ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਦੇ ਚੇਅਰਮੈਨ ਦੀ ਪ੍ਰਧਾਨਗੀ ਹੇਠ ਸਥਾਈ ਲੋਕ ਅਦਾਲਤ ਸਬੰਧੀ ਮੀਟਿੰਗ ਆਯੋਜਿਤ
ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) 'ਚ ਕੇਸਾਂ ਦਾ ਨਿਪਟਾਰਾ ਬੜੀ ਤੇਜ਼ੀ ਨਾਲ ਕੀਤਾ ਜਾਂਦਾ ਹੈ - ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਕਿਹਾ! ਜਨ ਉਪਯੋਗੀ ਸੇਵਾਵਾਂ ਸਬੰਧੀ ਆਪਣੇ ਝਗੜੇ ਸਥਾਈ ਲੋਕ ਅਦਾਲਤ ਵਿੱਚ ਲਗਾ ਕੇ ਸਸਤਾ …