ਵਿਧਾਇਕ ਬੱਗਾ ਵਲੋਂ ਵਾਰਡ ਨੰਬਰ ਇੱਕ 'ਚ ਗਲੀਆਂ ਦੇ ਨਵੀਨੀਕਰਣ ਦਾ ਉਦਘਾਟਨ
ਲੁਧਿਆਣਾ,5 ਮਾਰਚ (ਟੀ. ਕੇ. ) - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਦੇ ਮੰਤਵ ਨਾਲ ਗਰਾਂਟਾਂ ਦੇ ਗੱਫੇ ਜਾਰੀ ਕੀਤੇ ਜਾ ਰਹੇ ਹਨ ਜਿਸਦੇ ਤਹਿਤ ਵਿਕਾ…