ਸੁਖਬੀਰ ਬਾਦਲ ਅਤੇ ਅਕਾਲੀ ਵਰਕਰਾਂ ਕੀਤੇ ਕਾਤਲਾਨਾ ਹਮਲੇ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ :ਸਰਤਾਜ ਸਿੰਘ ਗਾਲਬ
ਸਿੱਧਵਾਂ ਬੇਟ (ਜਸਮੇਲ ਗ਼ਾਲਿਬ ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉੱਪਰ ਜਲਾਲਾਬਾਦ ਵਿਖੇ ਉਮੀਦਵਾਰਾਂ ਦੀ ਨਾਮਜ਼ਦਗੀ ਪੱਤਰ ਦਾਖਲ ਕਰਨ ਦੌਰਾਨ ਕਾਂਗਰਸੀ ਗੁੰਡਿਆਂ ਵੱਲੋਂ ਹਾਂ ਕਰਨਾ ਬਹੁਤ ਜ਼ਿਆਦਾ ਨਿੰਦਣਯੋਗ ਘਟਨ…