਸਰ ਸੁਧਾਰ ਦੇ ਲਕਸ਼ਮੀ ਨਰਾਇਣ ਮੰਦਰ ਵਿਚ ਲੱਗੀਆਂ ਰਹੀਆਂ ਸਾਰੀ ਦਿਹਾੜੀ ਰੌਣਕਾਂ   ਪੱਤਰਕਾਰ ਜਗਰੂਪ ਸਿੰਘ ਸੁਧਾਰ ਅਤੇ ਕੈਮਰਾਮੈਨ ਰਾਜੂ ਗਿੱਲ ਦੀ ਵਿਸ਼ੇਸ਼ ਰਿਪੋਰਟ