ਲੁਧਿਆਣਾ

ਦਿੱਲੀ ਪਰੇਡ ਵਿਚ ਗਏ ਮੋਗੇ ਜ਼ਿਲ੍ਹੇ ਦੇ 12 ਨੌਜਵਾਨ ਲਾਪਤਾ

ਸਿੱਧਵਾਂ ਬੇਟ (ਜਸਮੇਲ ਗ਼ਾਲਿਬ) ਜਨਵਰੀ ਨੂੰ ਮੋਗਾ ਜ਼ਿਲ੍ਹੇ ਦੇ ਪਿੰਡ ਤਤਆਰੀਆਵਾਲਾ ਦੇ ਲਗਭਗ 12 ਨੌਜਵਾਨ ਕਿਸਾਨ ਸੰਗਠਨਾਂ ਵਲੋਂ ਆਯੋਜਿਤ 26 ਜਨਵਰੀ ਦੀ ਟਰੈਕਟਰ ਪਰੇਡ ’ਚ ਹਿੱਸਾ ਲੈਣ ਲਈ ਦਿੱਲੀ ਦੇ ਟਿਕਰੀ ਬਾਰਡਰ ਦੇ ਲਈ ਰਵਾਨਾ ਹੋ…

ਪਿੰਡ ਭੰਮੀਪੁਰਾ ਵਿੱਚੋਂ ਜੋ ਵੀ ਕਿਸਾਨਾਂ ਲਈ ਦਿੱਲੀ ਜਾਵੇਗਾ ਟਰੈਕਟਰਾਂ ਦਾ ਤੇਲ ਦਾ ਖ਼ਰਚਾ ਅਮਰਜੀਤ ਸਿੰਘ ਕੈਨੇਡਾ ਵੱਲੋਂ ਕੀਤਾ ਜਾਵੇਗਾ:ਸਾਬਕਾ ਸਰਪੰਚ ਬਲੌਰ ਸਿੰਘ ਭੰਮੀਪੁਰਾ

ਸਿੱਧਵਾਂ ਬੇਟ (ਜਸਮੇਲ ਗ਼ਾਲਿਬ) ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਵਿਰੁੱਧ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਦਿੱਲੀ ਵਿਚ ਧਰਨੇ ਦਿੱਤੇ ਜਾ ਰਹੇ ਹਨ ।ਕਿਸਾਨੀ ਸੰਘਰਸ਼ ਨੂੰ ਕਾਮ ਜਗ੍ਹਾ…

ਕੁੱਲ ਹਿੰਦ ਕਿਸਾਨ ਸਭਾ ਨੇ ਕੀਤਾ ਰੋਸ ਮਾਰਚ

ਜਗਰਾਓ,ਜਨਵਰੀ 2021-(ਕੌਸ਼ਲ ਮੱਲ੍ਹਾ)- ਸੰਯੁਕਤ ਕਿਸਾਨ ਮੋਰਚੇ ਦੇ ਹੱਕ ਵਿਚ ਅਤੇ ਕੇਂਦਰ ਸਰਕਾਰ ਦੇ ਖਿਲਾਫ ਅੱਜ ਕੁੱਲ ਹਿੰਦ ਕਿਸਾਨ ਸਭਾ ਵੱਲੋ ਕੰਨੀਆ,ਪਰਜੀਆ,ਕੋਟਉਮਰਾ,ਕੋਟਲੀ ਬਹਾਦਰਕੇ,ਖੁਦਾਈ ਚੱਕ,ਭੁੰਦੜੀ ਆਦਿ ਪਿੰਡਾ ਵਿਚ ਰੋਸ ਮ…

ਬਾਬਾ ਘਾਲਾ ਸਿੰਘ ਨੇ ਜਥੇਦਾਰ ਡੱਲਾ ਦੇ ਪਰਿਵਾਰ ਨਾਲ ਦੁੱਖ ਸਾਝਾ ਕੀਤਾ

ਹਠੂਰ,ਜਨਵਰੀ 2021 -(ਕੌਸ਼ਲ ਮੱਲ੍ਹਾ)- ਸ੍ਰੋਮਣੀ ਅਕਾਲੀ ਦਲ (ਅ) ਦੇ ਜਿਲ੍ਹਾ ਪ੍ਰਧਾਨ ਜਥੇਦਾਰ ਤਰਲੋਕ ਸਿੰਘ ਡੱਲਾ ਕੁਝ ਦਿਨ ਪਹਿਲਾ ਇਸ ਦੁਨੀਆ ਨੂੰ ਸਦਾ ਲਈ ਅਲਵਿਦਾ ਆਖ ਗਏ ਸਨ।ਇਸ ਦੁੱਖ ਦੀ ਘੜੀ ਵਿਚ ਜਥੇਦਾਰ ਤਰਲੋਕ ਸਿੰਘ ਡੱਲਾ ਦ…

ਪਿੰਡ ਭੰਮੀਪੁਰਾ ਤੋ ਦਿੱਲੀ ਲਈ 18 ਵਾਂ ਜੱਥਾ ਰਵਾਨਾ

ਹਠੂਰ,ਜਨਵਰੀ 2021-(ਕੌਸ਼ਲ ਮੱਲ੍ਹਾ)- ਭਾਰਤੀ ਕਿਸਾਨ ਯੂਨੀਅਨ (ਡਕੌਦਾ) ਇਕਾਈ ਭੰਮੀਪੁਰਾ ਕਲਾਂ ਦੇ ਪ੍ਰਧਾਨ ਮਨਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਪਿੰਡ ਭੰਮੀਪੁਰਾ ਕਲਾਂ ਤੋ ਦਿੱਲੀ ਦੇ ਟਿੱਕਰੀ ਬਾਰਡਰ ਤੇ ਕਿਸਾਨੀ ਸੰਘਰਸ ਵਿਚ ਸਾਮ…

ਬਾਬਾ ਜੋਰਾ ਸਿੰਘ ਲੱਖਾ ਦੀ ਸਲਾਨਾ ਬਰਸੀ ਮਨਾਈ

ਹਠੂਰ,ਜਨਵਰੀ 2021-(ਕੌਸ਼ਲ ਮੱਲ੍ਹਾ)- ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਮੈਹਦੇਆਣਾ ਸਾਹਿਬ ਦੇ ਮੁੱਖ ਸੇਵਾਦਾਰ ਸੱਚਖੰਡ ਵਾਸੀ ਬਾਬਾ ਜੋਰਾ ਸਿੰਘ ਲੱਖਾ ਦੀ ਤੀਜੀ ਬਰਸੀ ਸੰਗਤਾ ਦੇ ਸਹਿਯੋਗ ਨਾ…

ਕਾਮਰੇਡ ਰਵਿੰਦਰ ਪਾਲ ਸਿੰਘ ਨੇ ਆਪਣੇ ਪਿਤਾ ਦੀ ਯਾਦ ਵਿੱਚ ਭੰਡਾਰਾ ਲਾਇਆ

ਜਗਰਾਉਂ ਜਨਵਰੀ 2021(ਕੁਲਦੀਪ ਸਿੰਘ ਕੋਮਲ ਮੋਹਿਤ ਗੋਇਲ) ਕਾਮਰੇਡ ਰਵਿੰਦਰ ਪਾਲ ਸਿੰਘ (ਰਾਜੂ ਕਾਮਰੇਡ) ਅਤੇ ਉਨ੍ਹਾਂ ਦੇ ਭਰਾ ਜਤਿੰਦਰ ਪਾਲ ਸਿੰਘ ਰਾਣਾ ਵਲੋਂ ਆਪਣੇ ਪਿਤਾ ਜੀ ਦੀ ਯਾਦ ਵਿੱਚ ਭੰਡਾਰਾ ਲਾਇਆ ਗਿਆ, ਅੱਜ ਉਨਾਂ ਦੇ ਪਿਤਾ…

ਗਣਤੰਤਰ ਦਿਵਸ ਮੌਕੇ 32 ਵੀ ਵਾਰ ਸਟੇਜ ਸੈਕਟਰੀ ਦੀ ਭੂਮਿਕਾ ਨਿਭਾਉਣ ਤੇ ਪ੍ਰਿੰਸੀਪਲ ਕੈਪਟਨ ਨਰੇਸ਼ ਵਰਮਾ ਹੋਏ ਸਨਮਾਨਿਤ

ਜਗਰਾਉਂ ਜਨਵਰੀ 2021(ਕੁਲਦੀਪ ਸਿੰਘ ਕੋਮਲ ਮੋਹਿਤ ਗੋਇਲ) ਮੀਂਹ ਹੋਵੇ ਜਾਂ ਠੰਡ ਕੜਕਦੀ ਧੁੱਪ,26 ਜਨਵਰੀ ਹੋਵੇ ਜਾਂ 15 ਅਗਸਤ ਹਰ ਮੋਕੇ ਤੇ ਸਰਕਾਰੀ ਪ੍ਰੋਗਰਾਮਾਂ ਤੇ ਹਮੇਸ਼ਾ ਆਪਣੀ ਹਾਜਰੀ ਲਗਵਾਈ ਹੈ ਪਿਛਲੇ 32 ਸਾਲ ਤੋਂ ਆਪਣੀ ਸੇਵ…