ਗੁਰਦੁਆਰਾ ਭਗਤ ਰਵਿਦਾਸ ਦੀ ਸਮੂਹ ਪ੍ਰਬੰਧ ਕਮੇਟੀ ਵੱਲੋਂ ਸਮੂਹ ਨਗਰ ਨਿਵਾਸੀਆਂ ਦਾ ਧੰਨਵਾਦ
ਸਿੱਧਵਾਂ ਬੇਟ (ਜਸਮੇਲ ਗ਼ਾਲਿਬ ) ਅੱਜ ਪਿੰਡ ਤਲਵੰਡੀ ਮੱਲੀਆਂ ਵਿੱਚ ਗੁਰੂ ਭਗਤ ਰਵਿਦਾਸ ਜੀ ਦਾ 644 ਵਾਂ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਅਤੇ ਪਿਆਰ ਨਾਲ ਮਨਾਇਆ ਗਿਆ ਇਸ ਸਮੇਂ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਤੇ ਸਮਾਗਮ ਦੌਰਾਨ…