ਲੁਧਿਆਣਾ

ਸ਼੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਪ੍ਰਾਇਮਰੀ ਸਕੂਲ ਭੈਣੀ ਦੁਆਬਾ ਵਿਖੇ ਕਰਵਾਏ ਗਏ ਪੇਂਟਿੰਗ ਮੁਕਾਬਲੇ

ਪਹਿਲੀ ਤੋਂ ਪੰਜਵੀ ਜਮਾਤ ਦੇ ਵਿਦਿਆਰਥੀਆਂ ਨੇ ਲਿਆ ਹਿੱਸਾ ਲੁਧਿਆਣਾ, ਮਾਰਚ 2021 ( ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ )  ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ਼੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ…

ਭਾਰਤ ਭੂਸ਼ਣ ਆਸ਼ੂ ਵੱਲੋਂ ਜਮਾਲਪੁਰ ਵਿਖੇ 225 ਐਮ.ਐਲ.ਡੀ. ਸੀਵਰੇਜ ਟਰੀਟਮੈਂਟ ਪਲਾਂਟ ਦੇ ਨਿਰਮਾਣ ਕਾਰਜ ਦਾ ਕੀਤਾ ਉਦਘਾਟਨ

-225 ਐਮ.ਐਲ.ਡੀ. ਸੀਵਰੇਜ ਟਰੀਟਮੈਂਟ ਪਲਾਂਟ ਸੂਬੇ ਦਾ ਹੈ ਸਭ ਤੋਂ ਵੱਡਾ ਪਲਾਂਟ ਐਸ.ਟੀ.ਪੀ. 650 ਕਰੋੜ ਰੁਪਏ ਦੀ ਲਾਗਤ ਵਾਲੇ ਬੁੱਢਾ ਨਾਲਾ ਕਾਇਆ ਕਲਪ ਪ੍ਰੋਜੈਕਟ ਦਾ ਹਿੱਸਾ ਹੈ - ਭਾਰਤ ਭੂਸ਼ਣ ਆਸ਼ੂ ਲੁਧਿਆਣਾ, ਮਾਰਚ 2021 ( ਸਤ…

ਔਰਤ ਦਿਵਸ ਤੇ ਢੁੱਡੀਕੇ ਵਿਖੇ ਵਿਸ਼ਾਲ ਕਾਨਫਰੰਸ ਕਰਵਾਈ

ਅਜੀਤਵਾਲ ਮਾਰਚ, 2021, (ਬਲਵੀਰ ਸਿੰਘ ਬਾਠ)    ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਅੱਜ ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ਢੁੱਡੀਕੇ ਵਿਖੇ ਔਰਤ ਦਿਵਸ ਨੂੰ ਸਮਰਪਿਤ ਕਾਨਫਰੰਸ ਕਰਵਾਈ ਗਈ ਇਹ ਕਾਨਫਰੰਸ ਦਿੱਲੀ ਮੋਰਚੇ ਨੂੰ ਮਜ਼…

ਰਾਏਕੋਟ ਸਿਵਲ ਹਸਪਤਾਲ 'ਚ ਮਰੀਜ਼ਾਂ ਨੂੰ ਮਿਲੇਗੀ ਮੈਡੀਕਲ ਗੈਸ ਪਾਈਪ ਲਾਈਨ ਦੀ ਸਹੂਲਤ

ਸµਸਦ ਮੈਂਬਰ ਡਾ. ਅਮਰ ਸਿµਘ ਨੇ ਕੀਤਾ ਉਦਘਾਟਨ ਹਠੂਰ,6,ਮਾਰਚ-(ਕੌਸ਼ਲ ਮੱਲ੍ਹਾ)- ਮੁੱਖ ਮµਤਰੀ ਕੈਪਟਨ ਅਮਰਿµਦਰ ਸਿµਘ ਦੀ ਅਗਵਾਈ 'ਚ ਕਰਵਾਏ ਜਾ ਰਹੇ ਵਿਕਾਸ ਕµਮਾਂ ਦੀ ਲੜੀ ਤਹਿਤ ਅੱਜ ਰਾਏਕੋਟ ਦੇ ਸਿਵਲ ਹਸਪਤਾਲ ਵਿੱਚ ਪµਜਾਬ ਹੈਲਥ…

ਸੱਭਿਆਚਰਕ ਮੇਲਾ 12 ਮਾਰਚ ਨੂੰ

ਹਠੂਰ,ਮਾਰਚ 2021 -(ਕੌਸ਼ਲ ਮੱਲ੍ਹਾ)-ਯੂਥ ਇੰਡੀਪੈਂਡੈਂਟ ਸਪੋਰਟਸ ਐਂਡ ਵੈਲਫੇਅਰ ਕਲੱਬ (ਰਜਿ:) ਮੱਲ੍ਹਾ, ਸਮੂਹ ਗ੍ਰਾਮ ਪੰਚਾਇਤ ਮੱਲ੍ਹਾ,ਸਮੂਹ ਐਨ.ਆਰ.ਆਈ ਵੀਰਾ ਅਤੇ ਸਮੂਹ ਨਗਰ ਨਿਵਾਸੀਆ ਦੇ ਸਹਿਯੋਗ ਨਾਲ ਸਤਾਰਵਾਂ ਸੱਭਿਆਚਾਰਕ ਮੇਲਾ ਅਤ…

ਪਿੰਡਾਂ 'ਚ ਲਹਿਰਾਏ ਜਾਣਗੇ ਕਾਲੇ ਝੰਡੇ - ਕਿਸਾਨ ਯੂਨੀਅਨ

ਜਗਰਾਓਂ, ਮਾਰਚ 2021( ਡਾ ਮਨਜੀਤ ਸਿੰਘ ਲੀਲਾ)   ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਰੋਸ ਮੁਜ਼ਾਹਰਾ ਕਰਨ ਲਈ ਕਿਸਾਨ ਜੱਥੇਬੰਦੀਆਂ ਨੇ 6 ਮਾਰਚ ਨੂੰ ਪਿੰਡਾਂ 'ਚ ਕਾਲੇ ਝੰਡੇ ਲਹਿਰਾਉਣ ਅਤੇ 8 ਮਾਰਚ ਨੂੰ ਮਹਿਲਾ ਮੁਕਤੀ ਦਿਵਸ 'ਤੇ ਖੇਤੀ ਮੋਰਚ…

ਸੀ ਆਈ ਏ ਸਟਾਫ ਜਗਰਾਉਂ ਨਸ਼ਿਆਂ ਨੂੰ ਲੈ ਕੇ ਹੋਇਆ ਚੌਕਸ  

ਜਗਰਾਓਂ,ਮਾਰਚ 2021 ( ਸਤਪਾਲ ਸਿੰਘ ਦੇਹਡ਼ਕਾ ਮਨਜਿੰਦਰ ਗਿੱਲ )  ਨਸ਼ਿਆਂ ਦੇ ਕਾਰੋਬਾਰ 'ਤੇ ਜਗਰਾਓਂ ਸੀਆਈਏ ਸਟਾਫ ਦੀ ਕਾਰਵਾਈ ਲਗਾਤਾਰ ਭਾਰੀ ਪੈਂਦੀ ਜਾ ਰਹੀ ਹੈ। ਸੀਆਈਏ ਦੀ ਪੁਲਿਸ ਵੱਲੋਂ ਲਗਾਤਾਰ ਪਿਛਲੇ 1 ਵਰ੍ਹੇ ਤੋਂ ਨਸ਼ਿਆਂ ਦੇ ਵੱ…

ਤਹਿਸੀਲ ਕੰਪਲੈਕਸ ਜਗਰਾਓ ਵਿੱਚ ਵਹੀਕਲ ਪਾਰਕਿੰਗ ਦੇ ਠੇਕੇ ਦੀ ਖੁੱਲੀ ਬੋਲੀ 22 ਮਾਰਚ ਨੂੰ

ਕਚਹਿਰੀ ਕੰਪਾਊਂਡ ਜਗਰਾਓ ਦੀ ਕੰਟੀਨ ਦੀ ਬੋਲੀ ਵੀ 22 ਮਾਰਚ ਨੂੰ ਜਗਰਾਓ, ਮਾਰਚ 2021 (ਸੱਤਪਾਲ  ਸਿੰਘ ਦੇਹਡ਼ਕਾ ਮਨਜਿੰਦਰ ਗਿੱਲ   ) - ਉੱਪ-ਮੰਡਲ ਮੈਜਿਸਟ੍ਰੇਟ ਜਗਰਾਓ ਨਰਿੰਦਰ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤ…