ਪੰਜਾਬ ਸਰਕਾਰ ਰਾਜ ਦੇ ਨੌਜਵਾਨਾਂ ਨੂੰ ਖੇਡਾਂ ਵਿੱਚ ਉਤਸ਼ਾਹਿਤ ਕਰਨ ਲਈ ਹਮੇਸ਼ਾ ਵਚਨਬੱਧ
ਪੰਜਾਬ ਯੁਵਕ ਵਿਕਾਸ ਬੋਰਡ ਦੇ ਚੇਅਰਪਰਸਨ ਸ. ਸੁਖਵਿੰਦਰ ਸਿੰਘ ਬਿੰਦਰਾ (ਪੰਜਾਬ ਸਰਕਾਰ) ਨੇ ਬਤੌਰ ਮੁੱਖ ਮਹਿਮਾਨ ਵਿਸ਼ੇਸ ਪ੍ਰੈੱਸ ਕਾਨਫਰੰਸ ਦੌਰਾਨ ਸ਼ਿਰਕਤ ਕੀਤੀ ਲੁਧਿਆਣਾ , ਜਨਵਰੀ 2021-(ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ)-…