ਟਰੈਕਟਰ ਪਰੇਡ ਕੇਂਦਰ ਸਰਕਾਰ ਦੀਆਂ ਅੱਖਾਂ ਖੋਲ੍ਹ ਦੇਵੇਗੀ : ਹਰਵਿੰਦਰ ਸਿੰਘ ਖੇਲਾ ਅਮਰੀਕਾ
ਸਿੱਧਵਾਂ ਬੇਟ (ਜਸਮੇਲ ਗ਼ਾਲਿਬ) ਦਿੱਲੀ ਵਿਖੇ ਕਿਸਾਨਾਂ ਵੱਲੋਂ 26 ਜਨਵਰੀ ਨੂੰ ਜੋ ਟਰੈਕਟਰਾਂ ਤੇ ਦਿੱਲੀ ਪਰੇਡ ਕੀਤੀ ਜਾ ਰਹੀ ਹੈ ਇਸ ਪ੍ਰਤੀ ਲੋਕਾਂ ਵਿੱਚ ਭਾਰੀ ਉਤਸ਼ਾਹ ਤੇ ਪੰਜਾਬ ਅਤੇ ਹਰਿਆਣਾ ਸਮੇਤ ਹੋਰਨਾਂ ਸੂਬਿਆਂ ਵਿੱਚ ਵੱਡ…